Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਨੇ ਕੈਪਟਨ ਦੇ ਸਲਾਹਕਾਰਾਂ ਦੀ ਸੁਰੱਖਿਆ ਕੀਤੀ ਖ਼ਤਮ

Nirmal Pandori by Nirmal Pandori
09/29/2021
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਨੇ ਕੈਪਟਨ ਦੇ ਸਲਾਹਕਾਰਾਂ ਦੀ ਸੁਰੱਖਿਆ ਕੀਤੀ ਖ਼ਤਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ : ਪੰਜਾਬ ਸਰਕਾਰ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦੀ ਪੁਲਿਸ ਸੁਰੱਖਿਆ ਵਾਪਸ ਲੈ ਲਈ ਹੈ। ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਜਾਰੀ ਕਰਕੇ ਸੀਨੀਅਰ ਐਡਵਾਈਜ਼ਰ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ, ਰਵੀਨ ਠੁਕਰਾਲ ਮੀਡੀਆ ਐਡਵਾਈਜ਼ਰ, ਓਐਸਡੀ ਮੇਜਰ ਅਮਰਦੀਪ ਸਿੰਘ, ਸੰਦੀਪ ਸਿੰਘ ਬਰਾੜ ਓਐਸਡੀ, ਦਮਨਜੀਤ ਸਿੰਘ ਮੋਹੀ ਓਐਸਡੀ, ਗੁਰਪ੍ਰੀਤ ਸਿੰਘ ਢੇਸੀ ਓਐਸਡੀ, ਸੰਦੀਪ ਸਿੰਘ ਸੰਧੂ ਓਐਸਡੀ, ਅੰਕਿਤ ਬਾਂਸਲ ਓਐਸਡੀ, ਜਗਦੀਪ ਸਿੰਘ ਸਿੱਧੂ ਓਐਸਡੀ, ਗੁਰਮੇਹਰ ਸਿੰਘ ਸੇਖੋ ਸਿਆਸੀ ਸਕੱਤਰ, ਕਰਨਵੀਰ ਸਿੰਘ ਓਐਸਡੀ, ਨਰਿੰਦਰ ਭਾਂਬਰੀ ਓਐਸਡੀ, ਪਰਮਿੰਦਰਪਾਲ ਸਿੰਘ ਮਾਨ ਸਿਆਸੀ ਸਕੱਤਰ, ਵਿਮਲ ਸੰਬਲੀ ਪ੍ਰੈਸ ਸਕੱਤਰ, ਖ਼ੂਬੀ ਰਾਮ ਸੁਰੱਖਿਆ ਸਲਾਹਕਾਰ, ਜੀਐਸ ਸੋਢੀ ਓਐਸਡੀ, ਸੁਰੇਸ਼ ਕੁਮਾਰ ਚੀਫ ਪ੍ਰਿੰਸੀਪਲ ਸੈਕਟਰੀ, ਭਰਤਇੰਦਰ ਸਿੰਘ ਚਾਹਲ ਮੀਡੀਆ ਐਡਵਾਈਜ਼ਰ ਅਤੇ ਮਹਾਰਾਣੀ ਪ੍ਰਨੀਤ ਕੌਰ ਦੇ ਓਐਸਡੀ ਹਨੀ ਸੇਖੋ ਦੀ ਸੁਰੱਖਿਆ ਵਿੱਚ ਲੱਗੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਉਸ ਦੇ ਕੁਝ ਸਲਾਹਕਾਰਾਂ ਨੇ ਅਸਤੀਫ਼ਾ ਦੇ ਦਿੱਤਾ ਸੀ ਅਤੇ ਬਾਕੀਆਂ ਨੂੰ ਚੰਨੀ ਸਰਕਾਰ ਵੱਲੋਂ ਹਟਾ ਦਿੱਤਾ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

07/01/2025
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

07/01/2025
ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

07/01/2025
Load More
Previous Post

ਬਿਜਲੀ ਬਿੱਲਾ ਦਾ ਪਿਛਲਾ ਸਾਰਾ ਬਕਾਇਆ ਹੋਵੇਗਾ ਮੁਆਫ਼ : ਮੱਖ ਮੰਤਰੀ ਚੰਨੀ

Next Post

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਅਕਤੂਬਰ ਤੋਂ ਹੋਵੇਗਾ ਮੈਗਾ ਸਮਾਗਮਾਂ ਦਾ ਆਗਾਜ਼

Nirmal Pandori

Nirmal Pandori

Related Posts

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ
ਪੰਜਾਬ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

by Nirmal Pandori
07/01/2025
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ
ਪੰਜਾਬ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

by Nirmal Pandori
07/01/2025
ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ
ਪੰਜਾਬ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

by Nirmal Pandori
07/01/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

by Nirmal Pandori
07/01/2025
ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ
ਪੰਜਾਬ

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

by Nirmal Pandori
06/30/2025
ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ
ਪੰਜਾਬ

ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

by Nirmal Pandori
06/30/2025
Load More
Next Post
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਅਕਤੂਬਰ ਤੋਂ ਹੋਵੇਗਾ ਮੈਗਾ ਸਮਾਗਮਾਂ ਦਾ ਆਗਾਜ਼

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਅਕਤੂਬਰ ਤੋਂ ਹੋਵੇਗਾ ਮੈਗਾ ਸਮਾਗਮਾਂ ਦਾ ਆਗਾਜ਼

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਨੇੜੇ ਸੜਕ ਹਾਦਸੇ ਵਿੱਚ ਮਜ਼ਦੂਰ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend