Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤਪਾ ਦਾ ਤਹਿਸੀਲਦਾਰ ਰੰਗੇਂ ਹੱਥੀਂ ਚੁੱਕ ਲਿਆ ਵਿਜੀਲੈਂਸ ਨੇ…!

Nirmal Pandori by Nirmal Pandori
11/27/2024
in ਪੰਜਾਬ
Reading Time: 1 min read
A A
0
…ਤਪਾ ਦਾ ਤਹਿਸੀਲਦਾਰ ਰੰਗੇਂ ਹੱਥੀਂ ਚੁੱਕ ਲਿਆ ਵਿਜੀਲੈਂਸ ਨੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਨਵੰਬਰ, (ਨਿਰਮਲ ਸਿੰਘ ਪੰਡੋਰੀ)-
-ਭ੍ਰਿਸ਼ਟਾਚਾਰ ਦੇ ਖਿਲਾਫ਼ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ ਦੇ ਇੱਕ ਵੱਡੇ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਬਥੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਬਰਨਾਲਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਸ਼ਕਾਇਤ ਕਰਤਾ ਅਮਰੀਕ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਜਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਵਾਲੇ ਤਪਾ ਦੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਵਿਜੀਲੈਂਸ ਦੀ ਟੀਮ ਨੇ ਉਸ ਦੇ ਦਫਤਰ ਵਿੱਚੋਂ 20000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਦੋਸ਼ੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤਾ ਮਾਲ ਅਧਿਕਾਰੀ ਤਹਿਸੀਲਦਾਰਾਂ ਦੀ ਜਥੇਬੰਦੀ ਦਾ ਸੂਬਾ ਆਗੂ ਹੈ, ਜਿਸ ਦੀ ਰੰਗੇ ਹੱਥੀ ਰਿਸ਼ਵਤ ਲੈਂਦੇ ਗ੍ਰਿਫ਼ਤਾਰੀ ਤੋਂ ਬਾਅਦ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਜਥੇਬੰਦੀ ‘ਚ ਵੀ ਹਲਚਲ ਮੱਚੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਜ਼ਰੂਰੀ ਖ਼ਬਰ…ਅੰਗਹੀਣਾਂ ਨੂੰ ਸਹਾਇਕ ਉਪਕਰਣ ਮਹੁੱਈਆ ਕਰਵਾਉਣ ਲਈ 4 ਤੋਂ 6 ਦਸੰਬਰ ਤੱਕ ਲਗਾਏ ਜਾਣਗੇ ਅਸੈੱਸਮੈਂਟ ਕੈਂਪ- DC ਬਰਨਾਲਾ

Next Post

ਖੇਤ ਵਿੱਚ ਕਣਕ ਬੀਜਦੇ ਸਮੇਂ ਸੁਪਰ ਸੀਡਰ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਖੇਤ ਵਿੱਚ ਕਣਕ ਬੀਜਦੇ ਸਮੇਂ ਸੁਪਰ ਸੀਡਰ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ

ਖੇਤ ਵਿੱਚ ਕਣਕ ਬੀਜਦੇ ਸਮੇਂ ਸੁਪਰ ਸੀਡਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend