Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਜਗ੍ਹਾ ਬਦਲੀ…ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

Nirmal Pandori by Nirmal Pandori
11/05/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਨਵੰਬਰ, Gee98 news service
-ਪੰਜਾਬ ਸਰਕਾਰ ਨੇ ਸਰਪੰਚਾਂ ਨੂੰ ਸਹੁੰ ਚਕਾਉਣ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਸਰਾਭਾ ਤੋਂ ਬਦਲ ਕੇ ਹੁਣ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿਖੇ ਕਰ ਦਿੱਤੀ ਹੈ। ਹੁਣ 8 ਨਵੰਬਰ ਨੂੰ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਪੰਜਾਬ ਦੇ 10 ਹਜ਼ਾਰ ਤੋਂ ਵਧੇਰੇ ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ, ਜਦਕਿ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਤੇ ਗਿੱਦੜਬਾਹਾ ‘ਚ ਜ਼ਿਮਨੀ ਚੋਣ ਹੋਣ ਕਾਰਨ ਇਨ੍ਹਾਂ ਹਲਕਿਆਂ ਦੇ ਪਿੰਡਾਂ ਦੇ ਸਰਪੰਚਾਂ ਨੂੰ ਜ਼ਿਮਨੀ ਚੋਣਾਂ ਤੋਂ ਬਾਅਦ ਵੱਖਰੇ ਤੌਰ ‘ਤੇ ਜ਼ਿਲ੍ਹਾ ਪੱਧਰ ‘ਤੇ ਸਹੁੰ ਚੁਕਾਈ ਜਾਵੇਗੀ। ਜਾਣਕਾਰੀ ਅਨੁਸਾਰ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ ਨੂੰ ਵੀ ਜ਼ਿਲਾ ਪੱਧਰ ‘ਤੇ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਇਹ ਵੀ ਚਰਚਾ ‌ਹੈ ਕਿ 8 ਨਵੰਬਰ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਲਈ 15 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜਿਸ ਦੇ ਲਈ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਕਿ ਜਦੋਂ ਪੰਚਾਂ ਦਾ ਸਹੁੰ ਚੁੱਕ ਸਮਾਗਮ ਜ਼ਿਲ੍ਹਾ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ ਤਾਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ‘ਚ ਵੱਖਰੇ ਤੌਰ ‘ਤੇ ਕਰੋੜਾਂ ਰੁਪਏ ਕਿਉਂ ਬਰਬਾਦ ਕੀਤੇ ਜਾ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇੱਕ ਸਬ-ਇੰਸਪੈਕਟਰ (ਸਾਬਕਾ SHO) ਅਤੇ ਇੱਕ ASI ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ

Next Post

ਧੀਰਜ ਤੇ ਨੀਰਜ ਦੀ ਦਲਬਦਲੀ ‘ਤੇ ਵੱਖ ਵੱਖ ਟਿੱਪਣੀਆਂ…ਸਿਆਸੀ ਹਵਾ ਦੇ ਬੁੱਲ੍ਹੇ ਨਾਲ ਡਿੱਗਿਆ ਡੂੰਘੀਆਂ ਜੜਾਂ ਵਾਲਾ ਦਰੱਖਤ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਧੀਰਜ ਤੇ ਨੀਰਜ ਦੀ ਦਲਬਦਲੀ ‘ਤੇ ਵੱਖ ਵੱਖ ਟਿੱਪਣੀਆਂ…ਸਿਆਸੀ ਹਵਾ ਦੇ ਬੁੱਲ੍ਹੇ ਨਾਲ ਡਿੱਗਿਆ ਡੂੰਘੀਆਂ ਜੜਾਂ ਵਾਲਾ ਦਰੱਖਤ

ਧੀਰਜ ਤੇ ਨੀਰਜ ਦੀ ਦਲਬਦਲੀ 'ਤੇ ਵੱਖ ਵੱਖ ਟਿੱਪਣੀਆਂ…ਸਿਆਸੀ ਹਵਾ ਦੇ ਬੁੱਲ੍ਹੇ ਨਾਲ ਡਿੱਗਿਆ ਡੂੰਘੀਆਂ ਜੜਾਂ ਵਾਲਾ ਦਰੱਖਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend