Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਧਾਰ ਕਾਰਡ ‘ਤੇ ਲਿਖੀ ਜਨਮ ਮਿਤੀ ਸੰਬੰਧੀ ਸੁਪਰੀਮ ਕੋਰਟ ਦਾ ਅਹਿਮ ਫੈਸਲਾ…ਪੜ੍ਹੋ ਪੂਰੀ ਖ਼ਬਰ

Nirmal Pandori by Nirmal Pandori
10/26/2024
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣੇ ਦਫ਼ਤਰ ਵਾਲੀ ਜਗ੍ਹਾ ਖਾਲੀ ਕਰਨ ਦੇ ਦਿੱਤੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਕਤੂਬਰ, Gee98 news service
–ਆਧਾਰ ਕਾਰਡ ‘ਤੇ ਲਿਖੀ ਜਨਮ ਮਿਤੀ ਸਬੰਧੀ ਦੇਸ਼ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਆਧਾਰ ਕਾਰਡ ‘ਤੇ ਲਿਖੀ ਜਨਮ ਮਿਤੀ ਨੂੰ ਕਿਸੇ ਵਿਅਕਤੀ ਦੀ ਉਮਰ ਦਾ ਪੱਕਾ ਸਬੂਤ ਨਹੀਂ ਮੰਨਿਆ ਜਾ ਸਕਦਾ। ਸੁਪਰੀਮ ਕੋਰਟ ਨੇ ਇਹ ਹੁਕਮ ਇੱਕ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ ਕੰਪਨੀ ਵੱਲੋਂ ਮੁਆਵਜ਼ਾ ਦਿੱਤੇ ਜਾਣ ਸਬੰਧੀ ਇੱਕ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਆਧਾਰ ਕਾਰਡ ‘ਤੇ ਲਿਖੀ ਜਨਮ ਮਿਤੀ ਤੋਂ ਕਿਸੇ ਵਿਅਕਤੀ ਦੀ ਉਮਰ ਦਾ ਪਤਾ ਨਹੀਂ ਲਗਾਇਆ ਜਾ ਸਕਦਾ। ਦੂਜੇ ਸ਼ਬਦਾਂ ਵਿਚ, ਦੇਸ਼ ਦੀ ਸੁਪਰੀਮ ਕੋਰਟ ਦੀ ਨਜ਼ਰ ਵਿਚ ਆਧਾਰ ਕਾਰਡ ਕਿਸੇ ਦੀ ਉਮਰ ਨਿਰਧਾਰਤ ਕਰਨ ਲਈ ਇਕ ਪ੍ਰਮਾਣਿਕ ​​ਦਸਤਾਵੇਜ਼ ਨਹੀਂ ਹੈ। ਜਸਟਿਸ ਸੰਜੇ ਕਰੋਲ ਅਤੇ ਉੱਜਵਲ ਭੂਯਾਨ ਦੇ ਬੈਂਚ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਉਮਰ ਸਕੂਲ ਛੱਡਣ ਦੇ ਸਰਟੀਫਿਕੇਟ (ਐਸਐਲਸੀ) ਵਿਚ ਦੱਸੀ ਗਈ ਜਨਮ ਮਿਤੀ ਤੋਂ ਨਿਰਧਾਰਤ ਕੀਤੀ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਦਾ ਇਹ ਫੈਸਲਾ ਇੱਕ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਮਾਮਲੇ ਵਿਚ ਆਇਆ ਹੈ।ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਰਾਹੀਂ ਸੁਪਰੀਮ ਕੋਰਟ ਤੱਕ ਪਹੁੰਚਿਆ। ਹਾਈ ਕੋਰਟ ਨੇ ਸੜਕ ਹਾਦਸੇ ਦੇ ਇੱਕ ਮਾਮਲੇ ਵਿਚ ਆਧਾਰ ਕਾਰਡ ‘ਤੇ ਲਿਖੀ ਜਨਮ ਤਰੀਕ ਨੂੰ ਸਹੀ ਮੰਨਦਿਆਂ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਸੀ ਪਰ ਹਾਈ ਕੋਰਟ ਤੋਂ ਪਹਿਲਾਂ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਨੇ ਸਕੂਲ ਛੱਡਣ ਦ ਸਰਟੀਫਿਕੇਟ ਦੇ ਆਧਾਰ ‘ਤੇ 19.35 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਸਨ ਜਿਸ ਦੇ ਖਿਲਾਫ ਕੰਪਨੀ ਹਾਈਕੋਰਟ ਵਿੱਚ ਗਈ ਸੀ ਅਤੇ ਹਾਈਕੋਰਟ ਨੇ ਆਧਾਰ ਕਾਰਡ ‘ਤੇ ਮ੍ਰਿਤਕ ਦੀ ਜਨਮ ਮਿਤੀ ਦੇ ਆਧਾਰ ‘ਤੇ ਇਹ ਮੁਆਵਜ਼ਾ ਘਟਾ ਕੇ 9.22 ਲੱਖ ਰੁਪਏ ਕਰ ਦਿੱਤਾ ਸੀ। ਹਾਈ ਕੋਰਟ ਦੇ ਹੁਕਮ ਦੇ ਖਿਲਾਫ ਮ੍ਰਿਤਕ ਦਾ ਪਰਿਵਾਰ ਸੁਪਰੀਮ ਕੋਰਟ ਪੁੱਜਿਆ ਸੀ ਜਿੱਥੇ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਆਧਾਰ ਕਾਰਡ ‘ਤੇ ਲਿਖੀ ਕਿਸੇ ਵਿਅਕਤੀ ਦੀ ਜਨਮ ਮਿਤੀ ਕੋਈ ਪੱਕਾ ਸਬੂਤ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਸਕੂਲ ਛੱਡਣ ਦੇ ਸਰਟੀਫਿਕੇਟ ਉੱਪਰ ਲਿਖੀ ਜਾਂ ਸਕੂਲ ਦੇ ਰਿਕਾਰਡ ਵਿੱਚ ਲਿਖੀ ਜਨਮ ਮਿਤੀ ਨੂੰ ਹੀ ਸਹੀ ਮੰਨਿਆ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਇਸ ਅਧਾਰ ‘ਤੇ ਹਾਈਕੋਰਟ ਦੇ 9.22 ਲੱਖ ਦੇ ਹੁਕਮਾਂ ਨੂੰ ਰੱਦ ਕਰਦੇ ਹੋਏ ਮ੍ਰਿਤਕ ਦੇ ਪਰਿਵਾਰ ਨੂੰ 19.35 ਲੱਖ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ। ਆਧਾਰ ਕਾਰਡ ਅਨੁਸਾਰ ਮ੍ਰਿਤਕ ਦੀ ਉਮਰ 47 ਸਾਲ ਦੱਸੀ ਗਈ ਹੈ, ਜਦੋਂ ਕਿ ਸਕੂਲ ਛੱਡਣ ਦੇ ਸਰਟੀਫਿਕੇਟ ਅਨੁਸਾਰ ਉਸ ਦੀ ਉਮਰ 45 ਸਾਲ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਰੇ ਕੋਈ ਤੇ ਭਰੇ ਕੋਈ…ਮਾਰਕੀਟ ਕਮੇਟੀ ਦੇ ਸਕੱਤਰ ਖ਼ਿਲਾਫ਼ ਖੇਤੀਬਾੜੀ ਮੰਤਰੀ ਦੀ ਕਾਰਵਾਈ ਸਵਾਲਾਂ ਦੇ ਘੇਰੇ ‘ਚ

Next Post

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਡੀਐਸਪੀ ‘ਤੇ ਡਿੱਗੀ ਗਾਜ਼…ਕਿਸ ਨੂੰ ਬਚਾ ਰਹੀ ਹੈ ਸਰਕਾਰ…ਕਾਰਵਾਈ ‘ਤੇ ਉੱਠ ਰਹੇ ਨੇ ਸਵਾਲ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਡੀਐਸਪੀ ‘ਤੇ ਡਿੱਗੀ ਗਾਜ਼…ਕਿਸ ਨੂੰ ਬਚਾ ਰਹੀ ਹੈ ਸਰਕਾਰ…ਕਾਰਵਾਈ ‘ਤੇ ਉੱਠ ਰਹੇ ਨੇ ਸਵਾਲ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ 'ਚ ਡੀਐਸਪੀ 'ਤੇ ਡਿੱਗੀ ਗਾਜ਼…ਕਿਸ ਨੂੰ ਬਚਾ ਰਹੀ ਹੈ ਸਰਕਾਰ…ਕਾਰਵਾਈ 'ਤੇ ਉੱਠ ਰਹੇ ਨੇ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend