Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਨੀ ਤੇ ਬੱਚਿਆਂ ਨੂੰ ਛੱਡ ਕੇ ਥਾਣੇਦਾਰਨੀ ਨਾਲ ਰਹਿੰਦਾ ਸੀ ਸਾਬਕਾ ਥਾਣੇਦਾਰ…ਪੁੱਤਰ ਨੇ ਚੁੱਕਿਆ ਖਤਰਨਾਕ ਕਦਮ

Nirmal Pandori by Nirmal Pandori
01/04/2025
in ਪੰਜਾਬ
Reading Time: 1 min read
A A
0
ਪਤਨੀ ਤੇ ਬੱਚਿਆਂ ਨੂੰ ਛੱਡ ਕੇ ਥਾਣੇਦਾਰਨੀ ਨਾਲ ਰਹਿੰਦਾ ਸੀ ਸਾਬਕਾ ਥਾਣੇਦਾਰ…ਪੁੱਤਰ ਨੇ ਚੁੱਕਿਆ ਖਤਰਨਾਕ ਕਦਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਜਨਵਰੀ, Gee98 news service

-ਪੁਲਿਸ ਨੇ 20 ਦਸੰਬਰ ਨੂੰ ਹੋਏ ਪੰਜਾਬ ਪੁਲਿਸ ਦੇ ਇੱਕ ਸਾਬਕਾ ਥਾਣੇਦਾਰ ਦੇ ਕਤਲ ਦਾ ਮਾਮਲਾ ਹੱਲ ਕਰ ਲਿਆ ਹੈ। ‌ ਦੱਸ ਦੇਈਏ ਕਿ 20 ਦਸੰਬਰ ਨੂੰ ਦੇਰ ਸ਼ਾਮ ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਪੰਜਾਬ ਪੁਲਿਸ ਦੇ ਇੱਕ ਸਾਬਕਾ ਥਾਣੇਦਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਬਠਿੰਡਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਪੜ੍ਹਤਾਲ ਸ਼ੁਰੂ ਕੀਤੀ ਤਾਂ ਪੁਲਿਸ ਪੜ੍ਹਤਾਲ ਦੀ ਸੂਈ ਮ੍ਰਿਤਕ ਥਾਣੇਦਾਰ ਦੇ ਪੁੱਤਰ ਵੱਲ ਹੀ ਜਾ ਰਹੀ ਸੀ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਸਾਬਕਾ ਥਾਣੇਦਾਰ ਦੇ ਪੁੱਤਰ ਹਰਸਿਮਰਨਜੀਤ ਸਿੰਘ ਉਰਫ ਬੱਗਾ ਨੇ ਆਪਣੇ ਪਿਤਾ ਦੇ ਕਤਲ ਦਾ ਦੋਸ਼ ਕਬੂਲ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਓਮ ਪ੍ਰਕਾਸ਼ ਦਾ ਆਪਣੀ ਪਤਨੀ ਅਤੇ ਪੁੱਤਰ ਹਰਸਿਮਰਨਜੀਤ ਸਿੰਘ ਉਰਫ਼ ਬੱਗਾ ਨਾਲ ਪਿਛਲੇ 15-20 ਸਾਲਾਂ ਤੋਂ ਪਰਿਵਾਰਕ ਝਗੜਾ ਚੱਲ ਰਿਹਾ ਸੀ ਅਤੇ ਮ੍ਰਿਤਕ ਸਾਬਕਾ ਥਾਣੇਦਾਰ ਦੀ ਪਤਨੀ ਵੱਲੋਂ ਤਲਾਕ ਅਤੇ ਖਰਚੇ ਦਾ ਕੇਸ ਵੀ ਦਾਇਰ ਕੀਤਾ ਹੋਇਆ ਸੀ। ‌ ਡੀਐਸਪੀ ਨੇ ਦੱਸਿਆ ਕਿ ਇਸ ਘਰੇਲੂ ਝਗੜੇ ਦੇ ਕਾਰਨ ਹੀ ‌ ਸਾਬਕਾ ਥਾਣੇਦਾਰ ਸੇਵਾ ਮੁਕਤੀ ਤੋਂ ਬਾਅਦ ਵੀ ਆਪਣੀ ਜੱਦੀ ਰਿਹਾਇਸ਼ ਜੈਤੋ ਵਿਖੇ ਆਪਣੇ ਪਰਿਵਾਰ ਨਾਲ ਰਹਿਣ ਦੀ ਬਜਾਏ ਬਠਿੰਡਾ ਵਿਖੇ ਪੰਜਾਬ ਪੁਲਿਸ ਦੀ ਮਹਿਲਾ ਏ.ਐਸ.ਆਈ. ਦੇ ਘਰ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਓਮ ਪ੍ਰਕਾਸ਼ ਦੀ ਪਤਨੀ ਦੀ ਵੀ ਮੌਤ ਹੋ ਗਈ ਸੀ। ਹਰਸਿਮਰਨਜੀਤ ਸਿੰਘ ਨੂੰ ਲੱਗਦਾ ਸੀ ਕਿ ਉਸ ਦਾ ਪਿਤਾ ਉਕਤ ਔਰਤ ‘ਤੇ ਉਸ ਦੀ ਬਚਤ ਅਤੇ ਜਾਇਦਾਦ ਨੂੰ ਬਰਬਾਦ ਕਰ ਰਿਹਾ ਹੈ, ਜਿਸ ਕਾਰਨ ਉਹ ਆਪਣੇ ਪਿਤਾ ਨਾਲ ਨਾਰਾਜ਼ ਸੀ। ਹਾਲ ਹੀ ‘ਚ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਨੇ ਬੈਂਕ ਤੋਂ ਕੁਝ ਕਰਜ਼ਾ ਵੀ ਲਿਆ ਸੀ, ਜਿਸ ਕਾਰਨ ਉਸ ਨੂੰ ਲੱਗਦਾ ਸੀ ਕਿ ਉਸ ਦਾ ਪਿਤਾ ਉਸ ਦੀ ਸਾਰੀ ਜਾਇਦਾਦ ਤਬਾਹ ਕਰ ਦੇਵੇਗਾ। ਇਸ ਕਾਰਨ ਉਸ ਨੇ ਆਪਣੇ ਪਿਤਾ ਨੂੰ ਮਾਰਨ ਦੀ ਯੋਜਨਾ ਬਣਾਈ। 20 ਦਸੰਬਰ ਨੂੰ ਉਹ ਆਪਣੀ ਲਾਇਸੈਂਸੀ ਬੰਦੂਕ ਲੈ ਕੇ ਮੋਟਰਸਾਈਕਲ ‘ਤੇ ਬਠਿੰਡਾ ਪਹੁੰਚਿਆ ਅਤੇ ਆਪਣੇ ਪਿਤਾ ਦੀ ਉਸ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਦੋਂ ਉਹ ਦੁਕਾਨ ਤੋਂ ਦੁੱਧ ਲੈਣ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਦੋਸ਼ੀ ਹਰਸਿਮਰਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਡਬਲ ਬੈਰਲ ਬੰਦੂਕ ਵੀ ਬਰਾਮਦ ਕੀਤੀ ਹੈ। ਪੁਲਿਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ ! ਵਿਦੇਸ਼ੀ ਯਾਤਰੀਆਂ ਨੂੰ ਹੁਣ ਆਪਣੀ ਨਿੱਜੀ ਜਾਣਕਾਰੀ ਵੀ ਦੇਣੀ ਪਵੇਗੀ ਏਜੰਸੀਆਂ ਦੀ ਰਹੇਗੀ ਨਜ਼ਰ

Next Post

ਬਰਨਾਲਾ ਵਿਖੇ ਕਿਸਾਨਾਂ ਨਾਲ ਭਰੀ ਬੱਸ ਪਲਟੀ…ਤਿੰਨ ਕਿਸਾਨਾਂ ਦੀ ਮੌਤ ਤੇ 35 ਤੋਂ ਵਧੇਰੇ ਸਖ਼ਤ ਜ਼ਖਮੀ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਬਰਨਾਲਾ ਵਿਖੇ ਕਿਸਾਨਾਂ ਨਾਲ ਭਰੀ ਬੱਸ ਪਲਟੀ…ਤਿੰਨ ਕਿਸਾਨਾਂ ਦੀ ਮੌਤ ਤੇ 35 ਤੋਂ ਵਧੇਰੇ ਸਖ਼ਤ ਜ਼ਖਮੀ

ਬਰਨਾਲਾ ਵਿਖੇ ਕਿਸਾਨਾਂ ਨਾਲ ਭਰੀ ਬੱਸ ਪਲਟੀ…ਤਿੰਨ ਕਿਸਾਨਾਂ ਦੀ ਮੌਤ ਤੇ 35 ਤੋਂ ਵਧੇਰੇ ਸਖ਼ਤ ਜ਼ਖਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend