Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ IPS ਗੌਤਮ ਚੀਮਾ ਅਤੇ 6 ਹੋਰ ਜਣਿਆਂ ਨੂੰ ਸੀਬੀਆਈ ਅਦਾਲਤ ਨੇ ਸੁਣਾਈ 8 ਮਹੀਨੇ ਦੀ ਸਜ਼ਾ ਤੇ ਜੁਰਮਾਨਾ

Nirmal Pandori by Nirmal Pandori
12/21/2024
in ਪੰਜਾਬ
Reading Time: 1 min read
A A
0
ਪੰਜਾਬ ਦੇ IPS ਗੌਤਮ ਚੀਮਾ ਅਤੇ 6 ਹੋਰ ਜਣਿਆਂ ਨੂੰ ਸੀਬੀਆਈ ਅਦਾਲਤ ਨੇ ਸੁਣਾਈ 8 ਮਹੀਨੇ ਦੀ ਸਜ਼ਾ ਤੇ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਦਸੰਬਰ, Gee98 news service

-ਕੇਂਦਰੀ ਜਾਂਚ ਬਿਊਰੋ (CBI) ਦੀ ਅਦਾਲਤ ਨੇ ਪੰਜਾਬ ਦੇ ਆਈਪੀਐਸ ਅਧਿਕਾਰੀ ਗੌਤਮ ਚੀਮਾ ਸਮੇਤ 6 ਵਿਅਕਤੀਆਂ ਨੂੰ 8 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ 10 ਸਾਲ ਪੁਰਾਣੇ ਇਕ ਮਾਮਲੇ ‘ਚ ਦਿੱਤੀ ਗਈ ਹੈ। ਮੁਲਜ਼ਮ ਪੁਲਿਸ ਅਧਿਕਾਰੀਆਂ ‘ਤੇ ਦੋਸ਼ ਹਨ ਕਿ ਉਨਾਂ ਨੇ ਧੋਖਾਧੜੀ ਦੇ ਇੱਕ ਮੁਲਜ਼ਮ ਨੂੰ ਪੁਲਿਸ ਹਿਰਾਸਤ ‘ਚੋ ਫਰਾਰ ਹੋਣ ‘ਚ ਮਦਦ ਕੀਤੀ। ਇਹ ਘਟਨਾ ਵਾਪਰਨ ਸਮੇਂ ਗੌਤਮ ਚੀਮਾ ਪੰਜਾਬ ਪੁਲਿਸ ‘ਚ ਆਈਜੀ ਵਜੋਂ ਤਾਇਨਾਤ ਸਨ। ਗੌਤਮ ਚੀਮਾ ਉੱਤੇ ਇੱਕ ਵੱਡੇ ਧੋਖਾਧੜੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਮੇਧ ਗੁਲਾਟੀ ਨੂੰ ਪੁਲਿਸ ਹਿਰਾਸਤ ‘ਚੋਂ ਅਗਵਾ ਕਰਨ ਦੇ ਦੋਸ਼ ਲੱਗੇ ਸਨ। ਉਨ੍ਹਾਂ ਖ਼ਿਲਾਫ਼ ਅਗਵਾ ਸਮੇਤ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਪਰ ਸੁਣਵਾਈ ਦੌਰਾਨ ਅਗਵਾ ਦੇ ਦੋਸ਼ ਸਾਬਿਤ ਨਹੀਂ ਹੋ ਸਕੇ, ਜਿਸ ਕਾਰਨ ਉਨ੍ਹਾਂ ਨੂੰ ਪੁਲਿਸ ਹਿਰਾਸਤ ‘ਚੋਂ ਮੁਲਜ਼ਮਾਂ ਨੂੰ ਭਜਾਉਣ ਅਤੇ ਪੁਲਿਸ ਦੇ ਕੰਮ ‘ਚ ਰੁਕਾਵਟ ਪਾਉਣ ਦੇ ਦੋਸ਼ਾਂ ਤਹਿਤ ਹੀ ਸਜ਼ਾ ਸੁਣਾਈ ਗਈ।ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪਾਇਆ ਕਿ ਗੌਤਮ ਚੀਮਾ ਤੇ ਹੋਰਨਾਂ ਨੇ ਜਾਣਬੁੱਝ ਕੇ ਕਾਨੂੰਨ ਦੀ ਉਲੰਘਣਾ ਕੀਤੀ ਤੇ ਮੁਲਜ਼ਮ ਨੂੰ ਭੱਜਣ ‘ਚ ਮਦਦ ਕੀਤੀ। ਅਦਾਲਤ ਨੇ ਇਸ ਮਾਮਲੇ ‘ਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 225 (ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਸਹਾਇਤਾ ਕਰਨਾ), 186 (ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣਾ), ਅਤੇ 120 (ਅਪਰਾਧਿਕ ਸਾਜ਼ਿਸ਼) ਤਹਿਤ ਸਾਰਿਆਂ ਨੂੰ ਦੋਸ਼ੀ ਠਹਿਰਾਇਆ। ਸੀਬੀਆਈ ਅਦਾਲਤ ਨੇ ਗੌਤਮ ਚੀਮਾ ਸਮੇਤ ਛੇ ਦੋਸ਼ੀਆਂ ਨੂੰ 8 ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 6500 ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਦੋਸ਼ੀਆਂ ਨੇ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਤੇ ਲੋਕਾਂ ਦੇ ਭਰੋਸੇ ਨੂੰ ਨੁਕਸਾਨ ਪਹੁੰਚਾਇਆ। ਗੌਤਮ ਚੀਮਾ ਤੇ ਹੋਰ ਮੁਲਜ਼ਮਾਂ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਈ ਅਤੇ ਉਨ੍ਹਾਂ ਦਾ ਕਿਸੇ ਅਪਰਾਧ ਨੂੰ ਉਤਸ਼ਾਹਿਤ ਕਰਨ ਦਾ ਇਰਾਦਾ ਨਹੀਂ ਸੀ, ਪਰ ਅਦਾਲਤ ਨੇ ਮੁਲਜ਼ਮ ਪੁਲਿਸ ਅਧਿਕਾਰੀਆਂ ਦਲੀਲਾਂ ਨੂੰ ਦਰਕਿਨਾਰ ਕਰਦੇ ਹੋਏ ਉਕਤ ਸਜ਼ਾ ਸੁਣਾਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦੋ ਗੱਡੀਆਂ ਦੀ ਟੱਕਰ ‘ਚ ਇੱਕ ਵਿਅਕਤੀ ਦੀ ਮੌਤ…ਮਾਮਲਾ ਦਰਜ

Next Post

ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!

ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend