Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਵੱਲੋਂ PR ਅਪਲਾਈ ਕਰਨ ਵਾਲਿਆਂ ਨੂੰ ਇੱਕ ਹੋਰ ਵੱਡਾ ਝਟਕਾ

Nirmal Pandori by Nirmal Pandori
12/26/2024
in ਪੰਜਾਬ
Reading Time: 1 min read
A A
0
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਦਸੰਬਰ, Gee98 news service

-ਕੈਨੇਡਾ ਸਰਕਾਰ ਨੇ ਆਪਣੇ ਇਮੀਗ੍ਰੇਸ਼ਨ ਕਾਨੂੰਨ ਸਖ਼ਤ ਕਰਦੇ ਹੋਏ ਪੀਆਰ ਲਈ ਅਪਲਾਈ ਕਰਨ ਵਾਲਿਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 2025 ਤੋਂ, ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ। ਇਸਦਾ ਸਭ ਤੋਂ ਵੱਡਾ ਝਟਕਾ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਜ਼ਿਆਦਾ ਮਹਿਸੂਸ ਹੋਣ ਵਾਲਾ ਹੈ, ਜਿਨ੍ਹਾਂ ਨੇ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਬਾਅਦ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ ‘ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ। ਦੂਜੇ ਪਾਸੇ ਇਮੀਗਰੇਸ਼ਨ ਮਾਹਿਰਾਂ ਨੇ ਇਸ ਕਦਮ ਨੂੰ ਧੋਖਾਧੜੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਤਾਂ ਦੱਸਿਆ, ਪਰ ਨਾਲ ਹੀ ਕਿਹਾ ਕਿ ਇਹ ਅਸਲ ਹੁਨਰ ਵਾਲੇ ਬਿਨੈਕਾਰਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਸਰਕਾਰ ਨੂੰ ਇੱਕ ਬਿਹਤਰ ਸਕ੍ਰੀਨਿੰਗ ਪ੍ਰਕਿਰਿਆ ਅਪਣਾਉਣੀ ਚਾਹੀਦੀ ਹੈ ਅਤੇ ਨੌਕਰੀ ਦੀ ਪੇਸ਼ਕਸ਼ ਕੀਤੇ ਗਏ ਲੋਕਾਂ ਦੀ ਗਿਣਤੀ ਨੂੰ ਸਿੱਧੇ ਤੌਰ ‘ਤੇ ਖਤਮ ਨਹੀਂ ਕਰਨਾ ਚਾਹੀਦਾ ਹੈ। ਵਰਤਮਾਨ ਵਿੱਚ, ਲਗਭਗ 1 ਲੱਖ 35 ਹਜ਼ਾਰ ਪੀਆਰ ਅਰਜ਼ੀਆਂ ਹਨ ਜਿਨ੍ਹਾਂ ਵਿੱਚ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਅਕਾਲੀ ਕੌਂਸਲਰ ‘ਤੇ ਪਹਿਲਾਂ ਅਗਵਾ ਦਾ ਪਰਚਾ ਦਰਜ ਹੋਇਆ, ਫੇਰ aap ਆਗੂ ਉਹਦੇ ਘਰੇ ‘ਝਾੜੂ’ ਲੈ ਕੇ ਚਲੇ ਗਏ…ਵਿਚਾਰੇ ਨੇ…!

Next Post

ਸਾਰੀ ਪੰਜਾਬ ਪੁਲਿਸ ਤਾਂ ਨਹੀਂ ਮਾੜੀ…ਪਰ ਇਹੋ ਜਿਹੇ ਮੁਲਾਜ਼ਮਾਂ ਦੀ ਕਰਕੇ ਲੋਕਾਂ ਦਾ ਭਰੋਸਾ ਉੱਠਦਾ ਜਾ ਰਿਹੈ..ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਸਾਰੀ ਪੰਜਾਬ ਪੁਲਿਸ ਤਾਂ ਨਹੀਂ ਮਾੜੀ…ਪਰ ਇਹੋ ਜਿਹੇ ਮੁਲਾਜ਼ਮਾਂ ਦੀ ਕਰਕੇ ਲੋਕਾਂ ਦਾ ਭਰੋਸਾ ਉੱਠਦਾ ਜਾ ਰਿਹੈ..ਪੜ੍ਹੋ ਖ਼ਬਰ

ਸਾਰੀ ਪੰਜਾਬ ਪੁਲਿਸ ਤਾਂ ਨਹੀਂ ਮਾੜੀ…ਪਰ ਇਹੋ ਜਿਹੇ ਮੁਲਾਜ਼ਮਾਂ ਦੀ ਕਰਕੇ ਲੋਕਾਂ ਦਾ ਭਰੋਸਾ ਉੱਠਦਾ ਜਾ ਰਿਹੈ..ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend