Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਹੀਦ ਮਾਤਾ ਗੁਜਰੀ ਕੌਰ ਦੀ ਯਾਦ ਵਿੱਚ ਖੋਲਿਆ ਗਿਆ ਮੁਫਤ ਸਿਲਾਈ ਸੈਂਟਰ

Nirmal Pandori by Nirmal Pandori
12/11/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਹੀਦ ਮਾਤਾ ਗੁਜਰੀ ਕੌਰ ਦੀ ਯਾਦ ਵਿੱਚ ਖੋਲਿਆ ਗਿਆ ਮੁਫਤ ਸਿਲਾਈ ਸੈਂਟਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 11 ਦਸੰਬਰ : (ਨਿਰਮਲ ਸਿੰਘ ਪੰਡੋਰੀ)
ਬਰਨਾਲਾ ਦੀ ਦਾਣਾ ਮੰਡੀ ਦੀਆਂ ਝੁੱਗੀਆਂ ਵਿੱਚ ਰਹਿੰਦੀਆਂ ਗਰੀਬ /ਲੋੜਵੰਦ ਧੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਹੰਦ ਦੀ ਮਹਾਨ ਸ਼ਹੀਦ ਮਾਤਾ ਗੁਜਰੀ ਕੌਰ ਦੀ ਯਾਦ ਵਿੱਚ ਤੀਸਰਾ ਮੁਫਤ ਸਿਲਾਈ ਸੈਂਟਰ ਖੋਲਿਆ ਗਿਆ ਜਿਸ ਦਾ ਉਦਘਾਟਨ ਭਾਈ ਤੇਜਿੰਦਰ ਸਿੰਘ ਮੋਹਾਲੀ ਅਤੇ ਉਹਨਾਂ ਦੀ ਬੇਟੀ ਗਗਨ ਕੌਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਬੋਲਦਿਆਂ ਭਾਈ ਤਜਿੰਦਰ ਸਿੰਘ ਨੇ ਕਿਹਾ ਕਿ ਭਾਵੇਂ 2007 ਤੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ ਰਹਿੰਦੇ ਇਹਨਾਂ ਗਰੀਬਾਂ ਦੇ ਬੱਚਿਆਂ ਨੂੰ ,ਸ੍ਰੀ ਗੁਰੂ ਨਾਨਕ ਸਲਮ ਸੇਵਾ ਮਿਸ਼ਨ ਪੰਜਾਬ ਦੇ ਆਗੂ ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਵਿੱਚ ਮੁਫਤ ਸਿੱਖਿਆ ਦੇਣ ਦੀ ਸੇਵਾ ਸ਼ੁਰੂ ਕੀਤੀ ਗਈ ਸੀ ਅਤੇ ਨਾਲ ਨਾਲ ਗਰੀਬ ਪਰਿਵਾਰਾਂ ਦੀਆਂ ਵੱਡੀਆਂ ਹੋ ਚੁੱਕੀਆਂ ਝੌਪੜੀਆਂ ਵਿੱਚ ਰਹਿੰਦੀਆਂ ਇਹਨਾਂ ਧੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਹੰਦ (ਫਤਿਹਗੜ੍ਹ )ਦੀ ਮਹਾਨ ਇਨਕਲਾਬੀ ਸ਼ਹੀਦ ਮਾਤਾ ਗੁਜਰੀ ਕੌਰ ਜੀਆਂ ਦੀ ਯਾਦ ਵਿੱਚ ਤੀਸਰੇ ਮੁਫਤ ਸਿਲਾਈ ਸੈਂਟਰ ਖੋਲਣ ਦੀ ਸੇਵਾ ਸ਼ੁਰੂ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਭਾਈ ਤੇਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਜੀ ਵੱਲੋਂ ਦਿੱਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅਮਲਾਂ ਵਿੱਚ ਲਾਗੂ ਕਰਨ ਦਾ ਯਤਨ ਕਰਦਿਆਂ ਇਹਨਾਂ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ , ਧੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਨਾਲ ਨਾਲ ਇਹਨਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਅੰਤ ਵਿੱਚ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਮੁੱਖ ਮਹਿਮਾਨ ਭਾਈ ਤੇਜਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਐਲਾਨ ਕੀਤਾ ਕਿ ਉਹ ਅਤੇ ਉਹਨਾਂ ਦੇ ਦੋਸਤ ਇਨਸਾਨੀਅਤ ਦੀ ਸੇਵਾ ਦੇ ਕਾਰਜ ਦ੍ਰਿੜਤਾ ਨਾਲ ਜਾਰੀ ਰੱਖਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਹਰਜਿੰਦਰ ਕੌਰ ,ਮੈਡਮ ਰੀਟਾ ਰਾਣੀ , ਮੈਡਮ ਗੁਰਦੀਪ ਕੌਰ ,ਬੇਟੀ ਗਗਨ ਕੌਰ (ਯੂ.ਐਸ.ਏ) ਅਤੇ ਨਵਨੀਤ ਕੌਰ ਹਾਜ਼ਰ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੱਖੋ ਕਲਾਂ ਦੀ ਪੰਚਾਇਤ ਨੇ ਸਟਿੰਗ ਐਨਰਜੀ ਡਰਿੰਕ ‘ਤੇ ਲਗਾਈ ਪਾਬੰਦੀ

Next Post

ਇੰਸਪੈਕਟਰ ਜਗਜੀਤ ਸਿੰਘ ਨੇ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਵਜੋਂ ਚਾਰਜ ਸੰਭਾਲਿਆ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਇੰਸਪੈਕਟਰ ਜਗਜੀਤ ਸਿੰਘ ਨੇ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਵਜੋਂ ਚਾਰਜ ਸੰਭਾਲਿਆ

ਇੰਸਪੈਕਟਰ ਜਗਜੀਤ ਸਿੰਘ ਨੇ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਵਜੋਂ ਚਾਰਜ ਸੰਭਾਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend