Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਾਰ ਦਿਨ ਹੋ ਗਏ ਬਕਸਿਆਂ ‘ਚ ਬੰਦ ਪਈਆਂ ਨੇ ਲਾਸ਼ਾਂ…ਪਰ ਹੁਕਮਰਾਨ ਹੈ ਕਿ ਦੇਖਦਾ ਈਂ ਨਹੀਂ…!

Nirmal Pandori by Nirmal Pandori
01/07/2025
in ਬਰਨਾਲਾ ਆਸ-ਪਾਸ
Reading Time: 1 min read
A A
0
ਚਾਰ ਦਿਨ ਹੋ ਗਏ ਬਕਸਿਆਂ ‘ਚ ਬੰਦ ਪਈਆਂ ਨੇ ਲਾਸ਼ਾਂ…ਪਰ ਹੁਕਮਰਾਨ ਹੈ ਕਿ ਦੇਖਦਾ ਈਂ ਨਹੀਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਜਨਵਰੀ, Gee98 news service

-ਸੰਯੁਕਤ ਕਿਸਾਨ ਮੋਰਚੇ ਦੀ ਟੋਹਾਣਾ (ਹਰਿਆਣਾ) ਵਿਖੇ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਦੇ ਬੀਕੇਯੂ ਉਗਰਾਹਾਂ ਦੇ ਵਰਕਰਾਂ ਦੀ ਬੱਸ ਪਲਟਣ ਕਾਰਨ ਕਿਸਾਨੀ ਪਰਿਵਾਰ ਨਾਲ ਸੰਬੰਧਤ ਤਿੰਨ ਔਰਤਾਂ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਬੀਕੇਯੂ ਉਗਰਾਹਾ ਵੱਲੋਂ ਸਥਾਨਕ ਡੀਸੀ ਦਫਤਰ ਅੱਗੇ ਦਿਨ ਰਾਤ ਮੋਰਚਾ ਸ਼ੁਰੂ ਕੀਤਾ ਹੋਇਆ ਹੈ, ਜੋ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਬੀਕੇਯੂ ਏਕਤਾ ਡਕੌਂਦਾ ਧਨੇਰ ਗਰੁੱਪ ਨੇ ਵੀ ਇਸ ਮੋਰਚੇ ਦੀ ਹਮਾਇਤ ਕੀਤੀ ਹੋਈ ਹੈ। ‌ ਦੱਸ ਦੇਈਏ ਕਿ ਕਿਸਾਨ ਯੂਨੀਅਨ ਵੱਲੋਂ ਮ੍ਰਿਤਕ ਔਰਤਾਂ ਦੇ ਪਰਿਵਾਰ ਨੂੰ 10-10 ਲੱਖ ਰੁਪਏ ਮੁਆਵਜ਼ਾ ਗੰਭੀਰ ਜਖਮੀਆਂ ਨੂੰ ਪੰਜ ਪੰਜ ਲੱਖ ਰੁਪਏ ਅਤੇ ਘੱਟ ਜਖਮੀਆਂ ਨੂੰ ਦੋ ਦੋ ਲੱਖ ਰੁਪਏ ਵੀ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਯੂਨੀਅਨ ਦੀ ਮੰਗ ਹੈ ਕਿ ਪੀੜਿਤ ਪਰਿਵਾਰਾਂ ਦੇ ਸਮੁੱਚੇ ਕਰਜ਼ੇ ‘ਤੇ ਲਕੀਰ ਫੇਰੀ ਜਾਵੇ ਅਤੇ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਦੂਜੇ ਪਾਸੇ ਚਾਰ ਦਿਨ ਬੀਤਣ ਤੋਂ ਬਾਅਦ ਵੀ ਸਰਕਾਰ ਵਾਲੇ ਪਾਸੇ ਤੋਂ ਇਸ ਸਬੰਧੀ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਹੈਰਾਨੀ ਇਸ ਗੱਲ ਦੀ ਵੀ ਹੈ ਕਿ “ਆਪ” ਦੇ ਸਥਾਨਕ ਆਗੂਆਂ ਵੱਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਸਬੰਧੀ ਕੋਈ ਪਹਿਲ ਕਦਮੀ ਨਹੀਂ ਕੀਤੀ ਜਾ ਰਹੀ। ਦੂਜੇ ਦਿਨ ਮੋਰਚੇ ਦੀ ਸਟੇਜ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਿਸਾਨ ਆਗੂਆਂ ਨੇ ਡੀਸੀ ਬਰਨਾਲਾ ਦੇ ਰਵੱਈਏ ਦੀ ਵੀ ਨਿੰਦਾ ਕੀਤੀ। ਇਸ ਮਾਮਲੇ ਨਾਲ ਜੁੜੀ ਇੱਕ ਇਹ ਵੀ ਤਰਾਸਦੀ ਹੈ ਕਿ ਅੱਜ ਚੌਥੇ ਦਿਨ ਵੀ ਮ੍ਰਿਤਕ ਔਰਤਾਂ ਦੀਆਂ ਲਾਸ਼ਾਂ ਸਿਵਿਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿੱਚ ਹੀ ਪਈਆਂ ਹਨ, ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਹੰਝੂ ਸੁੱਕ ਚੁੱਕੇ ਹਨ ਅਤੇ ਉਹ ਆਖਰੀ ਵਾਰ ਮੂੰਹ ਵੇਖਣ ਲਈ ਘਰੇ ਡੁਸਕ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮ੍ਰਿਤਕ ਕਿਸਾਨ ਮਹਿਲਾਵਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਸਰਕਾਰ ਦੇ ਰਵੱਈਏ ਤੋਂ ਕਿਸਾਨ ਯੂਨੀਅਨ ਵਿੱਚ ਰੋਸ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ 9 ਜਨਵਰੀ ਦੀ ਮੋਗੇ ਦੀ ਕਿਸਾਨ ਰੈਲੀ ਤੋਂ ਬਾਅਦ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਨੂੰ ਇਨਸਾਫ ਦਿਵਾਉਣ ਲਈ ਤਕੜਾ ਸੰਘਰਸ਼ ਕੀਤਾ ਜਾਵੇਗਾ।
ਫੋਟੋ ਕੈਪਸ਼ਨ-ਡੀਸੀ ਦਫ਼ਤਰ ਬਰਨਾਲਾ ਵਿਖੇ ਦਿਨ ਰਾਤ ਦੇ ਧਰਨੇ ਦੀ ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੰਗੀ ਖ਼ਬਰ…ਬਦਲ ਗਿਆ ਵਿਧਵਾ ਕਲੋਨੀ ਦਾ ਨਾਮ.. ਨਵਾਂ ਨਾਮ ਹੋਵੇਗਾ ਮਾਤਾ ਗੁਜਰੀ ਕਲੋਨੀ

Next Post

ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲੈਣ ਵਾਲਾ ਵਸੀਕਾ ਨਵੀਸ ਵਿਜੀਲੈਂਸ ਨੇ ਦਬੋਚਿਆ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲੈਣ ਵਾਲਾ ਵਸੀਕਾ ਨਵੀਸ ਵਿਜੀਲੈਂਸ ਨੇ ਦਬੋਚਿਆ

ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਲੈਣ ਵਾਲਾ ਵਸੀਕਾ ਨਵੀਸ ਵਿਜੀਲੈਂਸ ਨੇ ਦਬੋਚਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend