Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਸਰਕਾਰੀ ਬੱਸਾਂ ਦੀ ਪਹਿਲੀ ਸੀਟ ‘ਤੇ ਨਹੀਂ ਬੈਠ ਸਕਣਗੇ ਕੰਡਕਟਰ…ਹੁਕਮ ਜਾਰੀ….!

Nirmal Pandori by Nirmal Pandori
11/08/2024
in ਪੰਜਾਬ
Reading Time: 1 min read
A A
0
ਪੰਜਾਬ ਦੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਹੁਣ ਦੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਨਵੰਬਰ, Gee98 news service
-ਪੰਜਾਬ ‘ਚ ਸਰਕਾਰੀ ਬੱਸਾਂ ਦੇ ਕੰਡਕਟਰ ਹੁਣ ਬੱਸ ਦੀ ਸਭ ਤੋਂ ਅਗਲੀ ਸੀਟ ਜਾਂ ਡਰਾਈਵਰ ਦੇ ਬਰਾਬਰ ਬੋਨਟ ‘ਤੇ ਨਹੀਂ ਬੈਠ ਸਕਣਗੇ। ਇਸ ਸਬੰਧੀ ਪੀਆਰਟੀਸੀ ਮੈਨੇਜਮੈਂਟ ਵੱਲੋਂ ਬਕਾਇਦਾ ਹੁਕਮ ਜਾਰੀ ਕੀਤੇ ਗਏ ਹਨ।ਬੱਸਾਂ ਵਿੱਚ ਟਿਕਟਾਂ ਕੱਟਣ ਮਗਰੋਂ ਕੰਡਕਟਰ ਆਮ ਤੌਰ ‘ਤੇ ਬੱਸ ਦੀ ਮੂਹਰਲੀ ਭਾਵ ਇੱਕ ਨੰਬਰ ਸੀਟ ਜਾਂ ਡਰਾਈਵਰ ਕੋਲ ਇੰਜਣ ਦੇ ਬੋਨਟ ‘ਤੇ ਬੈਠੇ ਦੇਖੇ ਜਾਂਦੇ ਹਨ ਪਰ ਹੁਣ ਅਜਿਹਾ ਦੇਖਣ ਨੂੰ ਨਹੀਂ ਮਿਲੇਗਾ, ਕਿਉਂਕਿ ਕੰਡਕਟਰ ਪਿਛਲੀ ਤਾਕੀ ਦੇ ਨਾਲ ਲੱਗਦੀ ਆਪਣੀ ਨਿਰਧਾਰਤ ਸੀਟ ‘ਤੇ ਬੈਠਣਗੇ। ਇਸ ਸਬੰਧੀ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਅੱਜ ਪੀਆਰਟੀਸੀ ਦੇ ਰਾਜ ਭਰ ਵਿਚਲੇ ਸਮੂਹ ਜਨਰਲ ਮੈਨੇਜਰਾਂ ਨੂੰ ਪੱਤਰ ਜਾਰੀ ਕਰ ਕੇ ਇਨ੍ਹਾਂ ਹੁਕਮਾਂ ‘ਤੇ ਅਮਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ ਤਾਂ ਜੋ ਕੰਡਕਟਰ ਸਵਾਰੀਆਂ ਦੇ ਉਤਰਨ ਅਤੇ ਚੜ੍ਹਨ ਦੀ ਨਿਗਰਾਨੀ ਰੱਖ ਸਕਣ। ਜੀਐੱਮ ਵੱਲੋਂ ਜਾਰੀ ਹੁਕਮਾਂ ਤਹਿਤ ਜੇ ਕੋਈ ਕੰਡਕਟਰ ਬੱਸ ‘ਚ ਮੂਹਰਲੀ ਸੀਟ ਜਾਂ ਬੋਨਟ ‘ਤੇ ਬੈਠਾ ਮਿਲਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਜ਼ਿਮਨੀ ਚੋਣ : ਕੀਤੂ ਗਰੁੱਪ ਕਿੰਗ ਮੇਕਰ ਦੀ ਭੂਮਿਕਾ ਵਿੱਚ ਹੋਵੇਗਾ ਜਾਂ ਨਹੀਂ…ਕੁਲਵੰਤ ਕੀਤੂ ਦੇ ਬਿਆਨ ਨੇ ਛੇੜੀ ਨਵੀਂ ਚਰਚਾ

Next Post

ਟ੍ਰਾਈਡੈਂਟ‌ ਵੱਲੋਂ 30 ਸਤੰਬਰ ਨੂੰ ਖਤਮ ਹੋਈ ਤਿਮਾਹੀ ਅਤੇ ਛਿਮਾਹੀ ਦੇ ਵਿੱਤੀ ਨਤੀਜੇ ਜਾਰੀ…।

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਟ੍ਰਾਈਡੈਂਟ‌ ਵੱਲੋਂ 30 ਸਤੰਬਰ ਨੂੰ ਖਤਮ ਹੋਈ ਤਿਮਾਹੀ ਅਤੇ ਛਿਮਾਹੀ ਦੇ ਵਿੱਤੀ ਨਤੀਜੇ ਜਾਰੀ…।

ਟ੍ਰਾਈਡੈਂਟ‌ ਵੱਲੋਂ 30 ਸਤੰਬਰ ਨੂੰ ਖਤਮ ਹੋਈ ਤਿਮਾਹੀ ਅਤੇ ਛਿਮਾਹੀ ਦੇ ਵਿੱਤੀ ਨਤੀਜੇ ਜਾਰੀ…।

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend