Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਕਾਂ ਨੂੰ ਮੂਰਖ ਬਣਾਉਣ ਵਾਲੇ ਯੂਟਿਊਬਰਾਂ ਦੀ ਹੁਣ ਖ਼ੈਰ ਨਹੀਂ… ਯੂਟਿਊਬ ਕੰਪਨੀ ਨੇ ਲਿਆ ਸਖ਼ਤ ਫੈਸਲਾ

Nirmal Pandori by Nirmal Pandori
12/20/2024
in ਪੰਜਾਬ
Reading Time: 1 min read
A A
0
ਲੋਕਾਂ ਨੂੰ ਮੂਰਖ ਬਣਾਉਣ ਵਾਲੇ ਯੂਟਿਊਬਰਾਂ ਦੀ ਹੁਣ ਖ਼ੈਰ ਨਹੀਂ… ਯੂਟਿਊਬ ਕੰਪਨੀ ਨੇ ਲਿਆ ਸਖ਼ਤ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 20 ਦਸੰਬਰ, Gee98 news service

-ਯੂਟਿਊਬ ‘ਤੇ ਗੁੰਮਰਾਹਕੁੰਨ ਥੰਬਨੇਲ ਲਗਾ ਕੇ ਜਾਂ ਕੰਟੈਕਟ ਨਾਲ ਵੀਡੀਓ ਅਪਲੋਡ ਕਰਨ ਵਾਲੇ ਯੂਟਿਊਬਰਾਂ ਦੀ ਹੁਣ ਖੈਰ ਨਹੀਂ,ਵੀਡੀਓ ਸਟ੍ਰੀਮਿੰਗ ਪਲੇਟਫਾਰਮ ਯੂਟਿਊਬ ਨੇ ਆਪਣੇ ਵੀਡੀਓਜ਼ ‘ਤੇ ਗੁੰਮਰਾਹਕੁੰਨ ਟਾਈਟਲ ਜਾਂ ਥੰਬਨੇਲ ਦੀ ਵਰਤੋਂ ਕਰਨ ਵਾਲੇ ਕੰਟੈਂਟ ਕ੍ਰਿਏਟਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਉਹਨਾਂ ਕੰਟੈਂਟ ਕ੍ਰਿਏਟਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ ਜੋ ਅਸਾਧਾਰਨ ਕਲਿਕਬੇਟ ਥੰਬਨੇਲ ਜਾਂ ਟਾਈਟਲ ਨਾਲ ਵੀਡੀਓ ਅਪਲੋਡ ਕਰਦੇ ਹਨ। ਕੰਪਨੀ ਨੇ ਇੱਕ ਬਲਾਗ ਪੋਸਟ ਵਿੱਚ ਕਿਹਾ ਕਿ ਵੀਡੀਓ ਦੇ ਟਾਈਟਲ ਜਾਂ ਥੰਬਨੇਲ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜੋ ਵੀਡੀਓ ਦੀ ਸਮੱਗਰੀ ਨਾਲ ਮੇਲ ਨਹੀਂ ਖਾਂਦੇ। ਇਹ ਖਾਸ ਤੌਰ ‘ਤੇ ਬ੍ਰੇਕਿੰਗ ਨਿਊਜ਼ ਜਾਂ ਮੌਜੂਦਾ ਘਟਨਾਵਾਂ ਨਾਲ ਸਬੰਧਤ ਵੀਡੀਓਜ਼ ਵਿੱਚ ਹੋਵੇਗਾ। ਯੂਟਿਊਬ ਨੇ ਕਿਹਾ ਕਿ ਸਨਸਨੀਖੇਜ਼ ਜਾਂ ਗੁੰਮਰਾਹਕੁੰਨ ਸਿਰਲੇਖ ਅਤੇ ਥੰਬਨੇਲ ਦਰਸ਼ਕਾਂ ਦੇ ਅਨੁਭਵ ਨੂੰ ਵਿਗਾੜਦੇ ਹਨ। ਮਹੱਤਵਪੂਰਨ ਜਾਣਕਾਰੀ ਲਈ ਪਲੇਟਫਾਰਮ ‘ਤੇ ਆਉਣ ਵਾਲੇ ਦਰਸ਼ਕਾਂ ਲਈ ਅਜਿਹੇ ਸਿਰਲੇਖ ਗੁੰਮਰਾਹਕੁੰਨ ਹਨ। ਬ੍ਰੇਕਿੰਗ ਨਿਊਜ਼ ਅਤੇ ਕਰੰਟ ਅਫੇਅਰਸ ‘ਤੇ ਵੀਡੀਓ ਬਣਾਉਣ ਵਾਲੇ ਭਾਰਤੀ ਨਿਰਮਾਤਾ ਇਸ ਸਕੈਨਰ ਦੇ ਦਾਇਰੇ ‘ਚ ਆਉਣਗੇ। ਇਸ ਦਾ ਮਤਲਬ ਹੈ ਕਿ ਹੁਣ ਕ੍ਰਿਏਟਰ ਲੋਕਾਂ ਨੂੰ ਵੀਡੀਓ ਵੱਲ ਆਕਰਸ਼ਿਤ ਕਰਨ ਲਈ ਕੋਈ ਵੀ ਟਾਈਟਲ ਨਹੀਂ ਦੇ ਸਕਣਗੇ, ਜਿਸ ਦਾ ਉਨ੍ਹਾਂ ਦੇ ਵੀਡੀਓ ‘ਚ ਜ਼ਿਕਰ ਨਾ ਕੀਤਾ ਗਿਆ ਹੋਵੇ। ਕੰਪਨੀ ਨੇ ਅਜੇ ਤੱਕ ਇਸ ਫੈਸਲੇ ਦੇ ਖਿਲਾਫ ਅਪੀਲ ਕਰਨ ਲਈ ਕਿਸੇ ਵਿਧੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ, ਯੂਟਿਊਬ ਨੇ ਕਿਹਾ ਕਿ ਇਹ ਸ਼ੁਰੂ ਵਿੱਚ ਗੁੰਮਰਾਹਕੁੰਨ ਟਾਈਟਲ ਅਤੇ ਥੰਬਨੇਲ ਵਾਲੀ ਸਮੱਗਰੀ ਨੂੰ ਹਟਾ ਦੇਵੇਗਾ। ਹਾਲਾਂਕਿ, ਪਹਿਲੀ ਸਥਿਤੀ ਵਿੱਚ ਯੂਟਿਊਬਰ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ ਤਾਂ ਕਿ ਰਚਨਾਕਾਰਾਂ ਨੂੰ ਨਵੇਂ ਨਿਯਮ ਨੂੰ ਸਮਝਣ ਦਾ ਸਮਾਂ ਮਿਲ ਸਕੇ। ਪਹਿਲਾਂ ਅਜਿਹੀਆਂ ਵੀਡੀਓਜ਼ ਯੂਟਿਊਬ ਤੋਂ ਹਟਾ ਦਿੱਤਾ ਜਾਵੇਗਾ ਜਿਸ ਦੇ ਥੰਬਨੇਲ ਜਾਂ ਸਿਰਲੇਖ ਵੀਡੀਓਜ਼ ਨਾਲ ਮੇਲ ਨਹੀਂ ਕਰਦੇ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੜਕ ਹਾਦਸੇ ‘ਚ ਨੌਜਵਾਨ ਵਕੀਲ ਦੀ ਮੌਤ…5 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

Next Post

ਝਟਕਾ ਨਿਊਜ਼…ਨਵੇਂ ਸਾਲ ‘ਚ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਝਟਕਾ…ਚਾਹ ਪੱਤੀ, ਤੇਲ, ਸਾਬਣ, ਕਰੀਮ ਦੀਆਂ ਕੀਮਤਾਂ ‘ਚ ਵੱਡਾ ਵਾਧਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਝਟਕਾ ਨਿਊਜ਼…ਨਵੇਂ ਸਾਲ ‘ਚ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਝਟਕਾ…ਚਾਹ ਪੱਤੀ, ਤੇਲ, ਸਾਬਣ, ਕਰੀਮ ਦੀਆਂ ਕੀਮਤਾਂ ‘ਚ ਵੱਡਾ ਵਾਧਾ

ਝਟਕਾ ਨਿਊਜ਼…ਨਵੇਂ ਸਾਲ 'ਚ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਝਟਕਾ…ਚਾਹ ਪੱਤੀ, ਤੇਲ, ਸਾਬਣ, ਕਰੀਮ ਦੀਆਂ ਕੀਮਤਾਂ 'ਚ ਵੱਡਾ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend