Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੱਲੇਵਾਲ ਦੀ ਸਿਹਤ ਬਾਰੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਗ਼ਲਤ ਰਿਪੋਰਟ ਪੇਸ਼ ਕੀਤੀ-ਡਾਕਟਰਾਂ ਦੀ ਟੀਮ

Nirmal Pandori by Nirmal Pandori
12/23/2024
in ਪੰਜਾਬ
Reading Time: 1 min read
A A
0
ਡੱਲੇਵਾਲ ਦੀ ਸਿਹਤ ਬਾਰੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਗ਼ਲਤ ਰਿਪੋਰਟ ਪੇਸ਼ ਕੀਤੀ-ਡਾਕਟਰਾਂ ਦੀ ਟੀਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਦਸੰਬਰ, Gee98 news service

-ਕਿਸਾਨੀ ਮੰਗਾਂ ਦੇ ਸਬੰਧ ਵਿੱਚ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਨਾਲ ਰਾਜਨੀਤੀ ਖੇਡੀ ਜਾ ਰਹੀ ਹੈ। ਇਹ ਦੋਸ਼ ਖਨੌਰੀ ਬਾਰਡਰ ‘ਤੇ ਮਰਨ ਵਰਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਦੇਖਰੇਖ ਕਰ ਰਹੇ ਪੰਜਾਬੀ ਮੂਲ ਦੇ ਅਮਰੀਕੀ ਡਾਕਟਰ ਸਵੈਮਾਨ ਸਿੰਘ ਨੇ ਲਗਾਏ। ਦੱਸ ਦੇਈਏ ਕਿ ਡਾਕਟਰ ਸਵੈਮਾਨ ਸਿੰਘ ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਹਨ ਅਤੇ ਉਹ ਜਗਜੀਤ ਸਿੰਘ ਡੱਲੇਵਾਲ ਦੀ ਖਨੌਰੀ ਬਾਰਡਰ ‘ਤੇ ਰੋਜ਼ਾਨਾ ਦੇਖ ਦੇਖ ਕਰ ਰਹੇ ਹਨ। ‌ ਡਾਕਟਰ ਸਵੈਮਾਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਸਬੰਧੀ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਰਿਪੋਰਟ ‘ਤੇ ਵੀ ਸਵਾਲ ਚੁੱਕੇ। ‌ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਿਪੋਰਟ ਪੇਸ਼ ਕੀਤੀ ਸੀ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਥਿਤੀ ਨਾਰਮਲ ਹੈ। ਡੱਲੇਵਾਲ ਦੀ ਦੇਖਰੇਖ ਕਰ ਰਹੀ ਡਾਕਟਰਾਂ ਦੀ ਟੀਮ ਨੇ ਕਿਹਾ ਕਿ 70 ਸਾਲ ਦੀ ਉਮਰ ‘ਚ ਪਿਛਲੇ 26 ਦਿਨ ਤੋਂ ਮਰਨ ਵਰਤ ‘ਤੇ ਬੈਠੇ ਕਿਸੇ ਵਿਅਕਤੀ ਦੀ ਸਿਹਤ ਸਥਿਤੀ ਨੂੰ ਨਾਰਮਲ ਕਿਵੇਂ ਕਿਹਾ ਜਾ ਸਕਦਾ ਹੈ। ‌ ਡਾਕਟਰ ਸਵੈਮਾਨ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਡੱਲੇਵਾਲ ਨੇ ਪਿਛਲੇ 26 ਦਿਨਾਂ ਤੋਂ ਕੁਝ ਵੀ ਨਹੀਂ ਖਾਧਾ ਪੀਤਾ ਪ੍ਰੰਤੂ ਸਰਕਾਰ ਸੁਪਰੀਮ ਕੋਰਟ ਨੂੰ ਆਖ ਰਹੀ ਹੈ ਕਿ ਉਹਨਾਂ ਦੀ ਸਥਿਤੀ ਨਾਰਮਲ ਹੈ। ਡਾਕਟਰ ਸਵੈਮਾਨ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਤੇ ਉਹਨਾਂ ਦੀ ਇਮਿਊਨਿਟੀ ਵੀ ਘੱਟ ਰਹੀ ਹੈ। ਉਹਨਾਂ ਕਿਹਾ ਕਿ ਡੱਲੇਵਾਲ ਦੀ ਇਨਫੈਕਸ਼ਨ ਵਧ ਰਹੀ ਹੈ, ਅਜਿਹੀ ਸਥਿਤੀ ਵਿੱਚ ਸਰਕਾਰ ਨੇ ਸੁਪਰੀਮ ਕੋਰਟ ‘ਚ ਰਿਪੋਰਟ ਪੇਸ਼ ਕੀਤੀ ਕਿ ਡੱਲੇਵਾਲ ਦੀ ਸਥਿਤੀ ਨਾਰਮਲ ਹੈ। ਡਾਕਟਰ ਸਵੈਮਾਨ ਨੇ ਦੋਸ਼ ਲਗਾਏ ਕਿ ਡੱਲੇਵਾਲ ਦੀ ਜ਼ਿੰਦਗੀ ਨਾਲ ਰਾਜਨੀਤੀ ਖੇਡੀ ਜਾ ਰਹੀ ਹੈ। ਡਾਕਟਰ ਸਵੈਮਾਨ ਸਿੰਘ ਦੇ ਇਹ ਵੱਡੇ ਦੋਸ਼ ਦੋਵੇਂ ਸਰਕਾਰਾਂ ਨੂੰ ਇਸ ਮਾਮਲੇ ਸਬੰਧੀ ਕਟਹਿਰੇ ਵਿੱਚ ਖੜਾ ਕਰ ਰਹੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅੰਤਰਰਾਸ਼ਟਰੀ ਟਾਈਮ ਮੈਗਜ਼ੀਨ ਦੇ ਵਿਸ਼ੇਸ਼ ਪੰਨਿਆਂ ‘ਤੇ ਛਪਿਆ ਟਰਾਈਡੈਂਟ ਗਰੁੱਪ…ਕੰਪਨੀ ਨੇ ਕੀਤਾ ਮਾਣ ਮਹਿਸੂਸ

Next Post

ਡਾ. ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਤਕੜਾ ਅੰਦੋਲਨ ਕਰਾਂਗੇ- MLA ਕਾਲਾ ਢਿੱਲੋਂ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਡਾ. ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਤਕੜਾ ਅੰਦੋਲਨ ਕਰਾਂਗੇ- MLA ਕਾਲਾ ਢਿੱਲੋਂ

ਡਾ. ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਤਕੜਾ ਅੰਦੋਲਨ ਕਰਾਂਗੇ- MLA ਕਾਲਾ ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend