Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿੱਲੀ ਦੀਆਂ ਸੜਕਾਂ ਪ੍ਰਿਅੰਕਾ ਗਾਂਧੀ ਦੀਆਂ ਗੱਲ੍ਹਾਂ ਵਰਗੀਆਂ ਬਣਾ ਦੇਵਾਂਗੇ…BJP ਉਮੀਦਵਾਰ ਦਾ ਬੇਤੁਕਾ ਬਿਆਨ

Nirmal Pandori by Nirmal Pandori
01/06/2025
in ਪੰਜਾਬ
Reading Time: 1 min read
A A
0
ਦਿੱਲੀ ਦੀਆਂ ਸੜਕਾਂ ਪ੍ਰਿਅੰਕਾ ਗਾਂਧੀ ਦੀਆਂ ਗੱਲ੍ਹਾਂ ਵਰਗੀਆਂ ਬਣਾ ਦੇਵਾਂਗੇ…BJP ਉਮੀਦਵਾਰ ਦਾ ਬੇਤੁਕਾ ਬਿਆਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਜਨਵਰੀ, Gee98 news service

-ਦਿੱਲੀ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਚੋਣ ਪ੍ਰਚਾਰ ਦੌਰਾਨ ਇੱਕ ਭਾਜਪਾ ਉਮੀਦਵਾਰ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ ਜਿਸ ਨੇ ਦਿੱਲੀ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਵਿਧਾਨ ਸਭਾ ਹਲਕਾ ਕਾਲਕਾਜੀ ਤੋਂ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੇ ਇੱਕ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਪ੍ਰਿਯੰਕਾ ਗਾਂਧੀ ਸਬੰਧੀ ਇੱਕ ਵਿਵਾਦਿਤ ਬਿਆਨ ਦਿੱਤਾ ਹੈ। ਭਾਜਪਾ ਉਮੀਦਵਾਰ ਰਮੇਸ਼ ਨੇ ਕਿਹਾ ਕਿ “ਚੋਣਾਂ ਜਿੱਤਣ ਤੋਂ ਬਾਅਦ ਉਹ ਕਾਲਕਾਜੀ ਦੀਆਂ ਸੜਕਾਂ ਪ੍ਰਿਅੰਕਾ ਗਾਂਧੀ ਦੀਆਂ ਗੱਲ੍ਹਾਂ ਵਰਗੀਆਂ ਬਣਾ ਦੇਣਗੇ”। ਭਾਜਪਾ ਉਮੀਦਵਾਰ ਦੇ ਇਸ ਬਿਆਨ ਦੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਨਿੰਦਾ ਕਰਦੇ ਹੋਏ ਇਸ ਨੂੰ ਭਾਜਪਾ ਦੀ ਮਾਨਸਿਕਤਾ ਕਰਾਰ ਦਿੱਤਾ ਹੈ। ਕਾਂਗਰਸ ਅਤੇ ਆਪ ਆਗੂਆਂ ਨੇ ਕਿਹਾ ਕਿ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਦਾ ਇਹ ਬਿਆਨ ਔਰਤਾਂ ਪ੍ਰਤੀ ਭਾਜਪਾ ਦੀ ਮਾਨਸਿਕਤਾ ਦੀ ਤਰਜਮਾਨੀ ਕਰਦਾ ਹੈ। ਕਾਂਗਰਸ ਨੇ ਕਿਹਾ ਕਿ “ਇਸ ਬਿਆਨ ਨਾਲ ਸਿਰਫ਼ ਪ੍ਰਿਯੰਕਾ ਗਾਂਧੀ ਹੀ ਨਹੀਂ, ਸਾਰੀਆਂ ਔਰਤਾਂ ਦਾ ਅਪਮਾਨ ਕੀਤਾ ਗਿਆ ਹੈ। ਭਾਜਪਾ ਦੀ ਇਹ ਮਾਨਸਿਕਤਾ ਉਸ ਦੇ ਮੂਲ ਸੁਭਾਅ ਨੂੰ ਦਰਸਾਉਂਦੀ ਹੈ।” ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ “ਇਸ ਤਰ੍ਹਾਂ ਦੇ ਬਿਆਨਾਂ ਨਾਲ ਸਿਆਸਤ ਦਾ ਪੱਧਰ ਘਟਾਇਆ ਜਾ ਰਿਹਾ ਹੈ। ਭਾਜਪਾ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।” ਭਾਜਪਾ ਨੇਤਾ ਰਮੇਸ਼ ਬਿਧੂੜੀ ਆਪਣੇ ਬਿਆਨਾਂ ਕਰਕੇ ਅਕਸਰ ਵਿਵਾਦਾਂ ਵਿੱਚ ਰਹੇ ਹਨ। ਸਤੰਬਰ 2023 ‘ਚ ਸੰਸਦ ਦੇ ਦੌਰਾਨ ਉਨ੍ਹਾਂ ਵੱਲੋਂ ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਲਈ ਅਪਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਮੁਆਫੀ ਮੰਗਣੀ ਪਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦਿਆਨੰਦ ਮੈਡੀਕਲ ਕਾਲਜ ਪੰਜਾਬ ਸਰਕਾਰ ਦੇ ਰਾਡਾਰ ‘ਤੇ…ਪ੍ਰਦੂਸ਼ਣ ਬੋਰਡ ਵੱਲੋਂ ਨੋਟਿਸ ਜਾਰੀ

Next Post

ਵਿਜੀਲੈਂਸ ਵੱਲੋਂ ਕਾਬੂ ਕੀਤੇ RTA ਬਠਿੰਡਾ ਦੇ ਗੰਨਮੈਨ ਨੇ RTA ਦਫਤਰ ‘ਚ ਰਿਸ਼ਵਤਖੋਰੀ ਦੇ ਗੋਰਖਧੰਦੇ ਦਾ ਕੀਤਾ ਪਰਦਾਫਾਸ਼…25-30 ਲੱਖ ਪ੍ਰਤੀ ਮਹੀਨਾ ਲਈ ਜਾ ਰਹੀ ਹੈ ਰਿਸ਼ਵਤ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਵਿਜੀਲੈਂਸ ਵੱਲੋਂ ਕਾਬੂ ਕੀਤੇ RTA ਬਠਿੰਡਾ ਦੇ ਗੰਨਮੈਨ ਨੇ RTA ਦਫਤਰ ‘ਚ ਰਿਸ਼ਵਤਖੋਰੀ ਦੇ ਗੋਰਖਧੰਦੇ ਦਾ ਕੀਤਾ ਪਰਦਾਫਾਸ਼…25-30 ਲੱਖ ਪ੍ਰਤੀ ਮਹੀਨਾ ਲਈ ਜਾ ਰਹੀ ਹੈ ਰਿਸ਼ਵਤ

ਵਿਜੀਲੈਂਸ ਵੱਲੋਂ ਕਾਬੂ ਕੀਤੇ RTA ਬਠਿੰਡਾ ਦੇ ਗੰਨਮੈਨ ਨੇ RTA ਦਫਤਰ 'ਚ ਰਿਸ਼ਵਤਖੋਰੀ ਦੇ ਗੋਰਖਧੰਦੇ ਦਾ ਕੀਤਾ ਪਰਦਾਫਾਸ਼…25-30 ਲੱਖ ਪ੍ਰਤੀ ਮਹੀਨਾ ਲਈ ਜਾ ਰਹੀ ਹੈ ਰਿਸ਼ਵਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend