Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅਰਵਿੰਦ ਕੇਜਰੀਵਾਲ ਭਗਵਾਨ ਹਨ, ਉਹ ਕ੍ਰਿਸ਼ਨ ਦਾ ਅਵਤਾਰ ਹੈ…ਦਿੱਲੀ ‘ਚ aap ਉਮੀਦਵਾਰ ਨੇ ਕਿਹਾ…!

Nirmal Pandori by Nirmal Pandori
12/24/2024
in ਪੰਜਾਬ
Reading Time: 1 min read
A A
0
…ਅਰਵਿੰਦ ਕੇਜਰੀਵਾਲ ਭਗਵਾਨ ਹਨ, ਉਹ ਕ੍ਰਿਸ਼ਨ ਦਾ ਅਵਤਾਰ ਹੈ…ਦਿੱਲੀ ‘ਚ aap ਉਮੀਦਵਾਰ ਨੇ ਕਿਹਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਦਸੰਬਰ Gee98 news service

-ਸਾਡੇ ਮੁਲਕ ਦੇ ਨੇਤਾਵਾਂ ਨੂੰ ਕੁਰਸੀ ਐਨੀ ਪਿਆਰੀ ਚੀਜ਼ ਬਣ ਚੁੱਕੀ ਹੈ ਕਿ ਇਹ ਕੁਰਸੀ ‘ਤੇ ਬੈਠਣ ਲਈ ਕੁਝ ਵੀ ਕਹਿਣ ਅਤੇ ਕਰਨ ਲਈ ਤਿਆਰ ਹੋ ਜਾਂਦੇ ਹਨ ਅਤੇ ਬਿਨਾਂ ਸੋਚੇ ਸਮਝੇ ਅਜਿਹਾ ਬਿਆਨ ਜਾਰੀ ਕਰ ਦਿੰਦੇ ਹਨ ਜਿਸ ਨਾਲ ਜਿੱਥੇ ਇਹਨਾਂ ਨੇਤਾਵਾਂ ਦੀ ਆਪਣੀ ਸੂਝ ਬੂਝ ਦਾ ਜਲੂਸ ਨਿਕਲਦਾ ਹੈ ਉਥੇ ਕਈ ਵਾਰ ਅਜਿਹੇ ਨੇਤਾਵਾਂ ਦੇ ਬਿਆਨ ਸਮਾਜ ਵਿੱਚ ਅਸੰਤੁਲਨ ਦਾ ਕਾਰਨ ਵੀ ਬਣ ਜਾਂਦੇ ਹਨ। ‌ ਅਜਿਹੇ ਇੱਕ ਤਾਜ਼ਾ ਘਟਨਾਕਰਮ ਵਿੱਚ ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪਟਪੜਗੰਜ ਸੀਟ ਤੋਂ ਉਮੀਦਵਾਰ ਅਵਧ ਓਝਾ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਕ੍ਰਿਸ਼ਨ ਭਗਵਾਨ ਦਾ ਅਵਤਾਰ ਦਾ ਰੁਤਬਾ ਦੇ ਦਿੱਤਾ ਹੈ। ਅਵਧ ਓਝਾ ਇੱਕ ਅਧਿਆਪਕ ਸਨ ਜੋ ਹਾਲ ਹੀ ਵਿੱਚ ਰਾਜਨੀਤੀ ‘ਚ ਆਏ ਹਨ ਅਤੇ “ਆਪ” ਨੇ ਉਹਨਾਂ ਨੂੰ ਪਟਪੜਗੰਜ ਤੋਂ ਟਿਕਟ ਦਿੱਤੀ ਹੈ। ਅਵਧ ਓਝਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕਹਿ ਰਹੇ ਹਨ ਕਿ “ਅਰਵਿੰਦ ਕੇਜਰੀਵਾਲ ਜੀ ਯਕੀਨੀ ਤੌਰ ‘ਤੇ ਭਗਵਾਨ ਹਨ, ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਕਿ ਉਹ ਕ੍ਰਿਸ਼ਨ ਦਾ ਅਵਤਾਰ ਹੈ”। ਅਵਧ ਓਝਾ ਨੇ ਅੱਗੇ ਕਿਹਾ ਕਿ ‌”ਜਦੋਂ ਵੀ ਕੋਈ ਵਿਅਕਤੀ ਸਮਾਜ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ ਤੇ ਜਦੋਂ ਵੀ ਕੋਈ ਵਿਅਕਤੀ ਗਰੀਬਾਂ ਦਾ ਮਸੀਹਾ ਬਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਸਮਾਜ ਦੇ ਕੰਸ ਉਸ ਦੇ ਪਿੱਛੇ ਪੈ ਜਾਂਦੇ ਹਨ, ਨਹੀਂ ਤਾਂ ਭਗਵਾਨ ਕ੍ਰਿਸ਼ਨ ਜੇਲ੍ਹ ਵਿੱਚ ਕਿਵੇਂ ਪੈਦਾ ਹੁੰਦੇ ? ਦੇਵਕੀ ਅਤੇ ਵਾਸੁਦੇਵ ਨੇ ਕੀ ਨੁਕਸਾਨ ਕੀਤਾ ਸੀ? ਸਮਾਜ ਦੇ ਤੱਤ ਨਹੀਂ ਚਾਹੁੰਦੇ ਕਿ ਕੋਈ ਗਰੀਬ ਅਤੇ ਮਜ਼ਲੂਮਾਂ ਲਈ ਕੰਮ ਕਰੇ। ਅਵਧ ਓਝਾ ਨੇ ਕਿਹਾ ਕਿ ਕੇਜਰੀਵਾਲ ਦੂਰਅੰਦੇਸ਼ੀ ਹਨ ਤੇ ਉਸ ਵਿੱਚ ਰੱਬ ਵਰਗੇ ਗੁਣ ਹਨ। ਉਨ੍ਹਾਂ ਕਿਹਾ, ‘ਦਿੱਲੀ ਦੀ ਸਥਿਤੀ ਪੂਰੇ ਭਾਰਤ ਲਈ ਮਿਸਾਲ ਬਣ ਰਹੀ ਹੈ। ਸਾਰਿਆਂ ਦੀ ਹਾਲਤ ਖਰਾਬ ਹੈ ਕਿ ਕੇਜਰੀਵਾਲ 2029 ‘ਚ ਪ੍ਰਧਾਨ ਮੰਤਰੀ ਬਣ ਸਕਦੇ ਹਨ, ਯਕੀਨਨ ਲੋਕ ਉਸ ਦੇ ਪਿੱਛੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੰਗੀ ਖ਼ਬਰ…TRAI ਨੇ ਮੋਬਾਈਲ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਮੋਬਾਈਲ ਕੰਪਨੀਆਂ ਨੂੰ ਦਿੱਤੇ ਨਵੇਂ ਹੁਕਮ

Next Post

ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ ਨੂੰ ਸਰਕਾਰ ਵੱਲੋਂ ਮਿਲੀ ਅਹਿਮ ਜ਼ਿੰਮੇਵਾਰੀ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post

ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ ਨੂੰ ਸਰਕਾਰ ਵੱਲੋਂ ਮਿਲੀ ਅਹਿਮ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend