Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਮਹਿੰਗੀ ਹੋ ਸਕਦੀ ਹੈ ਸ਼ਰਾਬ…ਸਰਕਾਰ ਦੇ ਸਲਾਹਕਾਰਾਂ ਨੇ ਮਾਲੀਆ ਵਧਾਉਣ ਲਈ ਸ਼ਰਾਬ ਦੀਆਂ ਕੀਮਤਾਂ ‘ਚ ਵਾਧੇ ਦੀ ਦਿੱਤੀ ਤਜਵੀਜ਼

Nirmal Pandori by Nirmal Pandori
12/11/2024
in ਪੰਜਾਬ
Reading Time: 1 min read
A A
0
ਪੰਜਾਬ ‘ਚ ਮਹਿੰਗੀ ਹੋ ਸਕਦੀ ਹੈ ਸ਼ਰਾਬ…ਸਰਕਾਰ ਦੇ ਸਲਾਹਕਾਰਾਂ ਨੇ ਮਾਲੀਆ ਵਧਾਉਣ ਲਈ ਸ਼ਰਾਬ ਦੀਆਂ ਕੀਮਤਾਂ ‘ਚ ਵਾਧੇ ਦੀ ਦਿੱਤੀ ਤਜਵੀਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11, ਦਸੰਬਰ, Gee98 news service

-ਪੰਜਾਬ ‘ਚ ਸ਼ਰਾਬ ਦੇ ਸ਼ੌਕੀਨਾਂ ਲਈਏ ਝਟਕਾ ਦੇਣ ਵਾਲੀ ਖ਼ਬਰ ਹੈ ਕਿ ਸੂਬੇ ‘ਚ ਸ਼ਰਾਬ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-26 ਲਈ ਨਵੀਂ ਆਬਕਾਰੀ ਨੀਤੀ ਲਈ ਖਰੜੇ ਦੀ ਤਿਆਰੀ ਦੌਰਾਨ ਸ਼ਰਾਬ ਦੀਆਂ ਕੀਮਤਾਂ ‘ਚ ਵਾਧੇ ਦੀ ਤਜਵੀਜ਼ ਰੱਖੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਵਿਦੇਸ਼ੀ ਦੇ ਨਾਲ-ਨਾਲ ਦੇਸੀ ਸ਼ਰਾਬ ਦੀਆਂ ਕੀਮਤਾਂ ਵਿਚ 5 ਤੋਂ 10 ਫ਼ੀਸਦੀ ਤਕ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਬਾਰ ਲਾਇਸੈਂਸ ਦੀ ਫ਼ੀਸ ਵੀ ਵਧਾਈ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਵਰ੍ਹੇ ਵਿਚ 10,350 ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਸੀ, ਜਿਸ ਵਿੱਚੋਂ 80 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ 2025-26 ਵਿਚ ਸਰਕਾਰ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਨਿਯੁਕਤ ਕੀਤੇ ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸ਼ਰਾਬ ਦੀਆਂ ਕੀਮਤਾਂ ਵਿਚ ਥੋੜ੍ਹਾ ਵਾਧਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਨਵੀਂ ਆਬਕਾਰੀ ਨੀਤੀ ਲਈ ਸਰਕਾਰ ਨੇ ਸ਼ਰਾਬ ਕਾਰੋਬਾਰੀਆਂ ਤੋਂ ਵੀ ਸੁਝਾਅ ਮੰਗੇ ਹਨ। 24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ ‘ਤੇ ਚਰਚਾ ਹੋਵੇਗੀ। ਮੌਜੂਦਾ ਆਬਕਾਰੀ ਨਿਤੀ 11 ਜੂਨ 2025 ਤਕ ਲਾਗੂ ਰਹੇਗੀ, ਜਦ ਕਿ ਅਗਲੀ ਆਬਕਾਰੀ ਨੀਤੀ ਵਿੱਚ ਪਿਆਕੜਾਂ ਲਈ ਸ਼ਰਾਬ ਦਾ ਸਵਾਦ ਮਹਿੰਗਾ ਹੋ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

NDPS ਦਾ ਪਾ ਦਿੱਤਾ ਕੇਸ…ਫੋਰੈਂਸਿਕ ਰਿਪੋਰਟ ‘ਚ ਨਿਕਲਿਆ ਪੈਰਾਸਿਟਾਮੋਲ..ਹਾਈਕੋਰਟ ਨੇ ਸਰਕਾਰ ਅਤੇ ਸਬ ਇੰਸਪੈਕਟਰ ਨੂੰ ਕੀਤਾ 2 ਲੱਖ ਦਾ ਜੁਰਮਾਨਾ

Next Post

ਬਰਨਾਲਾ ‘ਚ ਬੀਜੇਪੀ ਦੇ ਵੱਡੇ ਆਗੂ ਗੁਰਮੀਤ ਬਾਵਾ ਨੇ ਚੁੱਕ ਲਿਆ ਝਾੜੂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਬਰਨਾਲਾ ‘ਚ ਬੀਜੇਪੀ ਦੇ ਵੱਡੇ ਆਗੂ ਗੁਰਮੀਤ ਬਾਵਾ ਨੇ ਚੁੱਕ ਲਿਆ ਝਾੜੂ

ਬਰਨਾਲਾ 'ਚ ਬੀਜੇਪੀ ਦੇ ਵੱਡੇ ਆਗੂ ਗੁਰਮੀਤ ਬਾਵਾ ਨੇ ਚੁੱਕ ਲਿਆ ਝਾੜੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend