Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

‘ਰਨ ਫਾਰ ਯੂਨਿਟੀ’ ਰਾਹੀਂ ਦਿੱਤਾ ਗਿਆ ਏਕਤਾ ਅਤੇ ਸਿਹਤਯਾਬੀ ਦਾ ਸੁਨੇਹਾ

Nirmal Pandori by Nirmal Pandori
10/01/2021
in ਪੰਜਾਬ
Reading Time: 1 min read
A A
0
‘ਰਨ ਫਾਰ ਯੂਨਿਟੀ’ ਰਾਹੀਂ ਦਿੱਤਾ ਗਿਆ ਏਕਤਾ ਅਤੇ ਸਿਹਤਯਾਬੀ ਦਾ ਸੁਨੇਹਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ‘ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ’ ਤਹਿਤ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਕਰਦੇ ਹੋਏ ਅੱਜ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੌੜ ਕਰਵਾਈ ਗਈ, ਜਿਸ ਨੂੰ ਹਰੀ ਝੰੰਡੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਿਖਾਈ। ਇਸ ਦੌੜ ਵਿਚ ਲਗਭਗ 100 ਦੌੜਾਕਾਂ ਨੇ ਹਿੱਸਾ ਲਿਆ। ਇਸ 5 ਕਿਲੋਮੀਟਰ ਲੰਬੀ ਦੌੜ ਰਾਹੀਂ ਦੌੜਾਕ ਲੜਕੇ ਅਤੇ ਲੜਕੀਆਂ ਵੱਲੋਂ ਜਿੱਥੇ ਏਕਤਾ ਦਾ ਸੁਨੇਹਾ ਦਿੱਤਾ ਗਿਆ, ਉਥੇ ਸਿਹਤਯਾਬ ਰਹਿਣ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਮੌਕੇ ਸ. ਫੂਲਕਾ ਨੇ ਕਿਹਾ ਕਿ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ ਅਜਿਹੀਆਂ ਗਤੀਵਿਧੀਆਂ ਅੱਗੇ ਵੀ ਜਾਰੀ ਰਹਿਣਗੀਆਂ। ਇਸ ਮੌਕੇ ਲੜਕਿਆਂ ਦੀ ਦੌੜ ਵਿਚੋਂ ਪਹਿਲਾ ਸਥਾਨ ਪ੍ਰਦੀਪ ਸਿੰਘ ਵਾਸੀ ਧੌਲਾ ਨੇ, ਦੂਜਾ ਸਥਾਨ ਸੌਰਭ ਸਿੰਗਲਾ ਵਾਸੀ ਭਦੌੜ ਤੇ ਤੀਜਾ ਸਥਾਨ ਅਸ਼ਵਨੀ ਕੁਮਾਰ ਵਾਸੀ ਬਰਨਾਲਾ ਨੇ ਹਾਸਲ ਕੀਤਾ। ਲੜਕੀਆਂ ਵਿਚੋਂ ਪਹਿਲਾ ਸਥਾਨ ਅਰਸ਼ਪ੍ਰੀਤ ਸ਼ਰਮਾ, ਦੂਜਾ ਸਥਾਨ ਡਿੰਕੀ ਤੇ ਤੀਜਾ ਸਥਾਨ ਪੂਜਾ ਨੇ ਹਾਸਲ ਕੀਤਾ, ਜਿਨਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਦੇਵਦਰਸ਼ਦੀਪ ਸਿੰਘ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈੈ ਭਾਸਕਰ, ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰਘ, ਕੋਚ ਜਸਪ੍ਰੀਤ ਸਿੰਘ, ਗੁਰਵਿੰਦਰ ਕੌਰ, ਅਜੈ ਨਾਗਰ, ਜਸਪ੍ਰੀਤ ਸਿੰਘ, ਬਰਿੰਦਰਜੀਤ ਕੌਰ ਤੇ ਸਿੱਖਿਆ ਵਿਭਾਗ ਤੋਂ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Previous Post

ਕੌਸਲਰਾਂ ਨੇ ਸਫਾਈ ਕਰਮਚਾਰੀ ਨੂੰ ਦਿੱਤੀ ਵਿਦਾਇੰਗੀ ਪਾਰਟੀ

Next Post

ਡਿਪਟੀ ਸੀਐਮ ਸੋਨੀ ਸ਼ੁਰੂ ਕਰਨਗੇ ਢਿੱਲੋਂ ਦਾ ਡਰੀਮ ਪ੍ਰੋਜੈਕਟ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਡਿਪਟੀ ਸੀਐਮ ਸੋਨੀ ਸ਼ੁਰੂ ਕਰਨਗੇ ਢਿੱਲੋਂ ਦਾ ਡਰੀਮ ਪ੍ਰੋਜੈਕਟ

ਡਿਪਟੀ ਸੀਐਮ ਸੋਨੀ ਸ਼ੁਰੂ ਕਰਨਗੇ ਢਿੱਲੋਂ ਦਾ ਡਰੀਮ ਪ੍ਰੋਜੈਕਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend