Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

31 ਦਸੰਬਰ ਨੂੰ ਨਹੀਂ ਹੋਵੇਗਾ ਲੁਧਿਆਣੇ ਦਿਲਜੀਤ ਦੁਸਾਂਝ ਦਾ ਸ਼ੋਅ…? ਪੰਜਾਬ ਸਰਕਾਰ ਨੇ ਕੀਤੇ ਹੁਕਮ ਜਾਰੀ

Nirmal Pandori by Nirmal Pandori
12/27/2024
in ਪੰਜਾਬ
Reading Time: 1 min read
A A
0
31 ਦਸੰਬਰ ਨੂੰ ਨਹੀਂ ਹੋਵੇਗਾ ਲੁਧਿਆਣੇ ਦਿਲਜੀਤ ਦੁਸਾਂਝ ਦਾ ਸ਼ੋਅ…? ਪੰਜਾਬ ਸਰਕਾਰ ਨੇ ਕੀਤੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਦਸੰਬਰ, Gee98 news service

-ਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਲੁਧਿਆਣੇ ਹੋਣ ਵਾਲੇ ਵੱਡੇ ਸ਼ੋਅ ਦੇ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਵੀ ਜਾਰੀ ਕੀਤੇ ਗਏ ਹਨ ਕਿ 7 ਦਿਨਾਂ ਦੇ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਮਨੋਰੰਜਨ ਪ੍ਰੋਗਰਾਮ ਨੂੰ ਨਾ ਕਰਨ ਦੇ ਹੁਕਮ ਜਾਰੀ ਹੋਏ ਹਨ। ਪੰਜਾਬ ਸਰਕਾਰ ਦੇ ਹੁਕਮਾਂ ਦੇ ਚੱਲਦਿਆਂ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਦਿਲਜੀਤ ਦੁਸਾਂਝ ਦਾ ਕੰਸਰਟ ਰੱਦ ਹੋਵੇਗਾ ਜਾਂ ਫਿਰ ਮੁਲਤਵੀ ਹੋ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਹੋਈ ਅਧਿਕਾਰਿਕ ਜਾਣਕਾਰੀ ਹਾਸਿਲ ਨਹੀਂ ਹੋਈ ਹੈ। ਪਰ ਪੰਜਾਬ ਸਰਕਾਰ ਦੇ ਹੁਕਮਾਂ ਮਗਰੋਂ ਦਿਲਜੀਤ ਦੁਸਾਂਝ ਦੇ ਪ੍ਰੋਗਰਾਮ ਨੂੰ ਲੈ ਕੇ ਚਰਚਾਵਾਂ ਬਣੀਆਂ ਹੋਈਆਂ ਹਨ। ਦੱਸ ਦੇਈਏ ਕਿ ਇਹ ਕੰਸਰਟ 31 ਦਸੰਬਰ ਨੂੰ ਹੋਣਾ ਹੈ ਜਿਸ ਦੀਆਂ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ। ਜਿਕਰਯੋਗ ਹੈ ਕਿ ਦਿਲਜੀਤ ਲੁਧਿਆਣਾ ਦੇ ਪਿੰਡ ਦੁਸਾਂਝ ਕਲਾਂ ਦੇ ਰਹਿਣ ਵਾਲੇ ਵੀ ਹਨ। ਇਸ ਕੰਸਰਟ ਰਾਹੀ ਉਹ ਇੱਕ ਤਰ੍ਹਾਂ ਨਾਲ ਆਪਣੇ ਘਰ ਆ ਰਹੇ ਹਨ। ਪਰ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਹੁਕਮ ਜਾਰੀ ਹੋਏ ਹਨ ਜਿਸ ਮੁਤਾਬਿਕ 26 ਦਸੰਬਰ ਤੋਂ ਲੈ ਕੇ 1 ਜਨਵਰੀ ਤੱਕ ਕੋਈ ਮਨੋਰੰਜਕ ਪ੍ਰੋਗਰਾਮ ਨਹੀਂ ਹੋਵੇਗਾ। ਹੁਕਮਾਂ ਅਨੁਸਾਰ ਸੂਬੇ ਵਿਚ ਤਿਰੰਗਾ ਵੀ ਅੱਧਾ ਝੁਕਿਆ ਰਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਗਤ ਮੋਹਨ ਲਾਲ ਸੇਵਾ ਸੰਮਤੀ ਨੇ ਪੰਡਤ ਮਦਨ ਮੋਹਨ ਮਾਲਵੀਆ ਦਾ ਜਨਮ ਦਿਨ ਮਨਾਇਆ

Next Post

ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਅਪਡੇਟ…ਕਿਸਾਨਾਂ ਦੇ ਮਨਾਂ ‘ਚ ਸਹਿਮ ਦਾ ਮਾਹੌਲ…ਅੱਜ ਪਾਣੀ ਪੀਣਾ ਵੀ ਛੱਡ ਦਿੱਤਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਅਪਡੇਟ…ਕਿਸਾਨਾਂ ਦੇ ਮਨਾਂ ‘ਚ ਸਹਿਮ ਦਾ ਮਾਹੌਲ…ਅੱਜ ਪਾਣੀ ਪੀਣਾ ਵੀ ਛੱਡ ਦਿੱਤਾ

ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਅਪਡੇਟ…ਕਿਸਾਨਾਂ ਦੇ ਮਨਾਂ 'ਚ ਸਹਿਮ ਦਾ ਮਾਹੌਲ…ਅੱਜ ਪਾਣੀ ਪੀਣਾ ਵੀ ਛੱਡ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend