Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

PRTC ਬਰਨਾਲਾ ਡਿਪੂ ਕਮੇਟੀ ਦੀ ਸਰਬ ਸੰਮਤੀ ਨਾਲ ਹੋਈ ਚੋਣ ‘ਚ ਗੁਰਪ੍ਰੀਤ ਸਿੰਘ ਬਣੇ ਪ੍ਰਧਾਨ

Nirmal Pandori by Nirmal Pandori
11/04/2024
in ਬਰਨਾਲਾ ਆਸ-ਪਾਸ
Reading Time: 1 min read
A A
0
PRTC ਬਰਨਾਲਾ ਡਿਪੂ ਕਮੇਟੀ ਦੀ ਸਰਬ ਸੰਮਤੀ ਨਾਲ ਹੋਈ ਚੋਣ ‘ਚ ਗੁਰਪ੍ਰੀਤ ਸਿੰਘ ਬਣੇ ਪ੍ਰਧਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਸਰਕਾਰ ਵਲੋ ਮੰਗਾਂ ਦਾ ਹੱਲ ਨਾ ਕਰਨ ‘ਤੇ ਜਥੇਬੰਦੀ ਵਲੋ ਤਿੱਖੇ ਸੰਘਰਸ਼ ਕਰਨ ਦੀ ਦਿੱਤੀ ਚਿਤਾਵਨੀ -ਭੁੱਲਰ
ਬਰਨਾਲਾ, 4 ਨਵੰਬਰ, ਨਿਰਮਲ ਸਿੰਘ ਪੰਡੋਰੀ-
–ਪੀਆਰਟੀਸੀ ਬਰਨਾਲਾ ਡੀਪੂ ਦੇ ਵਿੱਚ ਸੂਬਾ ਜੁਆਇੰਟ ਸੈਕਟਰੀ ਜਗਤਾਰ ਸਿੰਘ ਅਤੇ ਸੂਬਾ ਸਹਾਇਕ ਕੈਸ਼ੀਅਰ ਰਮਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜ਼ਾਬ ਰੋਡਵੇਜ਼, ਪੰਨਬੱਸ/PRTC ਕੰਟਰੈਕਟ ਵਰਕਰਜ ਯੂਨੀਅਨ 25/11 ਕਮੇਟੀ ਦੀ ਚੋਣ ਕਰਵਾਈ ਗਈ ਜਿਸ ਵਿੱਚ ਸਰਬ ਸੰਮਤੀ ਨਾਲ ਸੂਬਾ ਆਗੂ ਰਣਧੀਰ ਸਿੰਘ ਰਾਣਾ, ਸਹਾਇਕ ਸੂਬਾ ਆਗੂ ਨਿਰਪਾਲ ਸਿੰਘ ਪੱਪੂ ਅਤੇ ਡੀਪੂ ਪ੍ਰਧਾਨ ਗੁਰਪ੍ਰੀਤ ਸਿੰਘ, ਡੀਪੂ ਸੈਕਟਰੀ ਸੁਖਪਾਲ ਸਿੰਘ ਪਾਲਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਸੇਖਾ, ਕੈਸ਼ੀਅਰ ਅੰਗਰੇਜ਼ ਸਿੰਘ ਦੀ ਚੋਣ ਕੀਤੀ ਗਈ। ਇਸ ਮੌਕੇ 9 ਤਰੀਕ ਨੂੰ ਜ਼ਿਮਨੀ ਚੋਣ ਹਲਕਿਆਂ ਵਿੱਚ ਕੀਤੇ ਜਾਣ ਵਾਲੇ ਸਰਕਾਰ ਦੇ ਵਿਰੋਧ ਦੇ ਪ੍ਰੋਗਰਾਮ ਸੰਬਧਿਤ ਵਿਚਾਰ ਚਰਚਾ ਕੀਤੀ ਗਈ ਅਤੇ 25/11 ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ 5 ਨਵੰਬਰ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ ਅਤੇ ਪਿਛਲੇ ਦਿਨੀਂ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਸੰਬੰਧੀ ਮੁਲਾਜਮ ਆਗੂਆ ਨਾਲ ਵਿਚਾਰ ਚਰਚਾ ਕਰਕੇ ਅਗਲਾ ਫ਼ੈਸਲਾ ਲਿਆ ਜਾਵੇਗਾ ਅਤੇ ਵਰਕਰਾਂ ਦੇ ਹਿੱਤਾਂ ਲਈ ਸਖ਼ਤ ਫੈਸਲੇ ਲਏ ਜਾਣਗੇ। ਇਸ ਮੌਕੇ ਹਾਜ਼ਰ ਬਰਨਾਲਾ ਡੀਪੂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਪ੍ਰਣ ਕੀਤਾ ਕਿ ਜਥੇਬੰਦੀ ਵਲੋਂ ਲਏ ਫੈਸਲੇ ‘ਤੇ ਪੂਰਾ ਸਹਿਯੋਗ ਦੇਣਗੇ ਅਤੇ ਵਰਕਰਾਂ ਦੇ ਹਿੱਤ ਲਈ ਹਰ ਤਰਾਂ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ ਅਤੇ ਹਰ ਤਰ੍ਹਾਂ ਨਾਲ ਵਰਕਰਾਂ ਦੀ ਮਦਦ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

…ਬਾਠ ਮੇਰੀਆਂ ਲੇਲ੍ਹੜੀਆਂ ਕੱਢਦਾ ਹੁੰਦਾ ਸੀ…ਜੇ ਮੈਂ ਬੋਲਿਆ ਤਾਂ ਬਹੁਤਿਆਂ ਨੂੰ ਲੁਕਣ ਲਈ ਜਗ੍ਹਾ ਨਹੀਂ ਲੱਭਣੀ…ਮੀਤ ਹੇਅਰ

Next Post

ਆਂਗਣਵਾੜੀ ਮੁਲਾਜ਼ਮਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ…8 ਨਵੰਬਰ ਨੂੰ ਬਰਨਾਲੇ ਕੀਤਾ ਜਾਵੇਗਾ ਵੱਡਾ ਇਕੱਠ- ਰੁਪਿੰਦਰ ਬਾਵਾ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਆਂਗਣਵਾੜੀ ਵਰਕਰਾਂ ਵੱਲੋਂ 10 ਜੁਲਾਈ ਨੂੰ ਮੰਗਾਂ ਦੇ ਹੱਕ ‘ਚ ਡੀਸੀ ਦਫ਼ਤਰ ਦੇ ਘਿਰਾਓ ਐਲਾਨ

ਆਂਗਣਵਾੜੀ ਮੁਲਾਜ਼ਮਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ…8 ਨਵੰਬਰ ਨੂੰ ਬਰਨਾਲੇ ਕੀਤਾ ਜਾਵੇਗਾ ਵੱਡਾ ਇਕੱਠ- ਰੁਪਿੰਦਰ ਬਾਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend