Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣ ਨਿਸ਼ਾਨ ਦੀ ਵੰਡ…ਬਾਠ ਨੂੰ ‘ਟਰੱਕ’ ਤੇ ਸੰਧੂ ਨੂੰ ਮਿਲ ਗਈ ਬਾਲਟੀ…!

Nirmal Pandori by Nirmal Pandori
10/30/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਅੱਜ ਨਾਮਜਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਸੀ ਜਿਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦੇ ਦਿੱਤੇ ਗਏ ਹਨ। ਇਹਨਾਂ ਚੋਣਾਂ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਨੂੰ ਉਨਾਂ ਦੇ ਰਜਿਸਟਰਡ ਚੋਣ ਨਿਸ਼ਾਨ ਹੀ ਦਿੱਤੇ ਗਏ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਨੂੰ “ਬਾਲਟੀ” ਚੋਣ ਨਿਸ਼ਾਨ ਦਿੱਤਾ ਗਿਆ ਹੈ। ਆਪਣੀ ਏਕਤਾ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਨੂੰ ਬੱਲਾ (ਬੈਟ) ਚੋਣ ਨਿਸ਼ਾਨ ਮਿਲਿਆ ਹੈ। ਇਸ ਤੋਂ ਇਲਾਵਾ ਚਰਚਿਤ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ “ਟਰੱਕ” ਚੋਣ ਨਿਸ਼ਾਨ ਦਿੱਤਾ ਗਿਆ ਹੈ। ‌ਜਿਕਰਯੋਗ ਹੈ ਕਿ ਗੁਰਦੀਪ ਸਿੰਘ ਬਾਠ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੀ ਟਿਕਟ ਦੇ ਤਕੜੇ ਦਾਅਵੇਦਾਰ ਸਨ ਪਰੰਤੂ ਪਾਰਟੀ ਵੱਲੋਂ ਟਿਕਟ ਹਰਿੰਦਰ ਸਿੰਘ ਧਾਲੀਵਾਲ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਨਾਰਾਜ਼ ਹੋ ਕੇ ਬਾਗੀ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਪੱਤਰ ਭਰੇ ਸਨ। ਹੁਣ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਚੋਣ ਕਮਿਸ਼ਨ ਵੱਲੋਂ ਮਿਲਿਆ “ਟਰੱਕ” ਲੈ ਕੇ ਵੋਟਰਾਂ ਦੀ ਕਚਹਿਰੀ ਵਿੱਚ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲਓ ਜੀ…! ਹੋ ਗਿਆ ਸਰਕਾਰ ਦਾ ਪੀਪਾ ਖਾਲੀ, ਹੁਣ ਭਰਨ ਲਈ ਵੇਚੀ ਜਾਵੇਗੀ ਸਰਕਾਰੀ ਜਾਇਦਾਦ…!

Next Post

ਬਰਨਾਲਾ ਜ਼ਿਮਨੀ ਚੋਣ : ਦਲ ਬਦਲੀ ਦੀ ਖੇਡ ਸ਼ੁਰੂ…MC ਜੱਗੂ ਮੋਰ ਨੇ ਚੁੱਕ ਲਿਆ ਝਾੜੂ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਬਰਨਾਲਾ ਜ਼ਿਮਨੀ ਚੋਣ : ਦਲ ਬਦਲੀ ਦੀ ਖੇਡ ਸ਼ੁਰੂ…MC ਜੱਗੂ ਮੋਰ ਨੇ ਚੁੱਕ ਲਿਆ ਝਾੜੂ

ਬਰਨਾਲਾ ਜ਼ਿਮਨੀ ਚੋਣ : ਦਲ ਬਦਲੀ ਦੀ ਖੇਡ ਸ਼ੁਰੂ…MC ਜੱਗੂ ਮੋਰ ਨੇ ਚੁੱਕ ਲਿਆ ਝਾੜੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend