Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੀ ਹੋਂਦ ਨੂੰ ਬਰਕਰਾਰ ਰੱਖਣ ਦੀ ਨਸਲਾਂ ਨੂੰ ਬਚਾਉਣ ਦੀ ਲੋੜ-ਗੋਵਿੰਦ ਸਿੰਘ ਸੰਧੂ

Nirmal Pandori by Nirmal Pandori
11/10/2024
in ਪੰਜਾਬ
Reading Time: 1 min read
A A
0
ਆਪਣੀ ਹੋਂਦ ਨੂੰ ਬਰਕਰਾਰ ਰੱਖਣ ਦੀ ਨਸਲਾਂ ਨੂੰ ਬਚਾਉਣ ਦੀ ਲੋੜ-ਗੋਵਿੰਦ ਸਿੰਘ ਸੰਧੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-“ਆਪਣਾ ਮੂਲੁ ਪਛਾਣੁ” ਮੁਹਿੰਮ ਤਹਿਤ ਬਡਬਰ, ਭੈਣੀ ਮਹਿਰਾਜ, ਪੱਤੀ ਸੇਖਵਾਂ ਸੰਧੂ ਪੱਤੀ ਤੇ ਬਰਨਾਲਾ ਵਿਖੇ ਕੀਤੇ ਸਮਾਗਮ
ਬਰਨਾਲਾ,10 ਨਵੰਬਰ (ਨਿਰਮਲ ਸਿੰਘ ਪੰਡੋਰੀ)- ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਸੰਤ ਬਾਬਾ ਡਾ. ਈਸ਼ਰ ਸਿੰਘ ਜੀ ਸੇਵਾਦਾਰ ਬੂੰਗਾ ਮਸਤੂਆਣਾ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ “ਆਪਣਾ ਮੂਲੁ ਪਛਾਣੁ” ਲਹਿਰ ਤਹਿਤ ਬਰਨਾਲਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੇ ਬਡਬਰ,ਭੈਣੀ ਮਹਿਰਾਜ,ਪੱਤੀ ਸੇਖਵਾਂ ਸੰਧੂ ਪੱਤੀ ਤੇ ਬਰਨਾਲਾ ਵਿਖੇ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਆਪਣੀਆਂ ਨਸਲਾਂ ਬਚਾਉਣ ਦੀ ਅਪੀਲ ਕੀਤੀ। ਸ. ਸੰਧੂ ਨੇ ਕਿਹਾ ਕਿ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਸਾਨੂੰ ਨਸਲਾਂ ਬਚਾਉਣ ਦੀ ਲੋੜ ਹੈ। ਜੇਕਰ ਸਾਡੀਆਂ ਨਸਲਾਂ ਹੀ ਨਾ ਬਚੀਆਂ ਤਾਂ ਫਸਲਾਂ, ਕਾਰੋਬਾਰ ਅਤੇ ਪੱਕੀਆਂ ਗਲੀਆਂ, ਨਾਲੀਆਂ, ਸੜਕਾਂ ਦਾ ਸਾਨੂੰ ਕੀ ਲਾਭ ਹੈ। ਅਸੀਂ ਮਿੱਠੀਆਂ ਮਿੱਠੀਆਂ ਗੱਲਾਂ ਮਾਰ ਕੇ ਤੁਹਾਡੀਆਂ ਵੋਟਾਂ ਲੈਣ ਨਹੀਂ, ਸਗੋਂ ਬੱਚਿਆਂ ਰੂਪੀ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਤੁਹਾਡਾ ਸਹਿਯੋਗ ਲੈਣ ਲਈ ਆਏ ਹਾਂ। ਇਹ ਤਦ ਹੀ ਸੰਭਵ ਹੋ ਸਕਦਾ ਹੈ ਜਦੋਂ ਅਸੀਂ ਆਪਣੇ ਆਪਣੇ ਪਿੰਡ ਵਿੱਚ ਹਰੇਕ ਘਰ ਤੱਕ ਪਹੁੰਚ ਕਰਕੇ ਬੱਚਿਆਂ ਦੇ ਨਸ਼ੇ ਛੁਡਵਾ ਕੇ ਉਹਨਾਂ ਨੂੰ ਬਾਣੀ ਨਾਲ ਜੋੜਨ ਲਈ ਉਪਰਾਲੇ ਕਰਾਂਗੇ। ਉਹਨਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਬਿਨਾਂ ਜਾਤ ਪਾਤ ਅਤੇ ਧਰਮ ਦਾ ਭੇਦਭਾਵ ਕੀਤਿਆਂ ਬੱਚਿਆਂ ਦੇ ਨਸ਼ੇ ਛੁਡਵਾਏ ਜਾਣ ਅਤੇ ਉਹਨਾਂ ਨੂੰ ਗੁਰੂ ਘਰਾਂ ਨਾਲ ਜੋੜਿਆ ਜਾਵੇ। ਇਸ ਮੌਕੇ ਸੰਤ ਬਾਬਾ ਡਾ. ਈਸ਼ਰ ਸਿੰਘ ਬੂੰਗਾ ਮਸਤੂਆਣਾ ਸਾਹਿਬ ਵਾਲਿਆਂ ਨੇ ਕਿਹਾ ਕਿ ਆਪਣਾ ਮੂਲੁ ਪਛਾਣੁ ਲਹਿਰ ਤਹਿਤ ਜਾਤ-ਪਾਤ ਅਤੇ ਧਾਰਮਿਕ ਦੇ ਭੇਦ ਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਸੱਚੇ ਪਾਤਸ਼ਾਹ ਵਾਹਿਗੁਰੂ ਦੀ ਔਲਾਦ ਸਮਝਦੇ ਹੋਏ,ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉਹ ਬੇਹੱਦ ਸ਼ਲਾਘਾਯੋਗ ਹੈ।ਇਸ ਮੌਕੇ ਬੀਬੀ ਨਵਜੋਤ ਕੌਰ ਲੰਬੀ, ਦਰਸ਼ਨ ਸਿੰਘ ਜਵੰਧਾ, ਮਲਕੀਤ ਸਿੰਘ ਮੱਲੀ, ਬੀਬੀ ਰਜਿੰਦਰ ਕੌਰ ਗਿੱਲ ਮੈਂਬਰ, ਸਰਪੰਚ ਮਲਕੀਤ ਸਿੰਘ, ਸਿਮਰਨਜੀਤ ਸਿੰਘ, ਗੁਰਮੁਖ ਸਿੰਘ ਸੰਧੂ, ਬਲਵਿੰਦਰ ਸਿੰਘ, ਜੰਗੀਰ ਸਿੰਘ ਭੁੱਲਰ, ਗੁਰਦੇਵ ਸਿੰਘ, ਸੁਬੇਗ ਸਿੰਘ ਸਿੱਧੂ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ, ਪਾਰਟੀ ਵਰਕਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਆਬਾਦੀ ਦਰ ਵਧਾਉਣ ਲਈ ਕਿਹੜੇ ਦੇਸ਼ ਵਿੱਚ ਬਣੇਗਾ ਸੈਕਸ ਮੰਤਰਾਲਾ…ਪੜ੍ਹੋ ਖ਼ਬਰ

Next Post

ਪੰਜਾਬ ਦੇ ਇੱਕ PCS ਅਧਿਕਾਰੀ ਅਤੇ ਉਸ ਦੀ ਕੰਪਿਊਟਰ ਓਪਰੇਟਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ…ਓਪਰੇਟਰ ਗ੍ਰਿਫਤਾਰ PCS ਫਰਾਰ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਪੰਜਾਬ ਦੇ ਇੱਕ PCS ਅਧਿਕਾਰੀ ਅਤੇ ਉਸ ਦੀ ਕੰਪਿਊਟਰ ਓਪਰੇਟਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ…ਓਪਰੇਟਰ ਗ੍ਰਿਫਤਾਰ PCS ਫਰਾਰ

ਪੰਜਾਬ ਦੇ ਇੱਕ PCS ਅਧਿਕਾਰੀ ਅਤੇ ਉਸ ਦੀ ਕੰਪਿਊਟਰ ਓਪਰੇਟਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ…ਓਪਰੇਟਰ ਗ੍ਰਿਫਤਾਰ PCS ਫਰਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend