Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਕਿਸੇ ਵੀ ਤਰ੍ਹਾਂ ਦਾ ਸਮਾਜਿਕ ਸਮਝੌਤਾ ਨਹੀਂ ਹੋ ਸਕਦਾ- ਸੁਪਰੀਮ ਕੋਰਟ

Nirmal Pandori by Nirmal Pandori
11/07/2024
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਨਵੰਬਰ, Gee98 news service
–ਸੁਪਰੀਮ ਕੋਰਟ ਨੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਸਮਾਜਿਕ ਤੌਰ ‘ਤੇ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਧਾਰਨਾ ਨੂੰ ਰੱਦ ਕਰਦੇ ਹੋਏ ‌ਟਿੱਪਣੀ ਕੀਤੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਜਾਇਜ਼ ਨਹੀਂ ਹੈ ਤੇ ਦੋਸ਼ੀ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਰਾਜਸਥਾਨ ਨਾਲ ਸੰਬੰਧਿਤ ਅਜਿਹਾ ਇੱਕ ਮਾਮਲਾ ਸੁਪਰੀਮ ਕੋਰਟ ਵਿੱਚ ਪੁੱਜਿਆ। ਮਾਮਲੇ ਦੇ ਵੇਰਵੇ ਅਨੁਸਾਰ ਇੱਕ 15 ਕੁ ਸਾਲ ਦੀ ਨਬਾਲਗ ਲੜਕੀ ਨਾਲ ਛੇੜ ਛਾੜ ਦਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਥਾਣੇ ‘ਚ ਦੋਸ਼ੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ‌ ਕੁਝ ਸਮੇਂ ਬਾਅਦ ਪੀੜਤ ਧਿਰ ਤੇ ਦੋਸ਼ੀ ਧਿਰ ਦੇ ਵਿਚਕਾਰ ਸਮਝੌਤਾ ਹੋ ਗਿਆ ਜਿਸ ਤੋਂ ਬਾਅਦ ਦੋਸ਼ੀ ਨੇ ਰਾਜਸਥਾਨ ਹਾਈਕੋਰਟ ਵਿੱਚ ਮਾਮਲਾ ਖਾਰਜ ਕਰਨ ਦੀ ਅਪੀਲ ਕੀਤੀ। ਰਾਜਸਥਾਨ ਹਾਈਕੋਰਟ ਨੇ ਦੋਸ਼ੀ ਦੀ ਅਪੀਲ ਨੂੰ ਮੰਨਦੇ ਹੋਏ ਸਮਾਜਿਕ ਸਮਝੌਤੇ ਦੇ ਆਧਾਰ ‘ਤੇ ਦੋਸ਼ੀ ਦੇ ਖਿਲਾਫ ਅਪਰਾਧਿਕ ਮਾਮਲਾ ਖਾਰਜ ਕਰਨ ਦਾ ਫੈਸਲਾ ਦੋਸ਼ੀ ਦੇ ਹੱਕ ਵਿੱਚ ਦੇ ਦਿੱਤਾ ਪ੍ਰੰਤੂ ਇਸ ਤੋਂ ਬਾਅਦ ਤੀਜੀ ਧਿਰ ਨੇ ਇਸ ਮਾਮਲੇ ‘ਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ‌ਇਸ ਮਾਮਲੇ ਵਿੱਚ ਤੀਜੀ ਧਿਰ ਪਟੀਸ਼ਨਕਰਤਾ ਰਾਮਜੀ ਲਾਲ ਬੈਰਵਾ ਦੀ ਤਰਫੋਂ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਸਵਾਲ ਪੁੱਛਿਆ ਗਿਆ ਸੀ ਕਿ ਕੀ ਹਾਈ ਕੋਰਟ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਸੀਆਰਪੀਸੀ ਦੀ ਧਾਰਾ 482 ‘ਚ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਨੂੰ ਰੱਦ ਕਰ ਸਕਦੀ ਹੈ‌ ? ਇਹ ਪੁੱਛਿਆ ਗਿਆ ਸੀ ਕਿ ਕੀ ਦੋਸ਼ੀ ਅਤੇ ਪੀੜਤ ਵਿਚਕਾਰ ਸਮਝੌਤਾ ਕਰਵਾ ਕੇ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਖਤਮ ਕੀਤਾ ਜਾ ਸਕਦਾ ਹੈ ? ਤੀਜੀ ਧਰਤੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਮਾਮਲਾ ਗੈਰ ਸਮਝੌਤਾਵਾਦੀ ਧਾਰਾ ਤਹਿਤ ਦਰਜ ਹੋਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਸਥਾਨ ਹਾਈ ਕੋਰਟ ਦਾ ਇਹ ਫੈਸਲਾ ਸਹੀ ਨਹੀਂ ਹੈ।ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਦੋਸ਼ੀ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਨੌਜਵਾਨ ਕੁੜੀ ਵੱਲੋਂ ਆਤਮ ਹੱਤਿਆ

Next Post

…ਅਜੇ ਨਹੀਂ ਹੋਣਗੀਆਂ ਨਗਰ ਨਿਗਮ/ਨਗਰ ਕੌਂਸਲਾਂ ਦੀਆਂ ਚੋਣਾਂ… ਪੜ੍ਹੋ ਖ਼ਬਰ…!

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

…ਅਜੇ ਨਹੀਂ ਹੋਣਗੀਆਂ ਨਗਰ ਨਿਗਮ/ਨਗਰ ਕੌਂਸਲਾਂ ਦੀਆਂ ਚੋਣਾਂ… ਪੜ੍ਹੋ ਖ਼ਬਰ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend