Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੱਤਾ ਦਾ ਸਰੂਰ…ਚੇਅਰਮੈਨ ਦੇ ਸਾਥੀ ਨੇ SDO ਦੇ ਮਾਰਿਆ ਥੱਪੜ…ਕਮਿਸ਼ਨਰ ਨੂੰ ਬੋਲੇ ਬੋਲ ਕੁਬੋਲ…ਅਧਿਕਾਰੀਆਂ ‘ਚ ਰੋਸ,ਮੰਤਰੀ ਕੋਲ ਪੁੱਜਿਆ ਮਾਮਲਾ

Nirmal Pandori by Nirmal Pandori
01/02/2025
in ਪੰਜਾਬ
Reading Time: 1 min read
A A
0
ਸੱਤਾ ਦਾ ਸਰੂਰ…ਚੇਅਰਮੈਨ ਦੇ ਸਾਥੀ ਨੇ SDO ਦੇ ਮਾਰਿਆ ਥੱਪੜ…ਕਮਿਸ਼ਨਰ ਨੂੰ ਬੋਲੇ ਬੋਲ ਕੁਬੋਲ…ਅਧਿਕਾਰੀਆਂ ‘ਚ ਰੋਸ,ਮੰਤਰੀ ਕੋਲ ਪੁੱਜਿਆ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਜਨਵਰੀ, Gee98 news service

-ਨਗਰ ਨਿਗਮ ਜਲੰਧਰ ਦੇ ਐਸਡੀਓ ਦੇ ਸੱਤਾਧਾਰੀ ਪਾਰਟੀ ਦੇ ਇੱਕ ਚੇਅਰਮੈਨ ਦੀ ਸ਼ਹਿ ‘ਤੇ ਉਹਦੇ ਸਾਥੀ ਵੱਲੋਂ ਮਾਰੇ ਥੱਪੜ ਦੀ ਗੂੰਜ ਚੰਡੀਗੜ੍ਹ ਤੱਕ ਪੁੱਜ ਚੁੱਕੀ ਹੈ। ਉਕਤ ਘਟਨਾ ਮੰਗਲਵਾਰ ਸ਼ਾਮ ਲੱਗਭੱਗ 4 ਵਜੇ ਦੀ ਹੈ, ਜਦੋਂ ਨਗਰ ਨਿਗਮ ‘ਚ ਓਐਂਡਐੱਮ ਦੇ ਐੱਸਈ ਰਾਹੁਲ ਗਗਨੇਜਾ ਦੇ ਦਫਤਰ ‘ਚ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦਾਖਲ ਹੋਏ ਅਤੇ ਉਨ੍ਹਾਂ ਨਾਲ 15 ਤੋਂ 20 ਮੈਂਬਰ ਵੀ ਨਾਲ ਸਨ। ਉਨ੍ਹਾਂ ਨੇ ਸਫਾਈ ਸੇਵਕਾਂ ਦੀ ਆਊਟ ਸੋਰਸ ‘ਤੇ ਭਰਤੀ, ਕੂੜੇ ਦੀ ਢੁਆਈ ਦੇ ਐਸਟੀਮੇਟ ‘ਤੇ ਇਤਰਾਜ਼ ਕੀਤਾ। ਉਸ ਵੇਲੇ ਐੱਸਈ ਗਗਨੇਜਾ ਦੇ ਦਫਤਰ ‘ਚ ਐਕਸੀਅਨ ਅਰਵਿੰਦ, ਐਕਸੀਅਨ ਸੁਖਵਿੰਦਰ ਸਿੰਘ, ਐੱਸਡੀਓ ਗਗਨ ਲੂਥਰਾ ਅਤੇ ਦੋ ਠੇਕੇਦਾਰ ਵੀ ਹਾਜ਼ਰ ਸਨ। ਇਸ ਦੌਰਾਨ ਚੰਦਨ ਗਰੇਵਾਲ ਦੀ ਗੱਲਬਾਤ ਅਧਿਕਾਰੀਆਂ ਨਾਲ ਬਹਿਸ ‘ਚ ਬਦਲ ਗਈ। ਐੱਸਡੀਓ ਗਗਨ ਲੂਥਰਾ ਨਾਲ ਕਿਸੇ ਮੁੱਦੇ ‘ਤੇ ਬਹਿਸ ਹੋ ਗਈ। ਇਸ ਦੌਰਾਨ ਦੋਸ਼ ਹੈ ਕਿ ਚੰਦਨ ਗਰੇਵਾਲ ਦੇ ਇਕ ਸਾਥੀ ਨੇ ਐੱਸਡੀਓ ਗਗਨ ਲੂਥਰਾ ਦੇ ਥੱਪਰ ਜੜ ਦਿੱਤਾ ਤੇ ਹੱਥੋਪਾਈ ਵੀ ਕੀਤੀ। ਇਸ ਦੌਰਾਨ ਐੱਸਈ ਗਗਨੇਜਾ, ਦੋਵੇਂ ਐਕਸੀਅਨਾਂ ਸੁਖਵਿੰਦਰ ਸਿੰਘ ਤੇ ਅਰਵਿੰਦ ਤੇ ਇਕ ਠੇਕੇਦਾਰ ਨਾਲ ਹੱਥਾਪਾਈ ਹੋਈ। ਇਸ ਤੋਂ ਬਾਅਦ ਬੁੱਧਵਾਰ ਸਵੇਰੇ ਜਦ ਉਕਤ ਅਧਿਕਾਰੀਆਂ ਵੱਲੋਂ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਨੂੰ ਚੇਅਰਮੈਨ ਚੰਦਨ ਗਰੇਵਾਲ ਅਤੇ ਹੋਰਾਂ ਦੇ ਖਿਲਾਫ ਕਾਰਵਾਈ ਲਈ ਸ਼ਿਕਾਇਤ ਦਿੱਤੀ ਤਾਂ ਇਸ ਸ਼ਿਕਾਇਤ ਦੀ ਭਿਣਕ ਲੱਗਣ ਤੋਂ ਬਾਅਦ ਚੇਅਰਮੈਨ ਚੰਦਨ ਗਰੇਵਾਲ ਅਤੇ ਉਸਦੇ ਸਾਥੀ ਕਮਿਸ਼ਨਰ ਦੇ ਦਫਤਰ ਪੁੱਜੇ ਅਤੇ ਕਮਿਸ਼ਨਰ ਨਾਲ ਵੀ ਮਾੜਾ ਵਿਵਹਾਰ ਅਤੇ ਮੰਦੀ ਭਾਸ਼ਾ ਦੀ ਵਰਤੋਂ ਕੀਤੀ। ‌ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦਾ ਕਹਿਣਾ ਹੈ ਕਿ ਨਿਗਮ ਅਧਿਕਾਰੀਆਂ ਨਾਲ ਹੋਈ ਮਾਰਕੁੱਟ ਤੇ ਚੰਦਨ ਗਰੇਵਾਲ ਵੱਲੋਂ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦਾ ਮਾਮਲਾ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਕੋਲ ਉਠਾਉਣਗੇ। ਦੂਜੇ ਪਾਸੇ ਚਰਚਾ ਇਹ ਵੀ ਹੋ ਰਹੀ ਹੈ ਕਿ ਸੱਤਾਧਾਰੀ ਪਾਰਟੀ ਦੇ ਇੱਕ ਚੇਅਰਮੈਨ ਤੇ ਉਸਦੇ ਸਾਥੀਆਂ ਵੱਲੋਂ ਅਧਿਕਾਰੀਆਂ ਨਾਲ ਕੀਤੀ ਮਾਰਕੁੱਟ ਅਤੇ ਨਗਰ ਨਿਗਮ ਦੇ ਕਮਿਸ਼ਨਰ ਨਾਲ ਕੀਤੇ ਮਾੜੇ ਵਿਵਹਾਰ ਦਾ ਇਹ ਮਾਮਲਾ ਪਹਿਲਾਂ ਹੀ ਸਰਕਾਰ ਕੋਲ ਪੁੱਜ ਚੁੱਕਾ ਹੈ ਅਤੇ ਜਲੰਧਰ ਨਗਰ ਨਿਗਮ ਦੇ ਪ੍ਰਧਾਨ ਦੀ ਤਾਜਪੋਸ਼ੀ ਦੇ ਮੱਦੇਨਜ਼ਰ ਇਸ ਨੂੰ ਦਬਾਉਣ ਦੇ ਯਤਨ ਵੀ ਸ਼ੁਰੂ ਹੋ ਗਏ ਹਨ।
‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਚਾਇਤ ਦੇ ਇੱਕ ਫੈਸਲੇ ਨੇ ਖਿੱਚਿਆ ਪੰਜਾਬ ਦਾ ਧਿਆਨ…ਪੰਚਾਇਤ ਦੇਵੇਗੀ “ਮੈਨ ਆਫ਼ ਦਾ ਵਿਲੇਜ ਤੇ ਵੂਮੈਨ ਆਫ਼ ਦਾ ਵਿਲੇਜ” ਐਵਾਰਡ

Next Post

ਅਮੀਰਾਂ ਦੇ ਚੋਚਲੇ…ਪਤਨੀ ਨੇ ਪਤੀ ਤੋਂ ਗਰਭਵਤੀ ਹੋਣ ਬਦਲੇ ਮੰਗਿਆ ਕਰੋੜਾਂ ਦਾ ਗਿਫ਼ਟ..ਪਤੀ ਨੇ ਕੀ ਦਿੱਤਾ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਅਮੀਰਾਂ ਦੇ ਚੋਚਲੇ…ਪਤਨੀ ਨੇ ਪਤੀ ਤੋਂ ਗਰਭਵਤੀ ਹੋਣ ਬਦਲੇ ਮੰਗਿਆ ਕਰੋੜਾਂ ਦਾ ਗਿਫ਼ਟ..ਪਤੀ ਨੇ ਕੀ ਦਿੱਤਾ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend