Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਕਰਕੇ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਹੋ ਸਕਦੈ-ਡੱਲੇਵਾਲ

Nirmal Pandori by Nirmal Pandori
12/07/2024
in ਪੰਜਾਬ
Reading Time: 1 min read
A A
0
ਭਗਵੰਤ ਮਾਨ ਕਰਕੇ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਹੋ ਸਕਦੈ-ਡੱਲੇਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਦਸੰਬਰ, Gee98 news service

-ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ‘ਚ ਵਿਗੜ ਰਹੇ ਹਾਲਾਤਾਂ ਪ੍ਰਤੀ ਸੁਚੇਤ ਨਾ ਹੋਏ ਤਾਂ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਕਲਿੱਪ ਰਾਹੀਂ ਕੀਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੁਧਿਆਣਾ ਦੇ ਕਾਲਾ ਪਾਣੀ ਮੋਰਚੇ ਦੇ ਸੰਬੰਧ ਵਿੱਚ ਇੱਕ ਵੀਡੀਓ ਕਲਿੱਪ ਰਾਹੀਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬੀਆਂ ਤੇ ਪ੍ਰਵਾਸੀਆਂ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜਿੰਮੇਵਾਰ ਹਨ। ‌ ਉਹਨਾਂ ਕਿਹਾ ਕਿ ਟਕਰਾਅ ਦੀ ਸਥਿਤੀ ਪੈਦਾ ਕਰਨ ਲਈ ਪ੍ਰਵਾਸੀਆਂ ਨੂੰ ਇੱਕ ਵੱਡਾ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਗਈ ਜਦਕਿ ਪਹਿਲਾਂ ਹੀ ਸਰਕਾਰ ਨੂੰ ਪਤਾ ਸੀ ਕਿ ਦੂਜੇ ਪਾਸੇ ਪੰਜਾਬੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਰਹੇ ਹਨ। ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਸੰਬੋਧਨ ਹੁੰਦੇ ਹੋਏ ਕਿਹਾ ਕਿ ਤੁਹਾਡੇ ਲੱਖੇ ਸਿਧਾਣੇ ਨਾਲ ਲੱਕ ਟਕਰਾਅ ਹੋ ਸਕਦੇ ਹਨ ਪਰੰਤੂ ਜਿਹੜੀ ਲਲਕਾਰ ਤੁਸੀਂ ਪ੍ਰਵਾਸੀਆਂ ਨੂੰ ਦਿੱਤੀ ਹੈ ਜੇਕਰ ਉਹ ਲਲਕਾਰ ਪੰਜਾਬੀਆਂ ਨੇ ਕਬੂਲ ਕਰ ਲਈ ਤਾਂ ਪੰਜਾਬ ਦੇ ਮੁੱਖ ਮੰਤਰੀ ਦੀ ਗੱਦੀ ‘ਤੇ ਤੁਸੀਂ ਨਹੀਂ ਰਹੋਗੇ ਅਤੇ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਹੋਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਲੁਧਿਆਣਾ ਵਿਖੇ ਲੱਖਾ ਸਿਧਾਣਾ ਤੇ ਅਮਿਤੋਜ ਮਾਨ ਅਤੇ ਉਨਾਂ ਦੇ ਸਮਰਥਕਾਂ ਵੱਲੋਂ ਕਾਲੇ ਪਾਣੀ ਨੂੰ ਬੰਨ੍ਹ ਮਾਰਨ ਲਈ ਕੀਤੇ ਵੱਡੇ ਇਕੱਠ ਵਾਲੇ ਦਿਨ ਵਾਪਰੀਆਂ ਘਟਨਾਵਾਂ ਤੋਂ ਬਾਅਦ ਸਾਹਮਣੇ ਆਇਆ ਹੈ। ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਨੂੰ ਸੰਬੋਧਿਤ ਹੁੰਦੇ ਕਿਹਾ ਕਿ ਜਿਹੜੇ ਹਾਲਾਤ ਤੁਹਾਡੀ ਸਰਕਾਰ ਦੇ ਸਮੇਂ ‘ਚ ਪੈਦਾ ਹੋ ਰਹੇ ਹਨ, ਲੋਕ ਆਉਣ ਵਾਲੇ ਸਮੇਂ ‘ਚ ਤੁਹਾਨੂੰ ਮਾਫ਼ ਨਹੀਂ ਕਰਨਗੇ। ਡੱਲੇਵਾਲ ਨੇ ਕਿਹਾ ਕਿ ਪ੍ਰਦੂਸ਼ਤ ਪਾਣੀ ਪੀਣ ਦੇ ਨਾਲ ਪੰਜਾਬ ਦੀ ਮਾਲਵਾ ਬੈਲਟ ਦੇ ਲੋਕ ਵੱਡੀ ਗਿਣਤੀ ‘ਚ ਕੈਂਸਰ ਦੀ ਮਾਰ ਹੇਠ ਹਨ ਤੇ ਉਸ ਤੋਂ ਅੱਗੇ ਰਾਜਸਥਾਨ ਵਿੱਚ ਵੀ ਇਹ ਬਿਮਾਰੀ ਫੈਲ ਰਹੀ ਹੈ। ਉਹਨਾਂ ਕਿਹਾ ਕਿ ਪ੍ਰਦੂਸ਼ਿਤ ਪਾਣੀ ਨੂੰ ਦਰਿਆ ਵਿੱਚ ਜਾਣ ਤੋਂ ਰੋਕਣ ਲਈ ਸਰਕਾਰ ਵੱਲੋਂ ਯਤਨ ਕਰਨ ਦੀ ਬਜਾਏ ਪ੍ਰਦੂਸ਼ਿਤ ਪਾਣੀ ਪਾਉਣ ਵਾਲਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਡੱਲੇਵਾਲ ਦੇ ਨਜ਼ਰੀਏ ਤੋਂ ਸਪੱਸ਼ਟ ਹੈ ਕਿ ਆਉਣ ਵਾਲੇ ਸਮੇਂ ‘ਚ ਕਾਲੇ ਪਾਣੀ ਦਾ ਇਹ ਮਾਮਲਾ ਹੋਰ ਵੀ ਜ਼ਿਆਦਾ ਭਖਣ ਦੇ ਆਸਾਰ ਹਨ ਅਤੇ ਇਹ ਕਾਲੇ ਪਾਣੀ ਦਾ ਮੁੱਦਾ ਪੰਜਾਬ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਲਈ ਵੱਡੀਆਂ ਮੁਸ਼ਕਿਲਾਂ ਵੀ ਖੜੀਆਂ ਕਰ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬੀਰ ਬਾਦਲ ‘ਤੇ ਹਮਲੇ ਤੋਂ ਪਹਿਲਾਂ ਚੌੜਾ ਅਤੇ ਇੱਕ ਐਸਪੀ ਦੀ ਮੁਲਾਕਾਤ ‘ਤੇ ਮਜੀਠੀਆ ਨੇ ਚੁੱਕੇ ਸਵਾਲ

Next Post

ਸ਼ਿੰਦਰ ਸਿੰਘ ਕਲਾਲਮਾਜਰਾ ਦੇ ਕਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸੈਂਕੜੇ ਮਜ਼ਦੂਰਾਂ ਨੇ ਥਾਣੇ ਅੱਗੇ ਦਿੱਤਾ ਧਰਨਾ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸ਼ਿੰਦਰ ਸਿੰਘ ਕਲਾਲਮਾਜਰਾ ਦੇ ਕਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸੈਂਕੜੇ ਮਜ਼ਦੂਰਾਂ ਨੇ ਥਾਣੇ ਅੱਗੇ ਦਿੱਤਾ ਧਰਨਾ

ਸ਼ਿੰਦਰ ਸਿੰਘ ਕਲਾਲਮਾਜਰਾ ਦੇ ਕਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸੈਂਕੜੇ ਮਜ਼ਦੂਰਾਂ ਨੇ ਥਾਣੇ ਅੱਗੇ ਦਿੱਤਾ ਧਰਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend