Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਬੰਦ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਬਦਲਵੇਂ ਰੂਟ ਜਾਰੀ

Nirmal Pandori by Nirmal Pandori
12/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਬੰਦ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਬਦਲਵੇਂ ਰੂਟ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਕਿਸਾਨਾਂ ਦੀਆਂ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਵੱਲੋਂ 30 ਦਸੰਬਰ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਆਵਾਜਾਈ ਦੇ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ‌ ਬਰਨਾਲਾ ਪੁਲਿਸ ਵੱਲੋਂ ਬਰਨਾਲਾ ਤੋਂ ਸੰਗਰੂਰ ਜਾਣ ਵਾਲੇ ਵਾਹਨਾਂ ਲਈ ਮੇਨ ਹਾਈਵੇ ਤੋਂ ਪਿੰਡ ਹਰੀਗੜ੍ਹ ਤੋਂ ਭੈਣੀ ਮਹਿਰਾਜ ਅਤੇ ਫਿਰ ਕੁੰਨਰਾਂ ਪਿਕਟ ਮੇਨ ਹਾਈਵੇ ਤੱਕ ਰੂਟ ਦਿੱਤਾ ਗਿਆ ਹੈ। ‌ ਇਸੇ ਤਰ੍ਹਾਂ ਸੰਗਰੂਰ ਤੋਂ ਬਰਨਾਲਾ ਵਾਹਨਾਂ ਲਈ ਪਿੰਡ ਬਡਬਰ ਤੋਂ ਪਿੰਡ ਲੋਹਾ ਖੇੜਾ ਰੋਡ ਪਿੰਡ ਭੂਰੇ ਤੋਂ ਹਰੀਗੜ ਨਹਿਰ ਦੇ ਪੁਲ ਤੱਕ ਰੂਟ ਦਿੱਤਾ ਗਿਆ ਹੈ। ‌ ਇਸੇ ਤਰ੍ਹਾਂ ਬਰਨਾਲਾ ਤੋਂ ਬਠਿੰਡਾ ਲਈ ਮੇਨ ਹਾਈਵੇ ਤੋਂ ਪਿੰਡ ਮਹਿਤਾ ਤੋਂ ਪਿੰਡ ਤਾਜੋਕੇ ਤੋਂ ਪਿੰਡ ਘੜੈਲਾ ਤੋਂ ਪਿੰਡ ਘੜੈਲੀ ਮੇਨ ਹਾਈਵੇ ਤੱਕ ਰੂਟ ਦਿੱਤਾ ਗਿਆ ਹੈ। ਬਠਿੰਡਾ ਤੋਂ ਬਰਨਾਲਾ ਵੱਲ ਆਉਣ ਵਾਲੇ ਵਾਹਨਾਂ ਲਈ ‌ਸਬ ਰੋਡ ਤਹਿਸੀਲ ਦਫਤਰ ਤਪਾ ਤੋਂ ਪਿੰਡ ਘੁੰਨਸ ਤੋਂ ਮੇਨ ਹਾਈਵੇ ਤੱਕ ਰੋਡ ਦਿੱਤਾ ਗਿਆ ਹੈ। ਬਰਨਾਲਾ ਤੋਂ ਮਾਨਸਾ ਜਾਣ ਵਾਲੇ ਵਾਹਨਾਂ ਲਈ ਮੇਨ ਰੋਡ ਤੋਂ ਲਿੰਕ ਰੋਡ ਪਿੰਡ ਫਤਿਹਗੜ੍ਹ ਛੰਨਾ ਤੋਂ ਪਿੰਡ ਕਾਹਨੇਕੇ ਤੋਂ ਰੂੜੇਕੇ ਮੇਨ ਰੋਡ ਤੱਕ ਰੂਟ ਦਿੱਤਾ ਗਿਆ ਹੈ। ‌ਇਸੇ ਤਰ੍ਹਾਂ ਮਾਨਸਾ ਤੋਂ ਬਰਨਾਲਾ ਆਉਣ ਵਾਲੇ ਵਾਹਨਾਂ ਲਈ ਮੇਨ ਰੋਡ ਮਹਿਤਾ ਮੋੜ ਤੋਂ ਪਿੰਡ ਧੌਲਾ ਤੋਂ ਅਨਾਜ ਮੰਡੀ ਧੌਲਾ ਤੋਂ ਮੇਨ ਰੋਡ ਤੱਕ ਰੂਟ ਦਿੱਤਾ ਗਿਆ ਹੈ। ਇਸੇ ਤਰ੍ਹਾਂ ਬਰਨਾਲਾ ਤੋਂ ਲੁਧਿਆਣਾ ਜਾਣ ਲਈ ਭੱਦਲਵੱਡ ਤੋਂ ਪਿੰਡ ਠੀਕਰੀਵਾਲਾ ਤੋਂ ਪਿੰਡ ਚੌਹਾਨ ਕੇ ਕਲਾਂ ਤੋਂ ਪਿੰਡ ਸਹਿਜੜਾ ਮੇਨ ਰੋਡ ਦਾ ਰੋਡ ਦਿੱਤਾ ਗਿਆ ਹੈ। ਲੁਧਿਆਣਾ ਤੋਂ ਬਰਨਾਲਾ ਵੱਲ ਆਉਣ ਵਾਲੇ ਵਾਹਨਾਂ ਲਈ ਮੇਨ ਰੋਡ ਬੱਸ ਸਟੈਂਡ ਸਹੌਰ ਤੋਂ ਪਿੰਡ ਹਮੀਦੀ ਤੋਂ ਪਿੰਡ ਭੱਦਲਵੱਡ ਮੇਨ ਰੋਡ ਤੱਕ ਰੂਟ ਦਿੱਤਾ ਗਿਆ ਹੈ। ਬਰਨਾਲਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਫਰ ਦੌਰਾਨ ਕਿਸੇ ਵੀ ਮੁਸ਼ਕਿਲ ਤੋਂ ਬਚਣ ਲਈ ਪੁਲਿਸ ਵੱਲੋਂ ਦਿੱਤੇ ਗਏ ਰੂਟਾਂ ਦੀ ਵਰਤੋਂ ਹੀ ਕੀਤੀ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਖ਼ਾਕੀ ਦੀ ਧੱਕੇਸ਼ਾਹੀ…ਉਹ ਚੀਕਦੀ ਰਹੀ ਕਿ ਮੇਰੇ ਨਾਲ ਗੈਂਗਰੇਪ ਹੋਇਆ ਪਰ ਪੁਲਿਸ ਨੇ ਹਨੀਟ੍ਰੈਪ ਦਾ ਕੇਸ ਦਰਜ ਕਰਕੇ ਉਸੇ ਨੂੰ ਜੇਲ੍ਹ ਭੇਜ ਦਿੱਤਾ…!

Next Post

ਜ਼ਰੂਰੀ ਖ਼ਬਰ…1 ਜਨਵਰੀ ਤੋਂ ਬਦਲ ਜਾਣਗੇ UPI ਰਾਹੀਂ ਪੈਸੇ ਟ੍ਰਾਂਸਫਰ ਕਰਨ ਦੇ ਨਿਯਮ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਜ਼ਰੂਰੀ ਖ਼ਬਰ…1 ਜਨਵਰੀ ਤੋਂ ਬਦਲ ਜਾਣਗੇ UPI ਰਾਹੀਂ ਪੈਸੇ ਟ੍ਰਾਂਸਫਰ ਕਰਨ ਦੇ ਨਿਯਮ

ਜ਼ਰੂਰੀ ਖ਼ਬਰ…1 ਜਨਵਰੀ ਤੋਂ ਬਦਲ ਜਾਣਗੇ UPI ਰਾਹੀਂ ਪੈਸੇ ਟ੍ਰਾਂਸਫਰ ਕਰਨ ਦੇ ਨਿਯਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend