Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਓ ਜੀ…! ਹੋ ਗਿਆ ਸਰਕਾਰ ਦਾ ਪੀਪਾ ਖਾਲੀ, ਹੁਣ ਭਰਨ ਲਈ ਵੇਚੀ ਜਾਵੇਗੀ ਸਰਕਾਰੀ ਜਾਇਦਾਦ…!

Nirmal Pandori by Nirmal Pandori
10/30/2024
in ਪੰਜਾਬ
Reading Time: 1 min read
A A
0
“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਅਕਤੂਬਰ, Gee98 news service
ਪੰਜਾਬ ਦੇ ਮੁੱਖ ਮੰਤਰੀ ਅਕਸਰ ਕਹਿੰਦੇ ਨੇ ਕਿ ਖਜ਼ਾਨਾ ਕੋਈ ਪੀਪਾ ਨਹੀਂ ਹੁੰਦਾ, ਜਿਹੜਾ ਖਾਲੀ ਹੋ ਜਾਵੇ ਪ੍ਰੰਤੂ ਸੂਬੇ ਦੇ ਮਾੜੇ ਵਿੱਤੀ ਹਾਲਾਤਾਂ ਨਾਲ ਜੂਝ ਰਹੀ ਸਰਕਾਰ ਜਿਹੜੀ ਫੈਸਲੇ ਕਰ ਰਹੀ ਹੈ ਉਹਨਾਂ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਦਾ ਖਜ਼ਾਨਾ ਵੀ ਪੀਪੇ ਦਾ ਰੂਪ ਧਾਰਨ ਗਿਆ ਤੇ ਇਹ ਖਾਲੀ ਹੋ ਚੁੱਕਿਆ ਹੈ ਜਿਸ ਨੂੰ ਭਰਨ ਲਈ ਹੁਣ ਸਰਕਾਰ ਨੇ ਸਰਕਾਰੀ ਜਾਇਦਾਦ ਵੇਚਣ ਦਾ ਫੈਸਲਾ ਕੀਤਾ ਹੈ। ‌ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਤੇ ਹੋਰ ਅਥਾਰਿਟੀਆਂ ਦੀ ਜਾਇਦਾਦ ਵੇਚ ਕੇ ਖਜ਼ਾਨਾ ਭਰਨ ਦੇ ਫੈਸਲੇ ਤੋਂ ਸਪੱਸ਼ਟ ਹੈ ਕਿ ਸਰਕਾਰ ਦੀ ਵਿੱਤੀ ਹਾਲਤ ਚੰਗੀ ਨਹੀਂ ਹੈ, ਉੰਝ ਭਾਵੇਂ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੈਸੇ ਦੀ ਕੋਈ ਕਮੀ ਨਹੀਂ ਪਰੰਤੂ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਨੇ ਗਮਾਡਾ, ਗਲਾਡਾ, ਪੁੱਡਾ ਤੇ ਹੋਰ ਅਥਾਰਟੀਆਂ ਦੀ ਲੁਧਿਆਣਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਤੇ ਹੋਰ ਸ਼ਹਿਰਾਂ ਵਿਚ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਵੇਚਕੇ 2200 ਕਰੋੜ ਰੁਪਏ ਤੋਂ ਵੱਧ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ। ਵਿਭਾਗ ਨੇ ਇਹ ਸਾਰੀ ਪ੍ਰਾਪਰਟੀ ਸਮੇਤ ਲੋਕੇਸ਼ਨ ਵਿਭਾਗ ਤੇ ਸਬੰਧਤ ਅਥਾਰਿਟੀ ਦੀ ਸਾਈਟ ‘ਤੇ (ਵੈਬਸਾਈਟ)ਅਪਲੋਡ ਕਰ ਦਿਤੀ ਹੈ। ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਮੁਫ਼ਤ ਰਾਸ਼ਨ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਮੇਤ ਹੋਰ ਸਬਸਿਡੀਆ ਨੇ ਖ਼ਜ਼ਾਨੇ ਦੀ ਹਾਲਤ ਵਿਗਾੜ ਦਿੱਤੀ ਹੈ। ਸੂਤਰਾਂ ਅਨੁਸਾਰ ਬਿਜਲੀ ਸਬਸਿਡੀ ਦੀ ਬਕਾਇਆ ਰਾਸ਼ੀ ਦਾ ਪਾਵਰਕਾਮ ਨੂੰ ਭੁਗਤਾਨ ਕਰਨ ਲਈ ਅਤੇ ਮੁਫ਼ਤ ਬੱਸ ਸਫ਼ਰ ਦਾ ਟਰਾਂਸਪੋਰਟ ਵਿਭਾਗ ਤੇ ਪੈਪਸੂ ਰੋਡਵੇਜ਼ ਕਾਰਪੋਰੇਸ਼ਨ ਨੂੰ ਭੁਗਤਾਨ ਕਰਨ ਲਈ ਵੀ ਪੈਸੇ ਨਹੀਂ ਹਨ ਸਿੱਟੇ ਵਜੋਂ ਪਾਵਰਕਾਮ ਅਤੇ ਟਰਾਂਸਪੋਰਟ ਵਿਭਾਗ ਦੀ ਹਾਲਤ ਡਾਵਾਂਡੋਲ ਹੋ ਚੁੱਕੀ ਹੈ। ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਰੇਆਮ ਆਖ ਰਹੇ ਹਨ ਕਿ ਖਜਾਨੇ ਦੀ ਹਾਲਤ ਦੇ ਮੁਤਾਬਿਕ ਸਬਸਿਡੀਆਂ ਨੂੰ ਅੱਗੇ ਚਾਲੂ ਨਹੀਂ ਰੱਖਿਆ ਜਾ ਸਕਦਾ ਪਰ ਸਰਕਾਰ ਦੀ ਮਜਬੂਰੀ ਹੈ ਕਿ ਪੰਜਾਬ ਚ ਥੋੜੇ ਜਿਹੇ ਸਮੇਂ ਬਾਅਦ ਕਿਧਰੇ ਨਾ ਕਿਧਰੇ ਕੋਈ ਚੋਣ ਆ ਜਾਂਦੀ ਹੈ, ਜਿਸ ਕਰਕੇ ਖਜ਼ਾਨੇ ਦੀ ਮਾੜੀ ਹਾਲਤ ਦੇ ਬਾਵਜੂਦ ਵੀ ਸਰਕਾਰ ਸਬਸਿਡੀਆਂ ਦਾ ਅੱਕ ਚੱਬ ਰਹੀ ਹੈ। ‌ ਦੂਜੇ ਪਾਸੇ ਇਹ ਵੀ ਚਿੰਤਾਜਨਕ ਹੈ ਕਿ ਚਾਲੂ ਵਿੱਤੀ ਸਾਲ ‘ਚ ਸੂਬੇ ‘ਤੇ 3.57 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੱਪ ਦੇ ਮੂੰਹ ‘ਚ ਕੋੜ ਕਿਰਲੀ…ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਘਿਰ ਗਈ ਸਰਕਾਰ

Next Post

ਚੋਣ ਨਿਸ਼ਾਨ ਦੀ ਵੰਡ…ਬਾਠ ਨੂੰ ‘ਟਰੱਕ’ ਤੇ ਸੰਧੂ ਨੂੰ ਮਿਲ ਗਈ ਬਾਲਟੀ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

ਚੋਣ ਨਿਸ਼ਾਨ ਦੀ ਵੰਡ…ਬਾਠ ਨੂੰ 'ਟਰੱਕ' ਤੇ ਸੰਧੂ ਨੂੰ ਮਿਲ ਗਈ ਬਾਲਟੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend