Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਸਰਕਾਰੀ ਮੁਲਾਜ਼ਮ ਆਪਣਾ ਫੋਨ ਬੰਦ ਨਹੀਂ ਰੱਖ ਸਕਣਗੇ, ਸਰਕਾਰ ਵੱਲੋਂ ਹੁਕਮ ਜਾਰੀ

Nirmal Pandori by Nirmal Pandori
10/27/2024
in ਪੰਜਾਬ
Reading Time: 1 min read
A A
0
“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਕਤੂਬਰ, Gee98 news service
-ਪੰਜਾਬ ਦੇ ਸਰਕਾਰੀ ਅਧਿਕਾਰੀ ਕਰਮਚਾਰੀ ਹੁਣ ਆਪਣਾ ਮੋਬਾਇਲ ਫੋਨ ਦਫਤਰ ਦੇ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਬੰਦ ਨਹੀਂ ਰੱਖ ਸਕਣਗੇ। ਇਸ ਸਬੰਧੀ ਪੰਜਾਬ ਸਰਕਾਰ ਦੇ ਵਿੱਤੀ ਕਮਿਸ਼ਨਰੇਟ ਸਕੱਤਰੇਤ ਵੱਲੋਂ ਵਿਭਾਗਾਂ ਦੇ ਸਾਰੇ ਕਰਮਚਾਰੀਆਂ ਲਈ ਸਖ਼ਤ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਦੇ ਮੁਤਾਬਿਕ ਸਰਕਾਰੀ ਕਰਮਚਾਰੀ ਦਫਤਰ ਤੋਂ ਜਾਣ ਤੋਂ ਬਾਅਦ ਆਪਣਾ ਮੋਬਾਇਲ ਫੋਨ ਬੰਦ ਨਹੀਂ ਕਰ ਸਕਣਗੇ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਜਿਸਦੇ ਚੱਲਦੇ ਡਿਊਟੀ ਸਮੇਂ ਤੋਂ ਬਾਅਦ ਜਾਂ ਫਿਰ ਛੁੱਟੀ ਵਾਲੇ ਦਿਨ ਕੋਈ ਵੀ ਕਰਮਚਾਰੀ ਆਪਣੀ ਫੋਨ ਬੰਦ ਨਹੀਂ ਕਰ ਸਕੇਗਾ। ਇਸ ਸਬੰਧੀ ਵਿੱਤੀ ਕਮਿਸ਼ਨਰਜ਼ ਸਕੱਤਰੇਤ ਨੇ ਮੋਬਾਈਲ ਬੰਦ ਹੋਣ ਕਰਕੇ ਜਰੂਰੀ ਕੰਮ ਸਮੇਂ ਸੰਪਰਕ ਨਾ ਹੋਣਾ ਹਵਾਲਾ ਦਿੱਤਾ ਹੈ। ਵਿੱਤ ਕਮਿਸ਼ਨਰੇਟ ਸਕੱਤਰੇਤ, ਪੰਜਾਬ ਸਰਕਾਰ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਫ਼ੋਨ ਬੰਦ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸ ਦੇਈਏ ਕਿ ਇਹ ਹੁਕਮ ਗਰੁੱਪ ਏ, ਗਰੁੱਪ ਬੀ, ਗਰੁੱਪ ਸੀ ਅਤੇ ਗਰੁੱਪ ਡੀ ਦੇ ਅਧਿਕਾਰੀਆਂ/ਕਰਮਚਾਰੀਆਂ ‘ਤੇ ਲਾਗੂ ਹੁੰਦਾ ਹੈ। ਦਰਅਸਲ, ਵਿੱਤ ਕਮਿਸ਼ਨਰੇਟ ਸਕੱਤਰੇਤ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਧਿਕਾਰੀ ਜਾਂ ਫਿਰ ਕਰਮਚਾਰੀ ਦਫ਼ਤਰੀ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਆਪਣੇ ਮੋਬਾਈਲ ਫੋਨ ਬੰਦ ਕਰ ਦਿੰਦੇ ਹਨ ਜਾਂ ਕਾਲ ਰਿਸੀਵ ਨਹੀਂ ਕਰਦੇ, ਜਿਸ ਕਾਰਨ ਜ਼ਰੂਰੀ ਕੰਮ ਲਈ ਉਨ੍ਹਾਂ ਨਾਲ ਸੰਪਰਕ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਆਪਣੇ ਮੋਬਾਈਲ ਫ਼ੋਨ ਕਦੇ ਵੀ ਬੰਦ ਨਾ ਕਰਨ ਅਤੇ ਦਫ਼ਤਰੀ ਫ਼ੋਨ ਪ੍ਰਾਪਤ ਕਰਨਾ ਯਕੀਨੀ ਬਣਾਉਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇੱਕ ਵੱਡੀ ਕਿਸਾਨ ਜਥੇਬੰਦੀ ਨੇ ਜ਼ਿਮਨੀ ਚੋਣਾਂ ‘ਚ AAP ਦੇ ਸਿੱਧੇ ਵਿਰੋਧ ਦਾ ਕੀਤਾ ਐਲਾਨ

Next Post

ਬੋਲ ਪੰਡੋਰੀ ਦੇ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬੋਲ ਪੰਡੋਰੀ ਦੇ

ਬੋਲ ਪੰਡੋਰੀ ਦੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend