Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ…ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ

Nirmal Pandori by Nirmal Pandori
12/04/2024
in ਪੰਜਾਬ
Reading Time: 1 min read
A A
0
ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ…ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਦਸੰਬਰ, Gee98 news service
-ਸਤਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਜ਼ਾਯਾਫਤਾ ਸੁਖਬੀਰ ਸਿੰਘ ਬਾਦਲ ਉੱਪਰ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਜਾਨਲੇਵਾ ਹਮਲਾ ਹੋਣ ਦੀ ਖਬਰ ਹੈ। ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਵਾਲ ਵਾਲ ਬਚੇ ਹਨ। ਹਮਲਾਵਰ ਨੇ ਸੁਖਬੀਰ ਸਿੰਘ ਬਾਦਲ ਦੇ ਬਿਲਕੁਲ ਨੇੜੇ ਆ ਕਿ ਆਪਣੀ ਪਿੰਡ ਦੀ ਜੇਬ ਦੇ ਵਿੱਚੋਂ ਪਿਸਤੌਲ ਕੱਢੀ ਤੇ ਗੋਲੀ ਚਲਾ ਦਿੱਤੀ ਪ੍ਰੰਤੂ ਸੁਰੱਖਿਆ ਕਰਮੀਆਂ ਨੇ ਦੂਜੀ ਗੋਲੀ ਚਲਾਉਣ ਤੋਂ ਪਹਿਲਾਂ ਹੀ ਹਮਲਾਵਰ ਨੂੰ ਕਾਬੂ ਕਰ ਲਿਆ। ‌ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਬੁੱਧਵਾਰ ਸਵੇਰੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸਜ਼ਾ ਅਨੁਸਾਰ ਸੇਵਾਦਾਰਾਂ ਵਾਲਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਡਿਊਟੀ ਸਾਹਿਬ ਦੇ ਬਾਹਰ ਪੁੱਜੇ ਸਨ, ਜਿੱਥੇ ਅਣਪਪਛਾਤੇ ਵਿਅਕਤੀ ਵੱਲੋਂ ਉਹਨਾਂ ਉਪਰ ਫਾਇਰਿੰਗ ਕਰ ਦਿੱਤੀ ਗਈ। ਇਸ ਤੋਂ ਤੁਰੰਤ ਬਾਅਦ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਕਰਮੀਆਂ ਤੇ ਹੋਰ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਘੇਰੇ ਚ ਲੈ ਲਿਆ। ਇਸ ਘਟਨਾ ਸਬੰਧੀ ਅਜੇ ਬਥੇਰੇ ਜਾਣਕਾਰੀ ਸਾਹਮਣੇ ਨਹੀਂ ਆ ਰਹੀ। ਹਮਲਾਵਰ ਦੀ ਪਹਿਚਾਣ ਦਲ ਖਾਲਸਾ ਦੇ ਮੈਂਬਰ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ।
ਫੋਟੋ ਕੈਪਸ਼ਨ-ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਘੇਰੇ ਵਿੱਚ ਲਏ ਜਾਣ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ…ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ

Next Post

ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ…ਪੜ੍ਹੋ ਜਾਣਕਾਰੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ…ਪੜ੍ਹੋ ਜਾਣਕਾਰੀ

ਕੌਣ ਹੈ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ…ਪੜ੍ਹੋ ਜਾਣਕਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend