Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਮਾਨਦਾਰੀ ਦੀ ਮਿਸਾਲ…ਡਿੱਗਿਆ ਹੋਇਆ ਮੋਬਾਇਲ ਫੋਨ ਕੀਤਾ ਵਾਪਸ

Nirmal Pandori by Nirmal Pandori
11/21/2024
in ਬਰਨਾਲਾ ਆਸ-ਪਾਸ
Reading Time: 1 min read
A A
0
ਇਮਾਨਦਾਰੀ ਦੀ ਮਿਸਾਲ…ਡਿੱਗਿਆ ਹੋਇਆ ਮੋਬਾਇਲ ਫੋਨ ਕੀਤਾ ਵਾਪਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਨਵੰਬਰ, Gee98 news service
-ਅਜੋਕੇ ਦੌਰ ਵਿੱਚ ਮਨੁੱਖ ਨੂੰ ਭਾਵੇਂ ਲਾਲਚ ਨੇ ਪੂਰੀ ਤਰ੍ਹਾਂ ਜਕੜ ਕੇ ਰੱਖ ਲਿਆ ਹੈ ਪਰੰਤੂ ਫਿਰ ਵੀ ਕਿਤੇ ਨਾ ਕਿਤੇ ਇਮਾਨਦਾਰੀ ਦੀ ਮਿਸਾਲ ਮਿਲ ਹੀ ਜਾਂਦੀ ਹੈ। ਇਮਾਨਦਾਰੀ ਦੀ ਅਜਿਹੀ ਇੱਕ ਮਿਸਾਲ ਔਰਬਿਟ ਕੰਪਨੀ ਦੀ ਬੱਸ ‘ਤੇ ਬਤੌਰ ਡਰਾਈਵਰ/ਕੰਡਕਟਰ ਨੌਕਰੀ ਕਰਦੇ ਸੁਖਦੇਵ ਸਿੰਘ ਅਤੇ ਸੁਖਪਾਲ ਸਿੰਘ ਨੇ ਦਿੱਤੀ ਜਿਨਾਂ ਨੂੰ ਇੱਕ ਡਿੱਗਿਆ ਹੋਇਆ ਮਹਿੰਗਾ ਮੋਬਾਈਲ ਮਿਲਿਆ ਤੇ ਉਹਨਾਂ ਨੇ ਉਹ ਮੋਬਾਈਲ ਮਾਲਕ ਨੂੰ ਵਾਪਸ ਕਰ ਦਿੱਤਾ। ‌ ਇਸ ਸਬੰਧੀ ਦੱਸਦੇ ਹੋਏ ਰਣਜੀਤ ਕੌਰ ਪਤਨੀ ਚੇਤ ਸਿੰਘ ਗਿੱਲ ਵਾਸੀ ਗੋਬਿੰਦ ਕਾਲੋਲੀ ਬਰਨਾਲਾ ਨੇ ਦੱਸਿਆ ਕਿ ਉਸ ਦਾ ਮੋਬਾਈਲ ਫੋਨ 19 ਨਵੰਬਰ ਨੂੰ ਬਰਨਾਲਾ ਦੇ ਕਚਹਿਰੀ ਚੌਂਕ ਨੇੜੇ ਡਿੱਗ ਪਿਆ ਸੀ ਜੋ ਸੁਖਦੀਪ ਸਿੰਘ ਅਤੇ ਸੁਖਪਾਲ ਸਿੰਘ ਨੂੰ ਮਿਲਿਆ ਜਿਨਾਂ ਨੇ ਉਸ ਦਾ ਮੋਬਾਈਲ ਫੋਨ ਵਾਪਸ ਕੀਤਾ। ਰਣਜੀਤ ਕੌਰ ਦੇ ਪਰਿਵਾਰ ਨੇ ਸੁਖਦੀਪ ਸਿੰਘ ਅਤੇ ਸੁਖਪਾਲ ਸਿੰਘ ਦੀ ਇਮਾਨਦਾਰੀ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

.. ਹੁਣ ਵਿਦਿਆਰਥੀ ਕੈਨੇਡਾ ਜਾ ਕੇ ਆਪਣਾ ਕਾਲਜ ਨਹੀਂ ਬਦਲ ਸਕਣਗੇ…ਪੜ੍ਹੋ ਖ਼ਬਰ

Next Post

…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ ‘ਚ “ਕਮਲ ਦਾ ਫੁੱਲ” ਜ਼ਰੂਰ ਖਿੜਿਆ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ ‘ਚ “ਕਮਲ ਦਾ ਫੁੱਲ” ਜ਼ਰੂਰ ਖਿੜਿਆ

…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ 'ਚ "ਕਮਲ ਦਾ ਫੁੱਲ" ਜ਼ਰੂਰ ਖਿੜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend