Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੱਸ ਰੂਟ ਪਰਮਿਟਾਂ ਲਈ ਦਰਖਾਸਤਾਂ ਮੰਗੀਆਂ

Nirmal Pandori by Nirmal Pandori
10/03/2021
in ਪੰਜਾਬ
Reading Time: 1 min read
A A
0
ਬੱਸ ਰੂਟ ਪਰਮਿਟਾਂ ਲਈ ਦਰਖਾਸਤਾਂ ਮੰਗੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 3 ਅਕਤੂਬਰ (ਨਿਰਮਲ ਸਿੰਘ ਪੰਡੋਰੀ)  ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਬਿਹਤਰ ਬੱਸ ਸਰਵਿਸ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਮੁਹਿੰਮ ਜਾਰੀ ਹੈ। ਇਸ  ਤਹਿਤ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ   ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ  ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਬੱਸ ਪਰਮਿਟ ਦਿੱਤੇ ਜਾਣਗੇ। ਪੀਆਰਟੀਸੀ ਬਰਨਾਲਾ ਡਿਪੂ ਦੇ ਜਨਰਲ ਮੈਨੇਜਰ ਐਮ.ਪੀ. ਸਿੰਘ ਨੇ ਦੱਸਿਆ ਕਿ ਹਾਈਵੇਅ ਅਤੇ ਪੰਜਾਬ ਸਟੇਟ ਰੂਟਾਂ ਲਈ 7 ਅਕਤੂਬਰ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਜ਼ਰੂਰਤਮੰਦ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉਥੇ ਹੀ ਆਮ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬੱਸ ਸਟੈਂਡਾਂ ਅਤੇ ਬੱਸਾਂ ਦੀ ਸਾਫ-ਸਫਾਈ ਰੱਖਣ ਸਬੰਧੀ ਵੀ ਆਦੇਸ਼ ਦਿੱਤੇ ਗਏ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Previous Post

ਐਸ ਡੀ ਕਾਲਜ ਦੇ ਵਿਦਿਆਰਥੀਆਂ ਦੀ ਮਾਣਮੱਤੀ ਪ੍ਰਾਪਤੀ

Next Post

ਭਾਜਪਾ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਲਖਮੀਰਪੁਰ ਖੀਰੀ ਦੀ ਘਟਨਾ : ਕਿਸਾਨ ਆਗੂ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਭਾਜਪਾ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਲਖਮੀਰਪੁਰ ਖੀਰੀ ਦੀ ਘਟਨਾ :  ਕਿਸਾਨ ਆਗੂ

ਭਾਜਪਾ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਲਖਮੀਰਪੁਰ ਖੀਰੀ ਦੀ ਘਟਨਾ : ਕਿਸਾਨ ਆਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend