Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਵਜੀਦਕੇ ਨੇੜੇ ਧੁੰਦ ਕਾਰਨ ਕਈ ਵਾਹਨ ਟਕਰਾਏ..ਇਕ ਨੌਜਵਾਨ ਲੜਕੀ ਦੀ ਮੌਤ,ਕਈ ਜ਼ਖਮੀ

Nirmal Pandori by Nirmal Pandori
01/10/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਵਜੀਦਕੇ ਨੇੜੇ ਧੁੰਦ ਕਾਰਨ ਕਈ ਵਾਹਨ ਟਕਰਾਏ..ਇਕ ਨੌਜਵਾਨ ਲੜਕੀ ਦੀ ਮੌਤ,ਕਈ ਜ਼ਖਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,10 ਜਨਵਰੀ (ਜਸਵੰਤ ਸਿੰਘ ਲਾਲੀ)-

-ਬਰਨਾਲਾ-ਲੁਧਿਆਣਾ ਰੋਡ ‘ਤੇ ਪਿੰਡ ਵਜੀਦਕੇ ਕਲਾਂ ਦੇ ਨਜ਼ਦੀਕ ਮੇਨ ਹਾਈਵੇ ‘ਤੇ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ 8.15 ਵਜੇ ਹੋਇਆ। ਮੌਕੇ ‘ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਇੱਕ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਠੀਕਰੀਵਾਲ ਲਿੰਕ ਰੋਡ ਤੋਂ ਮੇਨ ਹਾਈਵੇ ਦੇ ਉੱਪਰ ਚੜੀ ਤਾਂ ਮੇਨ ਹਾਈਵੇ ‘ਤੇ ਆ ਰਹੀ ਪੀਆਰਟੀਸੀ ਦੀ ਇੱਕ ਬੱਸ ਟਰਾਲੀ ਨਾਲ ਟਕਰਾ ਗਈ। ਬੱਸ ਤੇ ਟਰਾਲੀ ਦੀ ਇਸ ਟੱਕਰ ਵਿੱਚ ਬੱਸ ਵਿੱਚ ਸਵਾਰ ਕਾਫੀ ਸਵਾਰੀਆਂ ਜ਼ਖਮੀ ਹੋ ਗਈਆਂ, ਅਜੇ ਸਵਾਰੀਆਂ ਬੱਸ ਵਿੱਚੋਂ ਹੇਠਾਂ ਉਤਰ ਹੀ ਰਹੀਆਂ ਸਨ ਤਾਂ ਅਚਾਨਕ ਪਿੱਛੇ ਤੋਂ ਆ ਰਹੇ ਇੱਕ ਟਰਾਲੇ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਬੱਸ ਵਿੱਚੋਂ ਉਤਰ ਰਹੀ ਇੱਕ ਨੌਜਵਾਨ ਲੜਕੀ ਟਰਾਲੀ ਦੀ ਲਪੇਟ ਵਿੱਚ ਆ ਗਈ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਅਨੂਪ੍ਰਿਯਾ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਖੇੜੀ ਕਲਾ ਨੇੜੇ ਸ਼ੇਰਪੁਰ ਵਜੋਂ ਹੋਈ ਜੋ ਰਾਏਕੋਟ ਇੱਕ ਪ੍ਰਾਈਵੇਟ ਕਾਲਜ ਵਿੱਚ ਪ੍ਰੋਫੈਸਰ ਸੀ। ‌ ਇਹ ਸੜਕ ਹਾਦਸਾ ਗਹਿਰੀ ਧੁੰਦ ਦੇ ਕਾਰਨ ਹੋਇਆ ਹੈ ਜਿਸ ਕਾਰਨ ਹਾਦਸੇ ਦੇ ਸ਼ਿਕਾਰ ਹੋਏ ਵਾਹਨਾਂ ਦੇ ਚਾਲਕਾਂ ਨੂੰ ਸਾਹਮਣੇ ਕੁਝ ਦਿਖਾਈ ਨਹੀਂ ਦਿੱਤਾ। ‌ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪੁੱਜੀ ਅਤੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

03/10/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੈਬਨਿਟ ਮੰਤਰੀ ਬੈਂਸ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ…ਈਡੀ ਨੇ 100 ਕਰੋੜ ਦੇ ਘਪਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲਈ…ਕੀਤਾ ਨੋਟਿਸ ਜਾਰੀ

Next Post

ਜਥੇਦਾਰ ਕੋਲ ਨਹੀਂ…ਮੋਦੀ ਸਾਬ੍ਹ ਕੋਲ ਜਾਓ…ਡੱਲੇਵਾਲ ਨੇ ਬੀਜੇਪੀ ਆਗੂਆਂ ਨੂੰ ਦਿੱਤੀ ਨਸੀਹਤ

Nirmal Pandori

Nirmal Pandori

Related Posts

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

by Nirmal Pandori
03/08/2026
Load More
Next Post
ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਅਪਡੇਟ…ਕਿਸਾਨਾਂ ਦੇ ਮਨਾਂ ‘ਚ ਸਹਿਮ ਦਾ ਮਾਹੌਲ…ਅੱਜ ਪਾਣੀ ਪੀਣਾ ਵੀ ਛੱਡ ਦਿੱਤਾ

ਜਥੇਦਾਰ ਕੋਲ ਨਹੀਂ…ਮੋਦੀ ਸਾਬ੍ਹ ਕੋਲ ਜਾਓ…ਡੱਲੇਵਾਲ ਨੇ ਬੀਜੇਪੀ ਆਗੂਆਂ ਨੂੰ ਦਿੱਤੀ ਨਸੀਹਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend