Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੋਗੀ ਓਹੀ ਗੱਲ…ਜਥੇਦਾਰਾਂ ਦੇ ਫੈਸਲੇ ‘ਤੇ ਸਾਬਕਾ ਜਥੇਦਾਰ ਨੇ ਹੀ ਚੁੱਕੇ ਸਵਾਲ…!

Nirmal Pandori by Nirmal Pandori
12/05/2024
in ਪੰਜਾਬ
Reading Time: 1 min read
A A
0
ਹੋਗੀ ਓਹੀ ਗੱਲ…ਜਥੇਦਾਰਾਂ ਦੇ ਫੈਸਲੇ ‘ਤੇ ਸਾਬਕਾ ਜਥੇਦਾਰ ਨੇ ਹੀ ਚੁੱਕੇ ਸਵਾਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਦਸੰਬਰ, Gee98 news service

-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸਜ਼ਾ ਸੁਣਾਉਣ ਵਾਲੇ ਤਖ਼ਤਾਂ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਖੁਦ ਸਵਾਲਾਂ ਦੇ ਘੇਰੇ ਵਿੱਚ ਫਸ ਗਏ ਹਨ। ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਦੇ ਹੁਕਮ ਅਨੁਸਾਰ ਸਜ਼ਾ ਭੁਗਤਣ ਵਾਲੇ ਅਕਾਲੀ ਆਗੂਆਂ ਦੇ ਗਲ ਵਿੱਚ ਗੁਰਬਾਣੀ ਦੇ ਸ਼ਬਦਾਂ ਵਾਲੀ ਪਾਈ ਤਖ਼ਤੀ ਦੇ ਕਾਰਨ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਨੇ ਅਕਾਲੀ ਆਗੂਆਂ ਵੱਲੋਂ ਟਾਇਲਟ (ਪਖਾਨੇ) ਸਾਫ ਕਰਨ ਦੀ ਸੇਵਾ ਕਰਨ ਮੌਕੇ ਗਲਾਂ ਵਿੱਚ ਗੁਰਬਾਣੀ ਦੀਆਂ ਤੁਕਾਂ ਪਾਉਣ ਨਾਲ ਗੁਰਬਾਣੀ ਦੀ ਹੋਈ ਬੇਅਦਬੀ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਘੇਰਿਆ ਹੈ ਤੇ ਕਿਹਾ ਹੈ ਕਿ ਜਥੇਦਾਰ ਸਾਹਿਬਾਨ ਨੂੰ ਆਪਣੀ ਇਸ ਬਜ਼ਰ ਗਲਤੀ ਲਈ ਪਸ਼ਚਾਤਾਪ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਗੁਰਬਾਣੀ ਦੀ ਬਹੁਤ ਵੱਡੀ ਬੇਅਦਬੀ ਹੋਈ ਹੈ ਜਿਸ ਲਈ ਸ੍ਰੀ ਆਖੰਡ ਪਾਠ ਸਾਹਿਬ ਵੀ ਰਖਵਾਇਆ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਪਖਾਨਿਆਂ ਦੀ ਸੇਵਾ ਕਰਨ ਵਾਲੇ ਅਕਾਲੀ ਆਗੂਆਂ ਦੇ ਗੱਲ ਵਿੱਚ ਗੁਰਬਾਣੀ ਦੇ ਤੁਕਾਂ ਵਾਲੀ ਤਖਤੀ ਪਾਈ ਹੋਈ ਹੈ ਜੋ ਜਿਸ ਨੂੰ ਗਲ ਵਿੱਚ ਪਾ ਕੇ ਹੀ ਅਕਾਲੀ ਆਗੂ ਪਖਾਨਿਆਂ ਦੇ ਅੰਦਰ ਜਾ ਕੇ ਸਫਾਈ ਕਰਦੇ ਹਨ। ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਵੱਲੋਂ ਇਹ ਮੁੱਦਾ ਚੁੱਕਣ ਤੋਂ ਬਾਅਦ ਇਹ ਮਾਮਲਾ ਵੀ ਬਹਿਸ ਦਾ ਬਣਦਾ ਜਾ ਰਿਹਾ ਹੈ। ਫਿਲਹਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਹਿਬਾਨ ਵੱਲੋਂ ਸ੍ਰੀ ਪਟਨਾ ਸਾਹਿਬ ਤਖ਼ਤ ਦੇ ਸਾਬਕਾ ਜਥੇਦਾਰ ਵੱਲੋਂ ਚੁੱਕੇ ਸਵਾਲਾਂ ‘ਤੇ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ ਰਜਵਾੜਾ ਢਾਬੇ ‘ਤੇ ਖੜੀ ਗੱਡੀ ‘ਚੋਂ ਲੱਖਾਂ ਰੁਪਏ ਦੇ ਗਹਿਣਿਆਂ ਦਾ ਬੈਗ ਕੱਢ ਕੇ ਲੈ ਗਏ ਚੋਰ…!

Next Post

ਧਨੌਲਾ ਵਿਖੇ ਪਿਓ ਪੁੱਤ ਨੇ ਬੇਰਹਿਮੀ ਨਾਲ ਕੀਤਾ ਨੌਜਵਾਨ ਦਾ ਕਤਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਧਨੌਲਾ ਵਿਖੇ ਪਿਓ ਪੁੱਤ ਨੇ ਬੇਰਹਿਮੀ ਨਾਲ ਕੀਤਾ ਨੌਜਵਾਨ ਦਾ ਕਤਲ

ਧਨੌਲਾ ਵਿਖੇ ਪਿਓ ਪੁੱਤ ਨੇ ਬੇਰਹਿਮੀ ਨਾਲ ਕੀਤਾ ਨੌਜਵਾਨ ਦਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend