Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰਾਂ ਤੋਂ 5 ਲੱਖ ਦੀ ਰਿਸ਼ਵਤ ਲੈਣ ਵਾਲੀ SHO ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਮੁਕੱਦਮਾ ਦਰਜ

Nirmal Pandori by Nirmal Pandori
10/24/2024
in ਪੰਜਾਬ
Reading Time: 1 min read
A A
0
ਨਸ਼ਾ ਤਸਕਰਾਂ ਤੋਂ 5 ਲੱਖ ਦੀ ਰਿਸ਼ਵਤ ਲੈਣ ਵਾਲੀ SHO ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਅਕਤੂਬਰ, Gee98 news service
–ਪੰਜਾਬ ‘ਚ ਨਸ਼ੇ ਦੇ ਕਾਰੋਬਾਰ ‘ਚ ਕੁਝ ਪੁਲਿਸ ਅਫਸਰਾਂ ਤੇ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਤੇ ਪੰਜਾਬ ਪੁਲਿਸ ਫੋਰਸ ਸ਼ੁਰੂ ਤੋਂ ਹੀ ਸਵਾਲਾਂ ਦੇ ਘੇਰੇ ਵਿੱਚ ਰਹੀ ਹੈ। ਅਜਿਹੇ ਇੱਕ ਤਾਜ਼ਾ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਇੱਕ ਮਹਿਲਾ ਐਸਐਚਓ ਸਮੇਤ ਪੰਜ ਪੁਲਿਸ ਕਰਮਚਾਰੀਆਂ ‘ਤੇ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਰਿਸ਼ਵਤ ਦੇ ਮਾਮਲੇ ‘ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ
ਮੋਗਾ ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਐੱਸ.ਐੱਚ.ਓ ਅਰਸ਼ਪ੍ਰੀਤ ਕੌਰ ਗਰੇਵਾਲ ਵਿਰੁੱਧ ਰਿਸ਼ਵਤ ਲੈ ਕੇ ਨਸ਼ਾ ਤਸਕਰਾਂ ਨੂੰ ਬਚਾਉਣ ਦੇ ਇਲਜਾਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ 1 ਅਕਤੂਬਰ ਨੂੰ ਅਫ਼ੀਮ ਦੇ ਮਾਮਲੇ ਵਿਚ ਦਰਜ ਇਕ ਮੁਕੱਦਮੇ ਵਿਚ 5 ਲੱਖ ਰੁਪਏ ਰਿਸ਼ਵਤ ਲਈ ਸੀ। ਇਸ ਸਾਰੇ ਘਟਨਾਕ੍ਰਮ ਸਬੰਧੀ ਡੀ. ਐੱਸ. ਪੀ. ਧਰਮਕੋਟ ਰਮਨਦੀਪ ਸਿੰਘਿ ਨੂੰ ਕਿਸੇ ਖਾਸ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਖਾਣਾ ਕੋਡ ਈਸੇ ਖਾਂ ਵਿੱਚ ਜੋ ਮੁਕੱਦਮਾ ਨੰਬਰ 131, 1 ਅਕਤੂਬਰ 2024 ਨੂੰ ਦਰਜ ਕੀਤਾ ਗਿਆ ਸੀ, ਉਸ ਵਿਚ 2 ਕਿਲੋ ਅਫ਼ੀਮ ਦੀ ਬਰਾਮਦਗੀ ਦਿਖਾਈ ਗਈ ਹੈ, ਜਿਸ ਵਿਚ ਅਮਰਜੀਤ ਸਿੰਘ ਸੋਨੂੰ ਨੂੰ ਨਾਮਜ਼ਦ ਕੀਤਾ ਗਿਆ। ਅਮਰਜੀਤ ਸਿੰਘ ਨੇ ਸ਼ਿਕਾਇਤ ਕੀਤੀ ਕਿ ਉਸ ਦੇ ਨਾਲ ਉਸ ਦਾ ਭਰਾ ਤੇ ਭਤੀਜਾ ਵੀ ਨਾਮਜ਼ਦ ਸਨ ਪਰ ਉਨ੍ਹਾਂ ਦੇ ਨਾਮ ਕੱਢ ਕੇ ਕੇਵਲ ਉਸ ਦਾ ਨਾਮ ਹੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਐੱਸ.ਐੱਚ.ਓ ਅਰਸ਼ਪ੍ਰੀਤ ਕੌਰ ਗਰੇਵਾਲ, ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਅਤੇ ਰਾਜਪਾਲ ਸਿੰਘ ਮੁੱਖ ਮੁਨਸ਼ੀ ਪੁਲਿਸ ਚੌਕੀ ਬਲਖੰਡੀ ਨੇ ਆਪਸ ਵਿਚ ਮਿਲ ਕੇ ਕਿਸੇ ਵਿਅਕਤੀ ਰਾਹੀਂ 8 ਲੱਖ ਰੁਪਏ ਵਿਚ ਸੌਦਾ ਕਰ ਕੇ 5 ਲੱਖ ਰੁਪਏ ਹਾਸਲ ਕਰ ਲਏ ਅਤੇ ਮਾਮਲਾ ਇਕੱਲੇ ਅਮਰਜੀਤ ਸਿੰਘ ਸੋਨੂੰ ‘ਤੇ ਦਰਜ ਕਰ ਦਿੱਤਾ। ਪੁਲਿਸ ਨੂੰ ਮਿਲੀ ਸੂਚਨਾ ਭਰੋਸੇਮੰਦ ਹੋਣ ਕਰ ਕੇ ਇਸ ਮਾਮਲੇ ਵਿਚ ਅਰਸ਼ਪ੍ਰੀਤ ਕੌਰ ਗਰੇਵਾਲ, ਹੌਲਦਾਰ ਗੁਰਪ੍ਰੀਤ ਸਿੰਘ, ਹੌਲਦਾਰ ਰਾਜਪਾਲ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਹੈ। ਡੀ. ਐੱਸ. ਪੀ. ਰਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਮਾਮਲੇ ਵਿਚ ਪੁਲਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

AAP ਵਿਧਾਇਕ ਦੇ ਪਿਤਾ ਨੇ ਚੁੱਕ ਦੀ AK 47…ਬਣਾਤੀ ਰੀਲ.. ਮਜੀਠੀਆ ਨੇ ਵਾਇਰਲ ਕੀਤੀ ਵੀਡੀਓ….!

Next Post

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend