Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੋਟਰਸਾਈਕਲ ਜੁਗਾੜੂ ਰੇਹੜੀ ਹਾਦਸੇ ‘ਚ ਇੱਕ ਬੱਚੇ ਦੀ ਮੌਤ ਤੇ 6 ਜਣੇ ਜ਼ਖਮੀ

Nirmal Pandori by Nirmal Pandori
11/22/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮੋਟਰਸਾਈਕਲ ਜੁਗਾੜੂ ਰੇਹੜੀ ਹਾਦਸੇ ‘ਚ ਇੱਕ ਬੱਚੇ ਦੀ ਮੌਤ ਤੇ 6 ਜਣੇ ਜ਼ਖਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਨਵੰਬਰ, Gee98 news service
-ਬਰਨਾਲਾ ਤੋਂ ਫਰਵਾਹੀ ਰੋਡ ‘ਤੇ ਇੱਕ ਮੋਟਰਸਾਈਕਲ ਜੁਗਾੜੂ ਰੇਹੜੀ ਦੇ ਇੱਕ ਰਜਬਾਹੇ ‘ਚ ਡਿੱਗਣ ਕਾਰਨ ਇੱਕ ਤਿੰਨ ਕੁ ਮਹੀਨਿਆਂ ਦੇ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ‌ਮੋਟਰਸਾਈਕਲ ਜਗਾੜੂ ਰੇਹੜੀ ਵਿੱਚ ਛੇ-ਸੱਤ ਮਰਦ ਔਰਤਾਂ ਸਵਾਰ ਸਨ ਜਿਹੜੇ ਬਰਨਾਲਾ ਤੋਂ ਪ੍ਰਵਾਸੀ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਬਰਨਾਲਾ ਤੋਂ ਕੱਟੂ ਪਿੰਡ ਦੀ ਮੰਡੀ ‘ਚ ਝੋਨਾ ਇਕੱਠਾ ਕਰਨ ਜਾ ਰਹੇ ਸਨ। ‌ ਜਦੋਂ ਉਹ ਫਰਵਾਹੀ ਨੇੜੇ ਰਜਬਾਹੇ ਦੇ ਪੁਲ ‘ਤੇ ਪੁੱਜੇ ਤਾਂ ਸੜਕ ‘ਤੇ ਇੱਕ ਡੂੰਘੇ ਹੰਪ ਕਾਰਨ ਮੋਟਰਸਾਈਕਲ ਜੁਗਾੜੂ ਰੇਹੜੀ ਬੇਕਾਬੂ ਹੋ ਕੇ ਰਜਬਾਹੇ ਵਿੱਚ ਜਾ ਡਿੱਗੀ, ਮੋਟਰਸਾਈਕਲ ਜੁਗਾੜੂ ਰੇਹੜੀ ਵਿੱਚ ਬੈਠੀ ਇੱਕ ਔਰਤ ਦੀ ਬੁੱਕਲ ‘ਚ ਲੈ ਇੱਕ ਤਿੰਨ ਕੁ ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ ਅਤੇ ਬਾਕੀ ਸਾਰੇ ਜਣੇ ਸਖਤ ਜ਼ਖਮੀ ਹੋ ਗਏ। ਮੌਕੇ ‘ਤੇ ਇਕੱਤਰ ਹੋਏ ਲੋਕਾਂ ਨੇ ਜ਼ਖਮੀਆਂ ਨੂੰ ਬੜੀ ਮੁਸ਼ੱਕਤ ਨਾਲ ਰਜਬਾਹੇ ‘ਚੋਂ ਕੱਢਿਆ ਤੇ ਬਰਨਾਲਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਸਾਰੇ ਜਣੇ ਜੇਰੇ ਇਲਾਜ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ‘ਚ ਡੇਰਾ ਸਿਰਸਾ ਪ੍ਰੇਮੀਆਂ ਦੀ ਗੁਪਤ ਰਾਜਨੀਤੀ ਨੇ ਵਿਗਾੜੀ ਉਮੀਦਵਾਰਾਂ ਦੀ ਰਣਨੀਤੀ..!

Next Post

MP ਸਵਾਤੀ ਮਾਲੀਵਾਲ ਦੀ ਪੋਸਟ ਸੰਬੰਧੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪ ‘ਤੇ ਵਿਧਾਇਕ ਪ੍ਰਗਟ ਸਿੰਘ ਨੇ ਚੁੱਕੇ ਸਵਾਲ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
MP ਸਵਾਤੀ ਮਾਲੀਵਾਲ ਦੀ ਪੋਸਟ ਸੰਬੰਧੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪ ‘ਤੇ ਵਿਧਾਇਕ ਪ੍ਰਗਟ ਸਿੰਘ ਨੇ ਚੁੱਕੇ ਸਵਾਲ

MP ਸਵਾਤੀ ਮਾਲੀਵਾਲ ਦੀ ਪੋਸਟ ਸੰਬੰਧੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪ 'ਤੇ ਵਿਧਾਇਕ ਪ੍ਰਗਟ ਸਿੰਘ ਨੇ ਚੁੱਕੇ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend