Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੱਜਾਂ ਦੇ ਰਿਸ਼ਤੇਦਾਰਾਂ ਨੂੰ ਜੱਜ ਨਾ ਬਣਾਉਣ ਦੀ ਤਜਵੀਜ਼ ਦੇ ਵਿਚਾਰ ਕਰੇਗੀ ਸੁਪਰੀਮ ਕੋਰਟ

Nirmal Pandori by Nirmal Pandori
12/31/2024
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਦਸੰਬਰ, Gee98 news service

-ਦੇਸ਼ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਹੁਣ ਹਾਈਕੋਰਟ ਵਿੱਚ ਜੱਜਾਂ ਦੇ ਰਿਸ਼ਤੇਦਾਰਾਂ ਨੂੰ ਜੱਜ ਨਿਯੁਕਤ ਨਾ ਕਰਨ ਦੇ ਵਿਚਾਰ ‘ਤੇ ਗ਼ੌਰ ਕਰੇਗੀ। ‌ ਇਹ ਤਜਵੀਜ਼ ਇੱਕ ਸੀਨੀਅਰ ਜੱਜ ਵੱਲੋਂ ਪੇਸ਼ ਕੀਤੀ ਗਈ ਦੱਸੀ ਜਾਂਦੀ ਹੈ। ‌ ਮੰਨਿਆ ਜਾ ਰਿਹਾ ਹੈ ਕਿ ਜੇ ਇਸ ‘ਤੇ ਸੱਚਮੁੱਚ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਕਾਰਵਾਈ ਉਚੇਰੀ ਨਿਆਂਪਾਲਿਕਾ ਦੀਆਂ ਨਿਯੁਕਤੀਆਂ ਵਿੱਚ ਵਧੇਰੇ ਭਾਗੀਦਾਰੀ ਲਿਆ ਸਕਦੀ ਹੈ ਅਤੇ ਅਦਾਲਤੀ ਨਿਯੁਕਤੀਆਂ ਵਿੱਚ ਯੋਗਤਾ ਨਾਲੋਂ ਪਰਿਵਾਰ ਨੂੰ ਤਰਜੀਹ ਮਿਲਣ ਦੀ ਧਾਰਨਾ ਨੂੰ ਖ਼ਤਮ ਕਰ ਸਕਦੀ ਹੈ। ਸੂਤਰਾਂ ਅਨੁਸਾਰ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਇਸ ਵਿਚਾਰ ਉਤੇ ਗ਼ੌਰ ਕਰਨ ਦੇ ਆਸਰ ਹਨ ਕਿ ਹਾਈ ਕੋਰਟ ਕੌਲਿਜੀਅਮਾਂ ਨੂੰ ਉਨ੍ਹਾਂ ਉਮੀਦਵਾਰਾਂ ਦੀ ਸਿਫ਼ਾਰਸ਼ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਦਿੱਤੀ ਜਾਵੇ, ਜਿਨ੍ਹਾਂ ਦੇ ਮਾਪੇ ਜਾਂ ਨਜ਼ਦੀਕੀ ਰਿਸ਼ਤੇਦਾਰ ਮੌਜੂਦਾ ਜਾਂ ਸਾਬਕਾ ਸੁਪਰੀਮ ਕੋਰਟ ਜਾਂ ਹਾਈ ਕੋਰਟ ਜੱਜ ਸਨ। ਭਾਵੇਂ ਕਿ ਇਸ ਤਜਵੀਜ਼ ਨਾਲ ਭਾਵੇਂ ਕੁਝ ਯੋਗ ਉਮੀਦਵਾਰਾਂ ਦੇ ਰਾਹ ਵੀ ਰੁਕ ਸਕਦਾ ਹੈ, ਪਰ ਦੂਜੇ ਪਾਸੇ ਇਹ ਪਹਿਲੀ ਪੀੜ੍ਹੀ ਦੇ ਵਕੀਲਾਂ ਲਈ ਮੌਕੇ ਖੋਲ੍ਹੇਗਾ ਅਤੇ ਸੰਵਿਧਾਨਕ ਅਦਾਲਤਾਂ ਵਿੱਚ ਵੱਖੋ-ਵੱਖ ਭਾਈਚਾਰਿਆਂ ਦੀ ਪ੍ਰਤੀਨਿਧਤਾ ਨੂੰ ਵਧਾਏਗਾ। ਹਾਲਾਂਕਿ, ਇਸ ਨਾਲ ਯੋਗ ਲੋਕਾਂ ਨੂੰ ਜੱਜਸ਼ਿਪ ਦੇਣ ਪੱਖੋਂ ਇਸ ਕਾਰਨ ਬੇਇਨਸਾਫ਼ੀ ਹੋ ਸਕਦੀ ਹੈ ਕਿ ਉਹ ਉੱਚ ਨਿਆਂਪਾਲਿਕਾ ਦੇ ਮੌਜੂਦਾ ਜਾਂ ਸਾਬਕਾ ਜੱਜਾਂ ਦੇ ਰਿਸ਼ਤੇਦਾਰ ਹਨ।‌ ਤਿੰਨ ਮੈਂਬਰੀ ਕੌਲਿਜੀਅਮ, ਜੋ ਇਸ ਸਮੇਂ ਸੁਪਰੀਮ ਕੋਰਟ ਵਿੱਚ ਜੱਜਾਂ ਦੇ ਅਹੁਦਿਆਂ ਲਈ ਨਾਵਾਂ ਦੀ ਸਿਫ਼ਾਰਸ਼ ਕਰਦੀ ਹੈ, ਵਿੱਚ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਬੀਆਰ. ਗਵਈ ਅਤੇ ਸੂਰਿਆ ਕਾਂਤ ਸ਼ਾਮਲ ਹਨ। ਇਸ ਤੋਂ ਇਲਾਵਾ ਜਸਟਿਸ ਰਿਸ਼ੀਕੇਸ਼ ਰਾਏ ਅਤੇ ਅਭੈ ਐਸ ਓਕਾ ਵਡੇਰੇ ਪੰਜ ਮੈਂਬਰੀ ਕੌਲਿਜੀਅਮ ਦਾ ਹਿੱਸਾ ਹਨ, ਜੋ ਹਾਈ ਕੋਰਟਾਂ ਵਿੱਚ ਜੱਜਾਂ ਦੇ ਅਹੁਦੇ ਲਈ ਨਾਵਾਂ ਬਾਰੇ ਫੈਸਲਾ ਲੈਂਦਾ ਹੈ ਅਤੇ ਸਿਫ਼ਾਰਸ਼ ਕਰਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡੱਲੇਵਾਲ ਦੇ ਮਾਮਲੇ ‘ਚ ਕਸੂਤੀ ਫਸ ਗਈ ਪੰਜਾਬ ਸਰਕਾਰ…ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਵੀ ਨਹੀਂ ਖੁੱਲ੍ਹ ਰਹੀਆਂ…!

Next Post

ਭਦੌੜ ਦੀ ਨਵ-ਵਿਆਹੁਤਾ ਲੜਕੀ ਦੀ ਬਠਿੰਡਾ ਵਿਖੇ ਮੌਤ…ਸਹੁਰੇ ਪਰਿਵਾਰ ‘ਤੇ ਮੁਕੱਦਮਾ ਦਰਜ…ਮੁੱਖ ਮੰਤਰੀ ਦੇ ਗੰਨਮੈਨ ‘ਤੇ ਵੀ ਲੱਗੇ ਦੋਸ਼

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਭਦੌੜ ਦੀ ਨਵ-ਵਿਆਹੁਤਾ ਲੜਕੀ ਦੀ ਬਠਿੰਡਾ ਵਿਖੇ ਮੌਤ…ਸਹੁਰੇ ਪਰਿਵਾਰ ‘ਤੇ ਮੁਕੱਦਮਾ ਦਰਜ…ਮੁੱਖ ਮੰਤਰੀ ਦੇ ਗੰਨਮੈਨ ‘ਤੇ ਵੀ ਲੱਗੇ ਦੋਸ਼

ਭਦੌੜ ਦੀ ਨਵ-ਵਿਆਹੁਤਾ ਲੜਕੀ ਦੀ ਬਠਿੰਡਾ ਵਿਖੇ ਮੌਤ…ਸਹੁਰੇ ਪਰਿਵਾਰ 'ਤੇ ਮੁਕੱਦਮਾ ਦਰਜ…ਮੁੱਖ ਮੰਤਰੀ ਦੇ ਗੰਨਮੈਨ 'ਤੇ ਵੀ ਲੱਗੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend