Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਪੱਖੋਕੇ ਦੀ ਦਾਣਾ ਮੰਡੀ ‘ਚ ਹੋਏ ਨੌਜਵਾਨ ਦੇ ਕਤਲ ਦੇ ਦੋਸ਼ੀ ਕਾਬੂ

Nirmal Pandori by Nirmal Pandori
11/01/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਪੱਖੋਕੇ ਦੀ ਦਾਣਾ ਮੰਡੀ ‘ਚ ਹੋਏ ਨੌਜਵਾਨ ਦੇ ਕਤਲ ਦੇ ਦੋਸ਼ੀ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੀ ਦਾਣਾ ਮੰਡੀ ‘ਚ 28 ਅਕਤੂਬਰ ਨੂੰ ਹੋਏ ਇੱਕ ਨੌਜਵਾਨ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ 28 ਅਕਤੂਬਰ ਨੂੰ ਦਾਣਾ ਮੰਡੀ ਪੱਖੋਕੇ ਵਿੱਚ ਇੱਕ ਝਗੜੇ ਦੌਰਾਨ ਨੌਜਵਾਨ ਨੇ ਜੈਸਮੀਨ ਸਿੰਘ ਉਰਫ ਜੱਸੂ ਪੁੱਤਰ ਗੁਰਚਰਨ ਸਿੰਘ ਦਾ ਕਤਲ ਹੋ ਗਿਆ ਸੀ। ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਰਮਨਜੀਤ ਸਿੰਘ ਉਰਫ ਰਮਨਾ ਪੁੱਤਰ ਸੁਖਦੇਵ ਸਿੰਘ ਵਾਸੀ ਪੱਖੋਕੇ ਵਗੈਰਾ ਦੇ ਖ਼ਿਲਾਫ਼ ਮੁਕੱਦਮਾ ਥਾਣਾ ਸਦਰ ਬਰਨਾਲਾ ਵਿਖੇ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮੁੱਖ ਅਫਸਰ ਥਾਣਾ ਸਦਰ ਇੰਸਪੈਕਟਰ ਸ਼ੇਰਵਿੰਦਰ ਸਿੰਘ ਦੀ ਅਗਵਾਈ ਹੇਠ ਕਤਲ ਦੇ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕੀਤੀ ਜਿਸ ਤੋਂ ਬਾਅਦ 29 ਅਕਤੂਬਰ ਨੂੰ ਹੀ ਉਕਤ ਕਤਲ ਕਾਂਡ ਦੇ ਦੋਸ਼ੀ ਰਮਨਜੀਤ ਸਿੰਘ ਉਰਫ ਰਮਨਾ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਉਰਫ ਜਿੰਦਰ, ਹਰਮਨਦੀਪ ਸਿੰਘ ਉਰਫ ਹੰਮੂ, ਏਕਮਪ੍ਰੀਤ ਸਿੰਘ, ਸੁਖਵਿੰਦਰ ਸਿੰਘ ਉਰਫ ਸੁਖਾ (ਸਾਰੇ ਵਾਸੀ ਵਾਸੀਅਨ ਪਿੰਡ ਪੱਖੋਕੇ) ਅਤੇ ਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਘੁਮਾਣ ਪੱਤੀ ਰੰਗੀਆਂ ਨੂੰ ਕਾਬੂ ਕੀਤਾ ਗਿਆ। ਡੀਐਸਪੀ ਬੈਂਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਨਵੰਬਰ ਤੱਕ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਇਸ ਮੁਕੱਦਮੇ ਵਿੱਚ ਰਹਿੰਦੇ ਬਾਕੀ ਦੋਸ਼ੀਆਂ ਦੀ ਭਾਲ ਲਈ ਪੁਲਿਸ ਵੱਲੋਂ ਰੇਡ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਰਿਮਾਂਡ ਦੌਰਾਨ ਦੋਸੀਆਂ ਤੋਂ ਇਸ ਕਤਲ ਸਬੰਧੀ ਹੋਰ ਪੁੱਛਗਿੱਛ ਵੀ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਜਲਦੀ ਹੋਣਗੀਆਂ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਇਕੱਠੀਆਂ ਚੋਣਾਂ….PM ਮੋਦੀ ਨੇ ਦਿੱਤਾ ਸੰਕੇਤ

Next Post

…ਜੇਕਰ ਪਤਨੀ ਕਮਾਈ ਕਰਦੀ ਹੈ ਤਾਂ ਵੀ ਪਤੀ ਬੱਚਿਆਂ ਦਾ ਗੁਜ਼ਾਰਾ ਭੱਤਾ ਦੇਵੇ- ਹਾਈਕੋਰਟ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਦੋ ਅਫਸਰਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

…ਜੇਕਰ ਪਤਨੀ ਕਮਾਈ ਕਰਦੀ ਹੈ ਤਾਂ ਵੀ ਪਤੀ ਬੱਚਿਆਂ ਦਾ ਗੁਜ਼ਾਰਾ ਭੱਤਾ ਦੇਵੇ- ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend