Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ ‘ਚ “ਕਮਲ ਦਾ ਫੁੱਲ” ਜ਼ਰੂਰ ਖਿੜਿਆ

Nirmal Pandori by Nirmal Pandori
11/21/2024
in ਪੰਜਾਬ
Reading Time: 1 min read
A A
0
…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ ‘ਚ “ਕਮਲ ਦਾ ਫੁੱਲ” ਜ਼ਰੂਰ ਖਿੜਿਆ

Version 1.0.0

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਨਵੰਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਪੂਰਾ ਹੋਣ ਤੋਂ ਬਾਅਦ ਨਤੀਜੇ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। 20 ਨਵੰਬਰ ਨੂੰ ਪਈਆਂ ਵੋਟਾਂ ਦਾ ਨਤੀਜਾ 23 ਨਵੰਬਰ ਨੂੰ ਐਲਾਨ ਕੀਤਾ ਜਾਵੇਗਾ।‌ ਚੋਣ ਪ੍ਰਚਾਰ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਗਿੱਦੜਬਾਹਾ ਦੀ ਚੋਣ ਚਰਚਾ ਵਿੱਚ ਰਹੀ ਹੈ। ਇਨ੍ਹਾਂ ਤਿੰਨਾਂ ਸੀਟਾਂ ਉੱਪਰ ਕਾਂਗਰਸ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂਆਂ ਦਾ ਸਿਆਸੀ ਵਕਾਰ ਦਾਅ ‘ਤੇ ਲੱਗਿਆ ਹੋਇਆ ਹੈ। ਜ਼ਿਮਨੀ ਚੋਣਾਂ ਦੌਰਾਨ ਸਭ ਤੋਂ ਧਿਆਨਦੇਣ ਯੋਗ ਪੱਖ ਇਹ ਸਾਹਮਣੇ ਆਇਆ ਕਿ ਭਾਜਪਾ ਦੀ ਸਰਗਰਮੀ ਨੇ ਸੱਤਾਧਾਰੀ ਪਾਰਟੀ ‘ਆਪ’ ਅਤੇ ਵਿਰੋਧੀ ਪਾਰਟੀ ਕਾਂਗਰਸ ਦੇ ਸਮੀਕਰਨ ਵਿਗਾੜਨ ਵਾਲਾ ਕੰਮ ਕੀਤਾ। ਚੋਣਾਂ ਦਾ ਐਲਾਨ ਸ਼ੁਰੂ ਹੁਣ ਤੋਂ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਭਾਜਪਾ ਨੂੰ ਕਿਸੇ ਮੁਕਾਬਲੇ ਵਿੱਚ ਹੀ ਨਹੀਂ ਮੰਨ ਰਹੀ ਸੀ ਪ੍ਰੰਤੂ ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਉਮੀਦਵਾਰਾਂ ਨੂੰ ਮਿਲਿਆ ਹੁੰਗਾਰਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪ ਅਤੇ ਕਾਂਗਰਸ ਲਈ ਖਤਰੇ ਦੀ ਘੰਟੀ ਵਜਾ ਗਿਆ। ਭਾਜਪਾ ਪ੍ਰਤੀ ਪੰਜਾਬ ਦੇ ਲੋਕਾਂ ਦਾ ਬਦਲਿਆ ਹੇਜ ਹੈਰਾਨੀਜਨਕ ਹੈ ਕਿ ਜਿਹੜੇ ਵਰਗ ਨੇ ਕਿਸਾਨ ਅੰਦੋਲਨ ਦੌਰਾਨ ਇਹ ਸ਼ਰੇਆਮ ਐਲਾਨ ਕੀਤਾ ਸੀ ਕਿ ਭਾਜਪਾ ਨੂੰ ਪਿੰਡਾਂ ਵਿੱਚ ਵੜਨ ਤੱਕ ਨਹੀਂ ਦਿੱਤਾ ਜਾਵੇਗਾ,ਉਸੇ ਵਰਗ ਨੇ ਪੇਡੂ ਖੇਤਰ ਵਿੱਚ ਭਾਜਪਾ ਦੇ ਪੋਲਿੰਗ ਬੂਥ ਲਗਾਏ। ਜੇਕਰ ਬਰਨਾਲਾ ਹਲਕੇ ਦੀ ਗੱਲ ਕਰੀਏ ਤਾਂ ਬਰਨਾਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ ਨੂੰ ‌ ਕਿਸਾਨੀ ਵਰਗ ਚੋਂ ਜ਼ਿਕਰਯੋਗ ਸਮਰਥਨ ਵੀ ਮਿਲਿਆ ਅਤੇ ਕਿਸਾਨੀ ਧੰਦੇ ਨਾਲ ਜੁੜੇ ਲੋਕਾਂ ਨੇ ਭਾਜਪਾ ਦੇ ਪੋਲਿੰਗ ਬੂਥ ਲਗਾਏ ਅਤੇ ਵੋਟਾਂ ਵੀ ਭੁਗਤਾਈਆਂ। ਜ਼ਿਮਨੀ ਚੋਣ ਦੌਰਾਨ ਪੇਂਡੂ ਖੇਤਰ ਵਿੱਚੋਂ ਭਾਜਪਾ ਕੇਵਲ ਸਿੰਘ ਢਿੱਲੋ ਨੂੰ ਮਿਲੇ ਹੁੰਗਾਰੇ ਤੋਂ ਭਾਜਪਾ ਦੇ ਕੌਮੀ ਆਗੂਆਂ ਦੇ ਚਿਹਰੇ ਵੀ ਖਿੜੇ ਦੇਖੇ ਗਏ। ਬਰਨਾਲਾ ਜ਼ਿਮਨੀ ਚੋਣ ਦੌਰਾਨ ਸਿਰਫ਼ ਕਿਸਾਨ ਵਰਗ ਹੀ ਨਹੀਂ ਸਗੋਂ ਭਾਜਪਾ ਲਈ ਇੱਕ ਹੋਰ ਸੁਖਦ ਪੱਖ ਰਿਹਾ ਕਿ ਐਸਸੀ ਅਤੇ ਹੋਰ ਪਿਛੜੇ ਵਰਗ ਨਾਲ ਸਬੰਧਿਤ ਵੋਟਰਾਂ ਦੇ ਘਰਾਂ ‘ਚ ਵੀ ਭਾਜਪਾ ਦਾ ਕਮਲ ਦਾ ਫੁੱਲ ਖਿੜਿਆ ਵੇਖਿਆ ਗਿਆ। ‌ ਬਹਰਰਾਲ ! ਜ਼ਿਮਨੀ ਚੋਣ ਦਾ ਨਤੀਜਾ 23 ਨਵੰਬਰ ਨੂੰ ਸਾਹਮਣੇ ਆਵੇਗਾ ਪਰੰਤੂ ਇੱਕ ਗੱਲ ਸਪੱਸ਼ਟ ਤੌਰ ‘ਤੇ ‌ ਸਾਹਮਣੇ ਆ ਗਈ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਭਾਜਪਾ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇਮਾਨਦਾਰੀ ਦੀ ਮਿਸਾਲ…ਡਿੱਗਿਆ ਹੋਇਆ ਮੋਬਾਇਲ ਫੋਨ ਕੀਤਾ ਵਾਪਸ

Next Post

ਬਰਨਾਲਾ ‘ਚ ਡੇਰਾ ਸਿਰਸਾ ਪ੍ਰੇਮੀਆਂ ਦੀ ਗੁਪਤ ਰਾਜਨੀਤੀ ਨੇ ਵਿਗਾੜੀ ਉਮੀਦਵਾਰਾਂ ਦੀ ਰਣਨੀਤੀ..!

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਬਰਨਾਲਾ 'ਚ ਡੇਰਾ ਸਿਰਸਾ ਪ੍ਰੇਮੀਆਂ ਦੀ ਗੁਪਤ ਰਾਜਨੀਤੀ ਨੇ ਵਿਗਾੜੀ ਉਮੀਦਵਾਰਾਂ ਦੀ ਰਣਨੀਤੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend