Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਮੁਲਾਜ਼ਮਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ…8 ਨਵੰਬਰ ਨੂੰ ਬਰਨਾਲੇ ਕੀਤਾ ਜਾਵੇਗਾ ਵੱਡਾ ਇਕੱਠ- ਰੁਪਿੰਦਰ ਬਾਵਾ

Nirmal Pandori by Nirmal Pandori
11/04/2024
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਵਰਕਰਾਂ ਵੱਲੋਂ 10 ਜੁਲਾਈ ਨੂੰ ਮੰਗਾਂ ਦੇ ਹੱਕ ‘ਚ ਡੀਸੀ ਦਫ਼ਤਰ ਦੇ ਘਿਰਾਓ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 4 ਨਵੰਬਰ, ( ਨਿਰਮਲ ਸਿੰਘ ਪੰਡੋਰੀ )-
-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਜ਼ਿਮਨੀ ਚੋਣਾਂ ਦੌਰਾਨ ਬਰਨਾਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਦੱਸਿਆ ਕਿ ‌ 8 ਨਵੰਬਰ ਨੂੰ ਬਰਨਾਲਾ ਵਿਖੇ ਸਰਕਾਰ ਦੇ ਖ਼ਿਲਾਫ਼ ਇੱਕ ਵੱਡਾ ਇਕੱਠ ਕੀਤਾ ਜਾਵੇਗਾ ਜਿਸ ਵਿੱਚ ਸੂਬਾ ਕਮੇਟੀ ਵੀ ਸ਼ਾਮਿਲ ਹੋਵੇਗੀ। ਉਹਨਾਂ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਤਰੀ ਪੱਧਰ ਤੱਕ ਦੀ ਮੀਟਿੰਗ ਵਿੱਚ ਵੀ ਯੂਨੀਅਨ ਨੂੰ ਵਾਰ-ਵਾਰ ਲਾਰੇ ਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕੁਝ ਮੰਗਾਂ ਅਜਿਹੀਆਂ ਹਨ ਜਿਨਾਂ ਨੂੰ ਪੂਰੀਆਂ ਕਰਨ ਸਬੰਧੀ ਸਰਕਾਰ ਹਾਂ ਪੱਖੀ ਹੁੰਗਾਰਾ ਭਰਦੀ ਹੈ ਪਰ ਮੰਗਾ ਪੂਰੀਆਂ ਕਰਨ ਸਬੰਧੀ ਅੱਜ ਤੱਕ ਸਰਕਾਰ ਵੱਲੋਂ ਕੋਈ ਯਤਨ ਤੱਕ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਡਾਹਢਾ ਰੋਸ ਹੈ ਅਤੇ ਇਹਨਾਂ ਜ਼ਿਮਨੀ ਚੋਣਾਂ ਵਿੱਚ ਮੰਗਾਂ ਪ੍ਰਤੀ ਵਾਰ ਵਾਰ ਵਾਅਦੇ ਕਰਕੇ ਮੁੱਕਰ ਰਹੀ ਸਰਕਾਰ ਨੂੰ “ਸ਼ੀਸ਼ਾ” ਦਿਖਾਇਆ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਕਈ ਵਰ੍ਹਿਆਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਹੁਣ ਸਰਕਾਰ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਪ੍ਰਧਾਨ ਕੌਰ ਅਤੇ ਚੰਦ ਸਕੱਤਰ ਰਵਿੰਦਰ ਬਾਵਾ ਨੇ ਆਂਗਣਵਾੜੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 8 ਨਵੰਬਰ ਦੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਸਰਕਾਰ ਨੂੰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

PRTC ਬਰਨਾਲਾ ਡਿਪੂ ਕਮੇਟੀ ਦੀ ਸਰਬ ਸੰਮਤੀ ਨਾਲ ਹੋਈ ਚੋਣ ‘ਚ ਗੁਰਪ੍ਰੀਤ ਸਿੰਘ ਬਣੇ ਪ੍ਰਧਾਨ

Next Post

ਬਰਨਾਲਾ ਦਾ ਸਦਰ ਬਾਜ਼ਾਰ ਪੁਲਿਸ ਛਾਉਣੀ ‘ਚ ਤਬਦੀਲ…ਮੁੱਖ ਮੰਤਰੀ ਜੀ ਪਧਾਰ ਰਹੇ ਹਨ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਬਰਨਾਲਾ ਦਾ ਸਦਰ ਬਾਜ਼ਾਰ ਪੁਲਿਸ ਛਾਉਣੀ ‘ਚ ਤਬਦੀਲ…ਮੁੱਖ ਮੰਤਰੀ ਜੀ ਪਧਾਰ ਰਹੇ ਹਨ

ਬਰਨਾਲਾ ਦਾ ਸਦਰ ਬਾਜ਼ਾਰ ਪੁਲਿਸ ਛਾਉਣੀ 'ਚ ਤਬਦੀਲ…ਮੁੱਖ ਮੰਤਰੀ ਜੀ ਪਧਾਰ ਰਹੇ ਹਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend