Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਕੈਨੇਡਾ ਦੀ ਯਾਤਰਾ ਹੋਰ ਔਖੀ ਹੋਗੀ…ਵਿਜ਼ਟਰ ਵੀਜ਼ੇ ਦੇ ਨਿਯਮ ਹੋ ਗਏ ਸਖ਼ਤ….!

Nirmal Pandori by Nirmal Pandori
11/09/2024
in ਪੰਜਾਬ
Reading Time: 1 min read
A A
0
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਨਵੰਬਰ, Gee98 news service
-ਕੈਨੇਡਾ ਨੇ ਵਿਜ਼ਟਰ ਵੀਜ਼ੇ ਸਬੰਧੀ ਨਿਯਮ ਹੋਰ ਸਖ਼ਤ ਕਰ ਦਿੱਤੇ ਹਨ। ਹੁਣ ਹਰ ਕਿਸੇ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ ਸਗੋਂ ਕੁਝ ਚੋਣਵੇਂ ਲੋਕਾਂ ਨੂੰ ਹੀ ਪੂਰੀ ਪੜ੍ਹਤਾਲ ਤੋਂ ਬਾਅਦ ਮਲਟੀਪਲ ਵਿਜ਼ਟਰ ਵੀਜ਼ਾ ਜਾਰੀ ਕੀਤਾ ਜਾਵੇਗਾ। ਕੈਨੇਡਾ ਨੇ ਇਹ ਨਵੇਂ ਨਿਯਮ ਭਾਵੇਂ ਸਾਰੇ ਮੁਲਕਾਂ ਲਈ ਲਾਗੂ ਕੀਤੇ ਹਨ ਪ੍ਰੰਤੂ ਇਸ ਦਾ ਵਧੇਰੇ ਅਸਰ ਭਾਰਤ ਉੱਪਰ ਪਵੇਗਾ। ਦੱਸ ਦੇਈਏ ਕਿ ਖਾਲਿਸਤਾਨ ਦੇ ਸਮਰਥਕ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਅਤੇ ਭਾਰਤ ਦੇ ਸੰਬੰਧ ਵਿਗੜੇ ਹੋਏ ਹਨ ਜਿਸ ਤੋਂ ਬਾਅਦ ਕੈਨੇਡਾ ਵੱਲੋਂ ਵਿਦੇਸ਼ੀਆਂ ਦੀ ਕੈਨੇਡਾ ਵਿੱਚ ਐਂਟਰੀ ਲਈ ਨਿਯਮ ਸਖ਼ਤ ਕੀਤੇ ਜਾ ਰਹੇ ਹਨ। ਨਵੇਂ ਨਿਯਮਾਂ ਤਹਿਤ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਵਧੇਰੇ ਤਾਕਤਾਂ ਦਿੱਤੀਆਂ ਗਈਆਂ ਹਨ,ਇਹ ਫੈਸਲਾ ਕਰਨ ਦਾ ਹੱਕ ਮੌਕੇ ‘ਤੇ ਮੌਜੂਦ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ ਕਿ ਕਿਸੇ ਨੂੰ ਲੰਬੀ ਮਿਆਦ ਵਾਲਾ ਵਿਜ਼ਟਰ ਵੀਜ਼ਾ ਜਾਰੀ ਕਰਨਾ ਹੈ ਜਾਂ ਨਹੀਂ। ‌ ਨਵੇਂ ਨਿਯਮਾਂ ਤਹਿਤ ਜ਼ਿਆਦਾਤਰ ਸਿੰਗਲ ਐਂਟਰੀ ਵਾਲੇ ਵੀਜ਼ਾ ਹੀ ਜਾਰੀ ਕੀਤੇ ਜਾਵੇਗਾ ਜਿਨਾਂ ਦੀ ਮਿਆਦ ਵੱਧ ਤੋਂ ਵੱਧ ਛੇ ਮਹੀਨੇ ਜਾਂ ਇਕ ਸਾਲ ਤੱਕ ਹੋ ਸਕਦੀ ਹੈ। ਵੀਜ਼ਾ ਦੇਣ ਮੌਕੇ ਸਭ ਤੋਂ ਪਹਿਲਾਂ ਸੰਬੰਧਤ ਬਿਨੈਕਾਰ ਵੱਲੋਂ ਕੈਨੇਡਾ ਆਉਣ ਦਾ ਮਕਸਦ ਦੇਖਿਆ ਜਾਵੇਗਾ ਅਤੇ ਜੇ ਇਹ ਮਕਸਦ ਕਿਸੇ ਵਿਆਹ ਸਮਾਗਮ, ਕਾਨਫਰੰਸ ਜਾਂ ਟ੍ਰੇਨਿੰਗ ਸੈਸ਼ਨ ਨਾਲ ਸਬੰਧਤ ਹੋਵੇ ਤਾਂ ਸਿੰਗਲ ਐਂਟਰੀ ਵਾਲਾ ਵੀਜ਼ਾ ਹੀ ਮਿਲ ਸਕੇਗਾ। ਹੁਣ ਕਿਸੇ ਨੂੰ ਕੈਨੇਡਾ ਸੱਦਣ ਵਾਲੇ ਮੇਜ਼ਬਾਨ ਦੀ ਆਰਥਿਕ ਹਾਲਤ ਬਾਰੇ ਪਹਿਲਾਂ ਘੋਖ ਕੀਤੀ ਜਾਵੇਗੀ ਕਿ ਉਹ ਮਹਿਮਾਨ ਦੇ ਖਰਚੇ ਝੱਲਣ ਦੇ ਸਮਰੱਥ ਹੈ ਜਾਂ ਨਹੀਂ। ਮੇਜ਼ਬਾਨ ਵੱਲੋਂ ਅਤੀਤ ਵਿਚ ਕਿੰਨੇ ਜਣਿਆਂ ਨੂੰ ਕੈਨੇਡਾ ਸੱਦਿਆ ਗਿਆ ਅਤੇ ਉਨ੍ਹਾਂ ਦੀ ਆਰਥਕ ਹਾਲਤ ਕਿਹੋ ਜਿਹੀ ਸੀ, ਇਨ੍ਹਾਂ ਤੱਥਾਂ ਉੱਤੇ ਵੀ ਬਾਰੀਕੀ ਨਾਲ ਗੌਰ ਕੀਤੀ ਜਾਵੇਗੀ।‌‌ ਜੇਕਰ ਕੋਈ ਕੈਨੇਡਾ ਕਿਸੇ ਬਿਮਾਰੀ ਦਾ ਇਲਾਜ ਕਰਵਾਉਣ ਲਈ ਜਾ ਰਿਹਾ ਤਾਂ ਉਸ ਨੂੰ ਸੱਦਣ ਵਾਲੇ ਦੀ ਆਰਥਿਕ ਹਾਲਤ ‘ਤੇ ਵੱਧ ਗੌਰ ਕੀਤੀ ਜਾਵੇਗੀ ਅਤੇ ਬਿਮਾਰ ਵਿਅਕਤੀ ਦੇ ਆਪਣੇ ਮਾਲੀ ਸਾਧਨਾਂ ਦੀ ਪੜ੍ਹਤਾਲ ਵੀ ਕੀਤੀ ਜਾਵੇਗੀ। ਜਿਹੜੇ ਬਿਨੈਕਾਰ ਕੋਈ ਕਾਨਫਰੰਸ ਆਦਿ ਲਈ ਅਰਜ਼ੀ ਦੇਣਗੇ, ਉਨ੍ਹਾਂ ਬਾਬਤ ਰੋਜ਼ਗਾਰਦਾਤੇ ਤੋਂ ਸੰਬੰਧਿਤ ਦਸਤਾਵੇਜ਼ ਅਤੇ ਫੰਡ ਦੀ ਸ਼ਰਤ ਦੇਖੀ ਜਾਵੇਗੀ । ਰਾਹਦਾਰੀ ਭੇਜਣ ਵਾਲੇ ਵਿਅਕਤੀਆਂ, ਜੋ ਬਿਨੈਕਾਰ ਦਾ ਖਰਚਾ ਚੁੱਕਣ ਲਈ ਬੇਨਤੀ ਕਰਨਗੇ, ਦੇ ਰੋਜ਼ਗਾਰ ਦੇ ਸਾਧਨਾਂ ਅਤੇ ਵਿੱਤੀ ਹਾਲਾਤ ਨੂੰ ਵੀ ਦੇਖਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਟ੍ਰਾਈਡੈਂਟ‌ ਵੱਲੋਂ 30 ਸਤੰਬਰ ਨੂੰ ਖਤਮ ਹੋਈ ਤਿਮਾਹੀ ਅਤੇ ਛਿਮਾਹੀ ਦੇ ਵਿੱਤੀ ਨਤੀਜੇ ਜਾਰੀ…।

Next Post

ਪੰਜਾਬ ‘ਚ ਨਸ਼ਾ ਬਹੁਤ ਵਿਕਦੈ…ਕੇਜਰੀਵਾਲ ਨੇ ਆਪਣੀ ਹੀ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸਿਆਸੀ ਧੋਖਾ : ਆਮ ਆਦਮੀ ਪਾਰਟੀ ਦੀ ਗਾਰੰਟੀ ਅਨੁਸਾਰ ਸਾਰੀਆਂ ਮਹਿਲਾਵਾਂ ਨੂੰ ਅਜੇ ਨਹੀਂ ਮਿਲੇਗਾ ਇੱਕ ਹਜ਼ਾਰ ਰੁਪਏ

ਪੰਜਾਬ 'ਚ ਨਸ਼ਾ ਬਹੁਤ ਵਿਕਦੈ…ਕੇਜਰੀਵਾਲ ਨੇ ਆਪਣੀ ਹੀ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend