Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ੇੜੀ ਪੁੱਤ ਨੇ ਚਿੱਟਾ ਖਰੀਦਣ ਲਈ ਮੰਗੇ ਪੈਸੇ…ਮਾਂ ਨੇ ਜਵਾਬ ਦੇ ਦਿੱਤਾ ਤਾਂ ਘਰ ਨੂੰ ਲਗਾ ਦਿੱਤੀ ਅੱਗ..!

Nirmal Pandori by Nirmal Pandori
11/13/2024
in ਪੰਜਾਬ
Reading Time: 1 min read
A A
0
ਨਸ਼ੇੜੀ ਪੁੱਤ ਨੇ ਚਿੱਟਾ ਖਰੀਦਣ ਲਈ ਮੰਗੇ ਪੈਸੇ…ਮਾਂ ਨੇ ਜਵਾਬ ਦੇ ਦਿੱਤਾ ਤਾਂ ਘਰ ਨੂੰ ਲਗਾ ਦਿੱਤੀ ਅੱਗ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਨਵੰਬਰ, Gee98 News service

-ਚਿੱਟੇ ਦੇ ਆਦੀ ਇੱਕ ਨੌਜਵਾਨ ਨੇ ਆਪਣੀ ਮਾਂ ਤੋਂ ਨਸ਼ਾ ਖਰੀਦਣ ਲਈ ਪੈਸੇ ਮੰਗੇ ਪ੍ਰੰਤੂ ਜਦੋਂ ਮਾਂ ਨੇ ਪੈਸੇ ਦੇਣ ਤੋਂ ਨਾਂਹ ਕਰ ਦਿੱਤੀ ਤਾਂ ਗੁੱਸੇ ਵਿੱਚ ਆ ਕੇ ਨਸ਼ੇੜੀ ਨੌਜਵਾਨ ਨੇ 12 ਨਵੰਬਰ ਦੀ ਦੇਰ ਰਾਤ ਕਰੀਬ 10 ਕੁ ਵਜੇ ਆਪਣੇ ਹੀ ਘਰ ਨੂੰ ਅੱਗ ਲਗਾ ਦਿੱਤੀ ਜਿਸ ਨਾਲ ਲੱਖਾਂ ਰੁਪਏ ਦਾ ਕੀਮਤੀ ਸਮਾਨ ਸੜਕੇ ਸਵਾਹ ਹੋ ਗਿਆ। ਇਹ ਘਟਨਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਕਾਲਗੜ੍ਹ ਕਲਾਂ ਦੀ ਹੈ ਜਿੱਥੇ ਧਰਮਿੰਦਰ ਸਿੰਘ ਉਰਫ ਮੋਨੀ ਨਾਮ ਦੇ ਨਸ਼ੇੜੀ ਨੌਜਵਾਨ ਨੇ ਆਪਣੀ ਮਾਂ ਰਾਜਵੰਤ ਕੌਰ ਤੋਂ ਚਿੱਟਾ ਖਰੀਦਣ ਲਈ 1300 ਰੁਪਏ ਮੰਗੇ ਪ੍ਰੰਤੂ ਜਦੋਂ ਮਾਂ ਨੇ ਪੈਸੇ ਨਾ ਦਿੱਤੇ ਤਾਂ ਨੌਜਵਾਨ ਨੇ ਘਰ ਨੂੰ ਅੱਗ ਲਗਾ ਦਿੱਤੀ ਜਿਸ ਨਾਲ ਏਸੀ, ਫਰਿਜ ਅਤੇ ਹੋਰ ਕੀਮਤੀ ਸਮਾਨ ਸੜ ਗਿਆ। ਘਰ ਦੇ ਆਸ ਪਾਸ ਰਹਿਣ ਵਾਲੇ ਲੋਕਾਂ ਨੂੰ ਜਦ ਘਰ ਚੋਂ ਅੱਗ ਦੀਆਂ ਲਾਟਾਂ ਨਿਕਲਦੀਆਂ ਦਿਸੀਆਂ ਤਾਂ ਲੋਕਾਂ ਨੇ ਅੱਗ ਬੁਝਾਉਣ ਦਾ ਯਤਨ ਕੀਤਾ ਪਰੰਤੂ ਨੌਜਵਾਨ ਨੇ ਇੱਟਾਂ ਪੱਥਰਾਂ ਨਾਲ ਲੋਕਾਂ ‘ਤੇ ਵੀ ਹਮਲਾ ਕਰ ਦਿੱਤਾ ਅਤੇ ਲੋਕਾਂ ਨੂੰ ਅੱਗ ਬੁਝਾਉਣ ਲਈ ਘਰ ਅੰਦਰ ਦਾਖਲ ਨਹੀਂ ਹੋਣ ਦਿੱਤਾ। ਇਸ ਦੌਰਾਨ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਵੀ ਬੜੀ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। ਮੌਕੇ ‘ਤੇ ਥਾਣਾ ਸੁਧਾਰ ਦੇ ਐਸਐਚਓ ਜਸਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਨਸ਼ੇੜੀ ਨੌਜਵਾਨ ਨੂੰ ਬੜੀ ਮੁਸ਼ਕਿਲ ਨਾਲ ਹਿਰਾਸਤ ਵਿੱਚ ਲਿਆ। ‌ਅੱਗ ਲੱਗਣ ਤੋਂ ਬਾਅਦ ਨੌਜਵਾਨ ਦੀ ਮਾਤਾ ਰਾਜਵੰਤ ਕੌਰ ਵੀ ਘਰ ਦੇ ਅੰਦਰ ਹੀ ਫਸੀ ਹੋਈ ਸੀ ਜਦ ਲੋਕਾਂ ਨੂੰ ਪਤਾ ਲੱਗਿਆ ਤਾਂ ਉਸਨੂੰ ਬਚਾਉਣ ਦਾ ਯਤਨ ਕੀਤਾ ਪ੍ਰੰਤੂ ਨਸ਼ੇੜੀ ਨੌਜਵਾਨ ਨੇ ਆਪਣੀ ਮਾਂ ਨੂੰ ਵੀ ਅੱਗ ਦੀਆਂ ਲਪਟਾਂ ਤੋਂ ਬਾਹਰ ਕੱਢਣ ਲਈ ਲੋਕਾਂ ਦਾ ਵਿਰੋਧ ਕੀਤਾ ਪ੍ਰੰਤੂ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਨਸ਼ੇੜੀ ਨੌਜਵਾਨ ਦੀ ਮਾਤਾ ਨੂੰ ਬਚਾਇਆ। ਅਜਿਹੀਆਂ ਘਟਨਾਵਾਂ ਪੰਜਾਬ ‘ਚ ਨਸ਼ਾ ਤਸਕਰੀ ਅਤੇ ਨਸ਼ਾਖੋਰੀ ਦੀਆਂ ਦੁੱਖਦਾਇਕ ਮਿਸਾਲਾਂ ਹਨ ਅਤੇ ਇਹ ਘਟਨਾਵਾਂ ਸਿਆਸੀ ਪਾਰਟੀਆਂ ਦੇ ਮੂੰਹ ‘ਤੇ ਕਰਾਰੀ ਚਪੇੜ ਵਾਂਗ ਹਨ, ਜਿਹੜੀਆਂ ਨਸ਼ੇ ਦੇ ਨਾਮ ‘ਤੇ ਹਰ ਪੰਜ ਸਾਲਾਂ ਬਾਅਦ ਰਾਜਨੀਤੀ ਕਰਕੇ ਸੱਤਾ ‘ਤੇ ਕਾਬਜ਼ ਹੁੰਦੀਆਂ ਹਨ ਅਤੇ ਫਿਰ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਸੱਤਾਧਾਰੀ ਪਾਰਟੀ ਦੇ ਵੱਡੇ ਆਗੂਆਂ ਦੇ ਚਮਚੇ ਨਸ਼ੇ ਦੇ ਸੌਦਾਗਰਾਂ ਨਾਲ ਹੱਥ ਮਿਲਾ ਲੈਂਦੇ ਹਨ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਧਰਨੇ ‘ਤੇ ਧਰਨਾ…ਹਾਏ ਧਰਨਾ…ਚੰਡੀਗੜ੍ਹ ਦਾ ਮਟਕਾ ਚੌਂਕ ਈਂ ਬਣ ਗਿਆ ਬਰਨਾਲੇ ਦਾ ਕਚਹਿਰੀ ਚੌਂਕ…!

Next Post

Breaking news…ਸੁਖਬੀਰ ਸਿੰਘ ਬਾਦਲ ਹਾਦਸੇ ਦਾ ਸ਼ਿਕਾਰ, ਪੈਰ ਦੀ ਹੱਡੀ ਟੁੱਟੀ….!

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
Breaking news…ਸੁਖਬੀਰ ਸਿੰਘ ਬਾਦਲ ਹਾਦਸੇ ਦਾ ਸ਼ਿਕਾਰ, ਪੈਰ ਦੀ ਹੱਡੀ ਟੁੱਟੀ….!

Breaking news…ਸੁਖਬੀਰ ਸਿੰਘ ਬਾਦਲ ਹਾਦਸੇ ਦਾ ਸ਼ਿਕਾਰ, ਪੈਰ ਦੀ ਹੱਡੀ ਟੁੱਟੀ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend