Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਪਾ ਤਹਿਸੀਲਦਾਰ ਰਿਸ਼ਵਤ ਕਾਂਡ…ਤਹਿਸੀਲਦਾਰ ਹੜ੍ਹਤਾਲ ਕਰਕੇ ਸਾਰੇ ਪੰਜਾਬ ‘ਚ ਬੰਦ ਕਰਨਗੇ ਰਜਿਸਟਰੀਆਂ ਦਾ ਕੰਮ

Nirmal Pandori by Nirmal Pandori
12/15/2024
in ਪੰਜਾਬ
Reading Time: 1 min read
A A
0
ਤਪਾ ਤਹਿਸੀਲਦਾਰ ਰਿਸ਼ਵਤ ਕਾਂਡ…ਸੂਬੇ ਦੇ ਮਾਲ ਅਫਸਰਾਂ ਵੱਲੋਂ ਵਿਜੀਲੈਂਸ ਦੇ ਬਰਨਾਲਾ ਦਫ਼ਤਰ ਦੇ ਘਿਰਾਓ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਦਸੰਬਰ, ( ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੇ ਮਾਲ ਅਧਿਕਾਰੀਆਂ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੇ ਵਿਚਕਾਰ ਪੈਦਾ ਹੋਇਆ ਤਣਾਅ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਦੱਸ ਦੇਈਏ ਕਿ ਪੰਜਾਬ ਦੇ ਤਹਿਸੀਲਦਾਰਾਂ ਦੀ ਜਥੇਬੰਦੀ ਦੇ ਪ੍ਰਧਾਨ ਅਤੇ ਤਪਾ ਤੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਵਿਜੀਲੈਂਸ ਬਰਨਾਲਾ ਵੱਲੋਂ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਸੂਬੇ ਦੇ ਮਾਲ ਅਧਿਕਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਹੜ੍ਹਤਾਲ ਕੀਤੀ ਸੀ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਦੇ ਐਸਐਸਪੀ ਪਟਿਆਲਾ ਨੂੰ ਦਿੱਤੀ ਗਈ ਸੀ। ਪਿਛਲੇ ਦਿਨੀ ਵਿਜੀਲੈਂਸ ਪਟਿਆਲਾ ਦੇ ਐਸਐਸਪੀ ਇਸ ਮਾਮਲੇ ਦੀ ਜਾਂਚ ਲਈ ਤਪਾ ਤਹਿਸੀਲ ਵਿੱਚ ਵੀ ਪੁੱਜੇ ਸਨ। ਹੁਣ ਸੂਬੇ ਦੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਮਾਲ ਅਫ਼ਸਰਾਂ ਨੇ ਚੰਡੀਗੜ੍ਹ ਤੋਂ ਇਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਪਣੇ ਸੂਬਾ ਪ੍ਰਧਾਨ ਤਹਿਸੀਲਦਾਰ ਦੇ ਖ਼ਿਲਾਫ਼ ਦਰਜ ਮੁਕੱਦਮੇ ਨੂੰ ਜਲਦੀ ਖਾਰਜ ਕਰਨ ਦੀ ਮੰਗ ਕੀਤੀ ਹੈ ਅਤੇ ਸੂਬਾ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ ਦੇ ਅੰਦਰ ਅੰਦਰ ਤਹਿਸੀਲਦਾਰ ਸੁਖਚਰਨ ਸਿੰਘ ਦੇ ਖ਼ਿਲਾਫ਼ ਦਰਜ ਕੀਤਾ ਮੁਕੱਦਮਾ ਰੱਦ ਨਹੀਂ ਕੀਤਾ ਜਾਂਦਾ ਤਾਂ ਇੱਕ ਵਾਰ ਫੇਰ ਅਣਮਿਥੇ ਸਮੇਂ ਦੀ ਹੜ੍ਹਤਾਲ ਕਰਕੇ ਰਜਿਸਟਰੀਆਂ ਦਾ ਕੰਮਕਾਰ ਬੰਦ ਕਰ ਦਿੱਤਾ ਜਾਵੇਗਾ।
ਮਾਲ ਅਫ਼ਸਰ ਐਸੋਸੀਏਸ਼ਨ ਨੇ ਕਿਹਾ ਕਿ ਉਹ ਸੋਮਵਾਰ ਸੂਬੇ ਦੇ ਮਾਲ ਮੰਤਰੀ ਨੂੰ ਮੰਗ ਪੱਤਰ ਸੌਂਪਣਗੇ ਅਤੇ ਜੇਕਰ ਦੋ ਦਿਨਾਂ ਦੇ ਵਿੱਚ ਤਹਿਸੀਲਦਾਰ ‘ਤੇ ਖ਼ਿਲਾਫ਼ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ ਰਜਿਸਟਰੀਆਂ ਬੰਦ ਕਰ ਦਿੱਤੀਆਂ ਜਾਣਗੀਆਂ। ‌ ਦੂਜੇ ਪਾਸੇ ਕੁਝ ਕਿਸਾਨ ਜਥੇਬੰਦੀਆਂ ਨੇ ਵੀ ਐਲਾਨ ਕੀਤਾ ਹੋਇਆ ਹੈ ਕਿ ਜੇਕਰ ਤਹਿਸੀਲਦਾਰ ਤਪਾ ਦੇ ਖ਼ਿਲਾਫ਼ ਦਰਜ ਕੀਤਾ ਮੁਕਦਮਾ ਰੱਦ ਕੀਤਾ ਜਾਂਦਾ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਪੀੜਿਤ ਕਿਸਾਨ ਦੇ ਹੱਕ ਵਿੱਚ ਸੰਘਰਸ਼ ਕੀਤਾ ਜਾਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਝੂਠੇ ਮੁਕੱਦਮੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਚਲਾਉਣ ਲਈ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ-ਸੁਪਰੀਮ ਕੋਰਟ

Next Post

…ਮੈਨੂੰ ਚੋਣ ਪ੍ਰਚਾਰ ਤੋਂ ਰੋਕਿਆ ਜਾ ਰਿਹੈ…ਅੱਜ ਸਵੇਰੇ 4 ਵਜੇ LIVE ਹੋ ਗਿਆ ਹੰਡਿਆਇਆ ‘ਚ ਕਾਂਗਰਸੀ ਉਮੀਦਵਾਰ…!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
…ਮੈਨੂੰ ਚੋਣ ਪ੍ਰਚਾਰ ਤੋਂ ਰੋਕਿਆ ਜਾ ਰਿਹੈ…ਅੱਜ ਸਵੇਰੇ 4 ਵਜੇ LIVE ਹੋ ਗਿਆ ਹੰਡਿਆਇਆ ‘ਚ ਕਾਂਗਰਸੀ ਉਮੀਦਵਾਰ…!

…ਮੈਨੂੰ ਚੋਣ ਪ੍ਰਚਾਰ ਤੋਂ ਰੋਕਿਆ ਜਾ ਰਿਹੈ…ਅੱਜ ਸਵੇਰੇ 4 ਵਜੇ LIVE ਹੋ ਗਿਆ ਹੰਡਿਆਇਆ 'ਚ ਕਾਂਗਰਸੀ ਉਮੀਦਵਾਰ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend