Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਜ਼ਿਮਨੀ ਚੋਣਾਂ ‘ਚ AAP ਉਮੀਦਵਾਰਾਂ ਦੇ ਵਿਰੋਧ ਦਾ ਕੀਤਾ ਐਲਾਨ

Nirmal Pandori by Nirmal Pandori
11/07/2024
in ਪੰਜਾਬ
Reading Time: 1 min read
A A
0
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਜ਼ਿਮਨੀ ਚੋਣਾਂ ‘ਚ AAP ਉਮੀਦਵਾਰਾਂ ਦੇ ਵਿਰੋਧ ਦਾ ਕੀਤਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਨਵੰਬਰ, Gee98 News service
-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 295 ਪੰਜਾਬ ਨੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ‌ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰੈੱਸ ਮੀਡੀਆ ਇੰਚਾਰਜ ਡਾਕਟਰ ਮਿੱਠੂ ਮੁਹੰਮਦ ਨੇ ਦੱਸਿਆ ਕਿ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਹੇਠ ਵੱਡੀ ਪੱਧਰ ‘ਤੇ ਚਾਰੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਆਪ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ‌ ਉਹਨਾਂ ਕਿਹਾ ਕਿ ਜਥੇਬੰਦੀ ਦੀਆਂ ਜਾਇਜ਼ ਮੰਗਾਂ ਸਬੰਧੀ ਕਈ ਵਾਰ ਸਰਕਾਰ ਦੇ ਸੀਨੀਅਰ ਮੰਤਰੀਆਂ ਨਾਲ ਜਥੇਬੰਦੀ ਦੀ ਮੀਟਿੰਗ ਹੋਈ ਪ੍ਰੰਤੂ ਸਰਕਾਰ ਜਥੇਬੰਦੀ ਦੀਆਂ ਮੰਗਾਂ ਸਬੰਧੀ ਸੁਹਿਰਦ ਨਹੀਂ ਹੈ। ਉਹਨਾਂ ਕਿਹਾ ਕਿ ਸਰਕਾਰ ਵਾਰ-ਵਾਰ ਵਾਅਦੇ ਕਰਕੇ ਮੁੱਕਰ ਰਹੀ ਹੈ ਜਿਸ ਕਰਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਿੱਚ ਸਰਕਾਰ ਦੇ ਖ਼ਿਲਾਫ਼ ਰੋਸ ਹੈ ਅਤੇ 20 ਨਵੰਬਰ ਨੂੰ ਹੋਣ ਜਾ ਰਹੀਆਂ ਚਾਰ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਆਪ ਸਰਕਾਰ ਨੂੰ ਇਸ ਰੋਸ ਦਾ ਸਾਹਮਣਾ ਕਰਨਾ ਪਵੇਗਾ। ‌ ਡਾਕਟਰ ਮਿੱਠੂ ਮੁਹੰਮਦ ਨੇ ਦੱਸਿਆ ਕਿ 11 ਨਵੰਬਰ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ, 12 ਨਵੰਬਰ ਨੂੰ ਡੇਰਾ ਬਾਬਾ ਨਾਨਕ, 14 ਨਵੰਬਰ ਨੂੰ ਬਰਨਾਲਾ ਅਤੇ 17 ਨਵੰਬਰ ਨੂੰ ਗਿੱਦੜਬਾਹਾ ਵਿਖੇ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਜਥੇਬੰਦੀ ਦੇ ਝੰਡੇ ਹੇਠ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਰਕਾਰ ਦੀ ਵਾਅਦਾਖਿਲਾਫੀ ਦੇ ਖ਼ਿਲਾਫ਼ ਪੈਂਫਲਿਟ ਵੀ ਵੰਡੇ ਜਾਣਗੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੋਣਾਂ ‘ਚ ਲਗਾਏ ਕੈਮਰਿਆਂ ਦੀ ਅਦਾਇਗੀ ਕਰਨ ਬਦਲੇ ਫ਼ੋਟੋਗ੍ਰਾਫਰ ਤੋਂ ਰਿਸ਼ਵਤ ਲੈਂਦੇ ਡੀਸੀ ਦਾ ਪੀਏ ਅਤੇ ਡਾਟਾ ਆਪਰੇਟਰ ਕਾਬੂ

Next Post

ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਨੌਜਵਾਨ ਕੁੜੀ ਵੱਲੋਂ ਆਤਮ ਹੱਤਿਆ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਨੌਜਵਾਨ ਕੁੜੀ ਵੱਲੋਂ ਆਤਮ ਹੱਤਿਆ

ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਨੌਜਵਾਨ ਕੁੜੀ ਵੱਲੋਂ ਆਤਮ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend