Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਮਨੀ ਚੋਣਾਂ ਤੋਂ ਪਹਿਲਾਂ AAP ‘ਚ ਸਿਆਸੀ ਭੁਚਾਲ…ਮੰਤਰੀ ਨੇ ਦੇ ਦਿੱਤਾ ਅਸਤੀਫ਼ਾ…ਕੇਜਰੀਵਾਲ ‘ਤੇ ਲਗਾਏ ਗੰਭੀਰ ਦੋਸ਼

Nirmal Pandori by Nirmal Pandori
11/17/2024
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਨਵੰਬਰ, Gee98 news service
-ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਆਏ ਸਿਆਸੀ ਭੁਚਾਲ ਨੇ ਕੌਮੀ ਲੀਡਰਸ਼ਿਪ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਹੈ। ਦਿੱਲੀ ਦੀ ਆਪ ਸਰਕਾਰ ਦੇ ਇੱਕ ਸੀਨੀਅਰ ਮੰਤਰੀ ਕੈਲਾਸ਼ ਗਹਿਲੋਤ ਨੇ ਆਪਣੇ ਮੰਤਰੀ ਪਦ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹੋਏ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ‘ਤੇ ਗੰਭੀਰ ਦੋਸ਼ ਲਗਾਏ ਹਨ। ਆਪਣੇ ਅਸਤੀਫੇ ਦੇ ਨਾਲ ਹੀ ਇੱਕ ਚਿੱਠੀ ਵਿੱਚ ਸੀਨੀਅਰ ਆਪ ਆਗੂ ਕੈਲਾਸ਼ ਗਹਿਲੋਤ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਪਾਣੀ ਵਾਂਗੂੰ ਵਹਾਏ ਪੈਸੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ”ਸ਼ੀਸ਼ਮਹਿਲ ਵਰਗੇ ਕਈ ਸ਼ਰਮਨਾਕ ਅਤੇ ਅਜੀਬੋ-ਗਰੀਬ ਵਿਵਾਦ ਹਨ, ਜੋ ਹੁਣ ਸਾਰਿਆਂ ਨੂੰ ਸ਼ੱਕ ‘ਚ ਪਾ ਰਹੇ ਹਨ ਕਿ ਕੀ ਅਸੀਂ ਅਜੇ ਵੀ ਆਮ ਆਦਮੀ ਹੋਣ ‘ਤੇ ਵਿਸ਼ਵਾਸ ਕਰਦੇ ਹਾਂ? ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਜੇਕਰ ਦਿੱਲੀ ਸਰਕਾਰ ਆਪਣਾ ਜ਼ਿਆਦਾਤਰ ਸਮਾਂ ਕੇਂਦਰ ਨਾਲ ਲੜਨ ‘ਚ ਬਿਤਾਉਂਦੀ ਹੈ ਤਾਂ ਦਿੱਲੀ ਦੀ ਅਸਲ ਤਰੱਕੀ ਨਹੀਂ ਹੋ ਸਕਦੀ। ਮੇਰੇ ਕੋਲ ‘ਆਪ’ ਤੋਂ ਵੱਖ ਹੋਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ ਅਤੇ ਇਸ ਲਈ ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।” ਗਹਿਲੋਤ ਨੇ ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਜਿਸ ਇਮਾਨਦਾਰੀ ਨਾਲ ਉਹ ਪਾਰਟੀ ‘ਚ ਸ਼ਾਮਲ ਹੋਏ ਸਨ, ਉਹ ਹੁਣ ਨਹੀਂ ਹੋ ਰਹੀ। ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਨੂੰ ‘ਸ਼ੀਸ਼ਮਹਿਲ’ ਦੱਸਦਿਆਂ ਕਈ ਦੋਸ਼ ਲਾਏ। ਇਸ ਦੇ ਨਾਲ ਹੀ ਉਨ੍ਹਾਂ ਯਮੁਨਾ ‘ਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ‘ਤੇ ਇਲਜ਼ਾਮ ਵੀ ਲਾਏ। ਉਨ੍ਹਾਂ ਕਿਹਾ ਕਿ ‘ਇੱਕ ਹੋਰ ਦੁੱਖ ਦੀ ਗੱਲ ਇਹ ਹੈ ਕਿ ਅਸੀਂ ਲੋਕਾਂ ਦੇ ਹੱਕਾਂ ਲਈ ਲੜਨ ਦੀ ਬਜਾਏ ਸਿਰਫ਼ ਆਪਣੇ ਸਿਆਸੀ ਏਜੰਡੇ ਲਈ ਲੜ ਰਹੇ ਹਾਂ”। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਦਾ ਅਸਲ ਵਿਕਾਸ ਨਹੀਂ ਹੋ ਸਕਦਾ ਜੇਕਰ ਦਿੱਲੀ ਸਰਕਾਰ ਆਪਣਾ ਜ਼ਿਆਦਾਤਰ ਸਮਾਂ ਕੇਂਦਰ ਨਾਲ ਲੜਨ ਵਿੱਚ ਬਿਤਾਉਂਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਸਰਾਭੇ ਦੇ ਨੇੜੇ ਹੀ ਬੈਠੇ ਸਨ ਸ੍ਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ…ਪਰ ਸਰਾਭੇ ਗਏ ਨੀ….!

Next Post

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਕੱਲ੍ਹ ਕਰੇਗੀ ‌ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਲੁਧਿਆਣਾ ਰਿਹਾਇਸ਼ ਦਾ ਘਿਰਾਓ- ਰੁਪਿੰਦਰ ਬਾਵਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਕੱਲ੍ਹ ਕਰੇਗੀ ‌ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਲੁਧਿਆਣਾ ਰਿਹਾਇਸ਼ ਦਾ ਘਿਰਾਓ- ਰੁਪਿੰਦਰ ਬਾਵਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਕੱਲ੍ਹ ਕਰੇਗੀ ‌ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਲੁਧਿਆਣਾ ਰਿਹਾਇਸ਼ ਦਾ ਘਿਰਾਓ- ਰੁਪਿੰਦਰ ਬਾਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend