Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡਾਂ ਵਤਨ ਪੰਜਾਬ ਦੀਆਂ ‘ਚ ਘਪਲੇ ਸਬੰਧੀ ਹਾਈ ਕੋਰਟ ਨੇ ਜਾਂਚ ਵਿਜੀਲੈਂਸ ਨੂੰ ਸੌਂਪੀ

Nirmal Pandori by Nirmal Pandori
11/06/2024
in ਪੰਜਾਬ
Reading Time: 1 min read
A A
0
ਖੇਡਾਂ ਵਤਨ ਪੰਜਾਬ ਦੀਆਂ : ਬਿਨਾਂ ਧੇਲੇ ਤੋਂ ਖੇਡ ਮੇਲਾ ਵੇਖ ਰਹੀ ਹੈ ਸਰਕਾਰ, ਪਿਛਲੇ ਜੇਤੂਆਂ ਨੂੰ ਅਜੇ ਤੱਕ ਨਹੀਂ ਮਿਲੇ ਨਗਦ ਇਨਾਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,6 ਨਵੰਬਰ, Gee98 news service
-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰਬੰਧਾਂ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਇਹਨਾਂ ਖੇਡਾਂ ਦੌਰਾਨ ਲੱਖਾਂ ਰੁਪਏ ਦੇ ਘਪਲੇ ਨੂੰ ਲੈ ਕੇ ਇੱਕ ਪਟੀਸ਼ਨਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਫਰੀਦਕੋਟ ਦੇ ਇੱਕ ਵਾਸੀ ਕੁਲਦੀਪ ਸਿੰਘ ਅਟਵਾਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ। ਪਟੀਸ਼ਨਰ ਕੁਲਦੀਪ ਸਿੰਘ ਵੱਲੋਂ ਆਰਟੀਆਈ ਰਾਹੀਂ ਪ੍ਰਾਪਤ ਕੀਤੀ ਸੂਚਨਾ ਵਿੱਚ ਸਾਹਮਣੇ ਆਇਆ ਕਿ ਇਸ ਚੈਂਪੀਅਨਸ਼ਿਪ ਦੇ ਉਦਘਾਟਨੀ ਅਤੇ ਸਮਾਪਤੀ ਸਮਾਗਮ ‘ਤੇ ਲੱਗਭੱਗ 42 ਲੱਖ ਰੁਪਏ ਦਾ ਖਰਚ ਕੀਤਾ ਗਿਆ। ਪਟੀਸ਼ਨਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰਬੰਧਾਂ ‘ਚ ਲੱਖਾਂ ਰੁਪਏ ਦਾ ਘਪਲਾ ਹੋਣ ਦੀਆਂ ਦਲੀਲਾਂ ਦਿੱਤੀਆਂ ਜਿਸ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਵਿਜੀਲੈਂਸ ਨੂੰ ਇਹ ਜਾਂਚ ਸੌਂਪ ਦਿੱਤੀ ਅਤੇ ਸਾਰਾ ਰਿਕਾਰਡ ਸੀਲ ਕਰਨ ਦੇ ਹੁਕਮ ਦਿੱਤੇ। ਹਾਈਕੋਰਟ ਨੇ ਪਟੀਸ਼ਨਰ ਨੂੰ ਸੁਰੱਖਿਆ ਦੇਣ ਦੇ ਹੁਕਮ ਵੀ ਦਿੱਤੇ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲੇ ਪਹਿਲਾਂ ਬਲਾਕ ਪੱਧਰ, ਫਿਰ ਜ਼ਿਲ੍ਹਾ ਪੱਧਰ ਅਤੇ ਫਿਰ ਸਟੇਟ ਪੱਧਰ ‘ਤੇ ਹੋਏ ਸਨ। ਇਨਾਂ ਮੁਕਾਬਲਿਆਂ ਦੌਰਾਨ ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਵੀ ਘਪਲੇਬਾਜ਼ੀ ਦੀ ਚਰਚਾ ਅਕਸਰ ਹੁੰਦੀ ਰਹੀ ਹੈ। ਚਰਚਾ ਹੈ ਕਿ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਰਿਫਰੈਸ਼ਮੈਂਟ ਵਿੱਚ ਹੀ ਵੱਡਾ ਘਪਲਾ ਕੀਤਾ ਗਿਆ, ਜਿਵੇਂ ਕਿ ਖਿਡਾਰੀਆਂ ਨੂੰ ਖਾਣ ਪੀਣ ਲਈ ਦਿੱਤਾ ਕੁਝ ਹੋਰ ਗਿਆ ਪ੍ਰੰਤੂ ਅਸਲ ਵਿੱਚ ਦਿਖਾਇਆ ਕੁਝ ਹੋਰ ਗਿਆ ਹੈ ਜਾਂ ਫਿਰ ਖਿਡਾਰੀਆਂ ਲਈ ਭੋਜਨ ਦੀ ਵਿਵਸਥਾ ਘੱਟ ਕੀਤੀ ਗਈ ਪ੍ਰੰਤੂ ਮੈਟੀਰੀਅਲ ਜ਼ਿਆਦਾ ਦਿਖਾ ਦਿੱਤਾ ਗਿਆ। ‌ ਜੇਕਰ ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇੱਥੇ ਵੀ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰਬੰਧਾਂ ‘ਤੇ ਉਂਗਲ ਉੱਠਦੀ ਰਹੀ ਹੈ। ਬਰਨਾਲਾ ਜ਼ਿਲ੍ਹੇ ਵਿੱਚ ਵੀ ਜੇਕਰ ਖੇਡਾਂ ਵਤਨ ਪੰਜਾਬ ਦੀਆਂ ਸਬੰਧੀ ਹੋਏ ਸਾਰੇ ਮੁਕਾਬਲਿਆਂ ਦੇ ਪ੍ਰਬੰਧਾਂ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇ ਤਾਂ ਇੱਥੇ ਵੀ ਘਪਲੇ ਦੇ ਵੱਡੇ ਸੱਪ ਨਿਕਲ ਸਕਦੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਫਾਰਮੇਸੀ ਕੌਂਸਲ ਦੀਆਂ ਚੋਣਾਂ ‘ਚ ਬਰਨਾਲੇ ਦੇ ਸੁਸ਼ੀਲ ਬਾਂਸਲ ਦੀ ਝੰਡੀ… ਪੈਨਲ ਦੇ ਸਾਰੇ ਉਮੀਦਵਾਰ ਵੀ ਜਿੱਤੇ

Next Post

ਨਗਰ ਨਿਗਮ ਚੋਣਾਂ…ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਸਿਰਫ਼ 10 ਦਿਨ ਦਾ ਸਮਾਂ…ਮਾਣਹਾਨੀ ਦੀ ਕਾਰਵਾਈ ਤੇ ਜੁਰਮਾਨੇ ਦੀ ਚਿਤਾਵਨੀ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ

ਨਗਰ ਨਿਗਮ ਚੋਣਾਂ…ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਸਿਰਫ਼ 10 ਦਿਨ ਦਾ ਸਮਾਂ…ਮਾਣਹਾਨੀ ਦੀ ਕਾਰਵਾਈ ਤੇ ਜੁਰਮਾਨੇ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend