Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਮਨੀ ਚੋਣ : ਕੀਤੂ ਗਰੁੱਪ ਕਿੰਗ ਮੇਕਰ ਦੀ ਭੂਮਿਕਾ ਵਿੱਚ ਹੋਵੇਗਾ ਜਾਂ ਨਹੀਂ…ਕੁਲਵੰਤ ਕੀਤੂ ਦੇ ਬਿਆਨ ਨੇ ਛੇੜੀ ਨਵੀਂ ਚਰਚਾ

Nirmal Pandori by Nirmal Pandori
11/08/2024
in ਪੰਜਾਬ
Reading Time: 1 min read
A A
0
ਬਰਨਾਲਾ ਜ਼ਿਮਨੀ ਚੋਣ : ਕੀਤੂ ਗਰੁੱਪ ਕਿੰਗ ਮੇਕਰ ਦੀ ਭੂਮਿਕਾ ਵਿੱਚ ਹੋਵੇਗਾ ਜਾਂ ਨਹੀਂ…ਕੁਲਵੰਤ ਕੀਤੂ ਦੇ ਬਿਆਨ ਨੇ ਛੇੜੀ ਨਵੀਂ ਚਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,8 ਨਵੰਬਰ, Gee98 news service
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਦਾ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਕਾਂਗਰਸ ਦੇ ਕਾਲਾ ਢਿੱਲੋਂ,ਭਾਜਪਾ ਦੇ ਕੇਵਲ ਸਿੰਘ ਢਿੱਲੋਂ,ਆਪ ਦੇ ਹਰਿੰਦਰ ਧਾਲੀਵਾਲ ਅਤੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਵੱਲੋਂ ਆਪੋ ਆਪਣੀ ਜਿੱਤ ਦਾ ਦਾਅਵਾ ਠੋਕਿਆ ਜਾ ਰਿਹਾ ਹੈ। ਆਉਣ ਵਾਲੇ ਕੁਝ ਦਿਨਾਂ ‘ਚ ਰਾਜਨੀਤਿਕ ਪਾਰਟੀਆਂ ਦੇ ਸਟਾਰ ਆਗੂ ਚੋਣ ਮੈਦਾਨ ਵਿੱਚ ਉਤਰ ਰਹੇ ਹਨ, ਜਿਸ ਨਾਲ ਜ਼ਿਮਨੀ ਚੋਣ ਦੀਆਂ ਸਰਗਰਮੀਆਂ ਹੋਰ ਵੀ ਸਿਖਰਾਂ ‘ਤੇ ਹੋਣਗੀਆਂ। ਬਰਨਾਲਾ ਜ਼ਿਮਨੀ ਚੋਣ ਵਿੱਚ ਕੁਝ ਫੈਕਟਰ ਅਜਿਹੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੀਕਰਨ ਵਿਗਾੜੇ ਹੋਏ ਹਨ, ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੋਟ ਬੈਂਕ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸੇ ਤਰ੍ਹਾਂ ਨੇ ਕੁਲਵੰਤ ਸਿੰਘ ਕੀਤੂ ਦੇ ਇੱਕ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਕੀਤੂ ਨੇ ਇੱਕ ਨਿੱਜੀ ਚੈਨਲ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਰਨਾਲਾ ਜ਼ਿਮਨੀ ਚੋਣ ‘ਚ ਉਹ ਜਨਤਕ ਤੌਰ ‘ਤੇ ਸ਼ਰੇਆਮ ਐਲਾਨ ਕਰਕੇ ਕਿਸੇ ਇੱਕ ਉਮੀਦਵਾਰ ਦੀ ਮਦਦ ਕਰਨਗੇ। ਕੀਤੂ ਦੇ ਇਸ ਬਿਆਨ ਨੂੰ ਕੱਚਖਰੜ ਰਾਜਨੀਤੀ ਦਾ ਇੱਕ ਹਿੱਸਾ ਮੰਨਿਆ ਜਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਨੇ ਅਜੇ ਤੱਕ ਇਸ ਮਾਮਲੇ ‘ਚ ਆਪਣੇ ਪੱਤੇ ਨਹੀਂ ਖੋਲੇ। ਹੈਰਾਨੀ ਇਸ ਗੱਲ ਦੀ ਹੈ ਕਿ ਆਪਣੇ ਪੱਧਰ ‘ਤੇ ਹਲਕਾ ਇੰਚਾਰਜ ਅਕਾਲੀ ਦਲ ਦੀਆਂ ਵਿਰੋਧੀ ਪਾਰਟੀਆਂ ਦੀ ਕਿਸੇ ਉਮੀਦਵਾਰ ਨੂੰ ਹਮਾਇਤ ਦੇਣ ਸੰਬੰਧੀ ਐਲਾਨ ਕਿਵੇਂ ਕਰ ਸਕਦਾ ਹੈ। ਸਵਾਲ ਇਹ ਵੀ ਉੱਠਦੇ ਹਨ ਕਿ ਜੇਕਰ ਕੀਤੂ ਵੱਲੋਂ ਕਿਸੇ ਇੱਕ ਉਮੀਦਵਾਰ ਨੂੰ ਸ਼ਰੇਆਮ ਹਮਾਇਤ ਦੇਣ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਉਸ ਦੀ ਹਮਾਇਤ ਦੇ ਬਾਵਜੂਦ ਵੀ ਜੇਕਰ ਉਸਦੀ ਹਮਾਇਤ ਵਾਲਾ ਉਮੀਦਵਾਰ ਚੋਣ ਹਾਰ ਗਿਆ ਤਾਂ ਕੀਤੂ ਦੀ ਸਿਆਸੀ ਛਵੀ ‘ਤੇ ਕੀ ਪ੍ਰਭਾਵ ਪਵੇਗਾ। ਬਰਨਾਲਾ ‘ਚ ਅਕਾਲੀ ਦਲ ਦੇ ਕਈ ਸੂਬਾ ਪੱਧਰੀ ਆਗੂ ਵੀ ਬੈਠੇ ਹਨ ਜਿਨਾਂ ਦੀ ਬਾਦਲ ਪਰਿਵਾਰ ਨਾਲ ਚੰਗੀ ਨੇੜ੍ਹਤਾ ਹੈ। ‌ ਇਹ ਆਗੂ ਜ਼ਿਮਨੀ ਚੋਣਾਂ ਦੇ ਸੰਦਰਭ ਵਿੱਚ ਹਾਈਕਮਾਂਡ ਦਾ ਇਸ਼ਾਰਾ ਉਡੀਕ ਰਹੇ ਹਨ ਪ੍ਰੰਤੂ ਕੁਲਵੰਤ ਸਿੰਘ ਕੀਤੂ ਦੇ ਬਿਆਨ ਨੇ ਇਹਨਾਂ ਅਕਾਲੀ ਆਗੂਆਂ ਨੂੰ ਵੀ ਭੰਬਲਭੂਸੇ ਵਿੱਚ ਪਾ ਦਿੱਤਾ ਹੈ। ਬਹਰਰਾਲ ! ਕੁਲਵੰਤ ਸਿੰਘ ਕੀਤੂ ਦੇ ਬਿਆਨ ਨੂੰ ਜ਼ਿਮਨੀ ਚੋਣਾਂ ਦੇ ਸੰਦਰਭ ਵਿੱਚ ਇਸ ਨਜ਼ਰੀਏ ਤੋਂ ਵੀ ਵੇਖਿਆ ਜਾ ਰਿਹਾ ਹੈ ਕਿ ਕੀਤੂ ਗਰੁੱਪ ਜ਼ਿਮਨੀ ਚੋਣਾਂ ‘ਚ “ਕਿੰਗ ਮੇਕਰ” ਦੀ ਭੂਮਿਕਾ ਵਿੱਚ ਰਹਿਣਾ ਚਾਹੁੰਦਾ ਹੈ, ਪ੍ਰੰਤੂ ਜ਼ਿਮਨੀ ਚੋਣ ਵਿੱਚ ਸਰਕਾਰ ਦੇ ਦਬਾਅ ਹੇਠ ਸਰਕਾਰੀ ਤੰਤਰ ਦੀ ਦਖਲਅੰਦਾਜੀ ਦੇ ਚਲਦਿਆਂ ਕੀਤੂ ਗਰੁੱਪ ਕਿੰਗ ਮੇਕਰ ਦੀ ਭੂਮਿਕਾ ਵਿੱਚ ਰਹੇਗਾ ਜਾਂ ਨਹੀਂ ਇਹ ਸਮਾਂ ਦੱਸੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਸਨਾਤਨੀ ਕੰਮਾਂ ‘ਚ ਅੜਿੱਕੇ ਪਾਉਣ ਵਾਲਿਆਂ ਨੂੰ ਹੁਣ ਆਰਐਸਐਸ ਡਾਂਗਾਂ ਨਾਲ ਸਿੱਧੇ ਕਰੇਗੀ-ਮੋਹਨ ਭਾਗਵਤ

Next Post

…ਹੁਣ ਸਰਕਾਰੀ ਬੱਸਾਂ ਦੀ ਪਹਿਲੀ ਸੀਟ ‘ਤੇ ਨਹੀਂ ਬੈਠ ਸਕਣਗੇ ਕੰਡਕਟਰ…ਹੁਕਮ ਜਾਰੀ….!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਪੰਜਾਬ ਦੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਹੁਣ ਦੇ ਹੁਕਮ ਜਾਰੀ

…ਹੁਣ ਸਰਕਾਰੀ ਬੱਸਾਂ ਦੀ ਪਹਿਲੀ ਸੀਟ 'ਤੇ ਨਹੀਂ ਬੈਠ ਸਕਣਗੇ ਕੰਡਕਟਰ…ਹੁਕਮ ਜਾਰੀ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend