Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਨੌਲਾ ਵਿਖੇ ਪਿਓ ਪੁੱਤ ਨੇ ਬੇਰਹਿਮੀ ਨਾਲ ਕੀਤਾ ਨੌਜਵਾਨ ਦਾ ਕਤਲ

Nirmal Pandori by Nirmal Pandori
12/05/2024
in ਪੰਜਾਬ
Reading Time: 1 min read
A A
0
ਧਨੌਲਾ ਵਿਖੇ ਪਿਓ ਪੁੱਤ ਨੇ ਬੇਰਹਿਮੀ ਨਾਲ ਕੀਤਾ ਨੌਜਵਾਨ ਦਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਦਸੰਬਰ, Gee98 news service
-ਜ਼ਿਲ੍ਹੇ ਦੇ ਕਸਬਾ ਧਨੌਲਾ ਵਿਖੇ ਬੀਤੀ ਰਾਤ ਪਿਓ ਪੁੱਤ ਨੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ‌ ਕਤਲ ਦੀ ਇਸ ਵਾਰਦਾਤ ਤੋਂ ਬਾਅਦ ਇਹ ਕਸਬੇ ਧਨੌਲਾ ‘ਚ ਸਹਿਮ ਦਾ ਮਾਹੌਲ ਹੈ। ‌ ਪੁਲਿਸ ਨੇ ਦੋਸ਼ੀ ਪਿਓ ਪੁੱਤ ਦੇ ਖ਼ਿਲਾਫ਼ ਕਤਲ ਦੀ ਧਾਰਾ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਗੱਲੋਂ ਮੰਗਲ ਸਿੰਘ ਉਰਫ ਪੱਪੀ ਦਾ ਦੋਸ਼ੀਆਂ ਨਾਲ ਪਹਿਲਾਂ ਤਕਰਾਰ ਹੋਇਆ ਜਿਸ ਤੋਂ ਬਾਅਦ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਮੰਗਲ ਸਿੰਘ ਦਾ ਕਤਲ ਕਰ ਦਿੱਤਾ। ਵਾਰਦਾਤ ਦੌਰਾਨ ਦੋਸ਼ੀਆਂ ਨੇ ਐਨੀ ਬੇਰਹਿਮੀ ਵਰਤੀ ਕਿ ਮ੍ਰਿਤਕ ਮੰਗਲ ਸਿੰਘ ਦਾ ਗੁਪਤ ਅੰਗ ਵੀ ਕੱਟ ਦਿੱਤਾ। ‌ਭਾਵੇਂ ਕਿ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਪਿਉ ਪੁੱਤ ਪੰਜਾਬ ਦੇ ਪੱਕੇ ਵਸਨੀਕ ਹਨ ਪ੍ਰੰਤੂ ਚਰਚਾ ਹੈ ਕਿ ਦੋਸ਼ੀ ਪਿਉ ਪੁੱਤ ਪ੍ਰਵਾਸੀ ਹਨ। ਮ੍ਰਿਤਕ ਦੇ ਮਾਪਿਆਂ ਨੇ ਇਨਸਾਫ ਪਸੰਦ ਜਥੇਬੰਦੀਆਂ ਤੋਂ ਮਦਦ ਦੀ ਮੰਗ ਕਰਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹੋਗੀ ਓਹੀ ਗੱਲ…ਜਥੇਦਾਰਾਂ ਦੇ ਫੈਸਲੇ ‘ਤੇ ਸਾਬਕਾ ਜਥੇਦਾਰ ਨੇ ਹੀ ਚੁੱਕੇ ਸਵਾਲ…!

Next Post

ਸੁਖਬੀਰ ਬਾਦਲ ‘ਤੇ ਹਮਲੇ ਤੋਂ ਪਹਿਲਾਂ ਚੌੜਾ ਅਤੇ ਇੱਕ ਐਸਪੀ ਦੀ ਮੁਲਾਕਾਤ ‘ਤੇ ਮਜੀਠੀਆ ਨੇ ਚੁੱਕੇ ਸਵਾਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸੁਖਬੀਰ ਬਾਦਲ ‘ਤੇ ਹਮਲੇ ਤੋਂ ਪਹਿਲਾਂ ਚੌੜਾ ਅਤੇ ਇੱਕ ਐਸਪੀ ਦੀ ਮੁਲਾਕਾਤ ‘ਤੇ ਮਜੀਠੀਆ ਨੇ ਚੁੱਕੇ ਸਵਾਲ

ਸੁਖਬੀਰ ਬਾਦਲ 'ਤੇ ਹਮਲੇ ਤੋਂ ਪਹਿਲਾਂ ਚੌੜਾ ਅਤੇ ਇੱਕ ਐਸਪੀ ਦੀ ਮੁਲਾਕਾਤ 'ਤੇ ਮਜੀਠੀਆ ਨੇ ਚੁੱਕੇ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend