Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਜਦੋਂ ਨਕਲੀ ਇੰਸਪੈਕਟਰ ਚੜ ਗਿਆ ਅਸਲੀ ਪੁਲਿਸ ਦੇ ਧੱਕੇ…!

Nirmal Pandori by Nirmal Pandori
01/12/2025
in ਪੰਜਾਬ
Reading Time: 1 min read
A A
0
CM ਦੀ ਟੇਢੀ ਅੱਖ : SSP ਹੁਣ ਬਦਲੀ ਹੋਣ ਉਪਰੰਤ ਆਪਣੀ ‘ਚਹੇਤੀ ਟੀਮ’ ਨੂੰ ਨਾਲ ਨਹੀਂ ਲਿਜਾ ਸਕਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਜਨਵਰੀ, Gee98 news service

ਪੁਲਿਸ ਦੀ ਵਰਦੀ ਪਾ ਕੇ ਆਮ ਲੋਕਾਂ ‘ਤੇ ਸ਼ਰੇਬਾਜ਼ਾਰ ਰੋਹਬ ਝਾੜਨ ਵਾਲਾ ਤੇ ਲੋਕਾਂ ਦੀ ਚੈਕਿੰਗ ਕਰਨ ਵਾਲਾ ਇੱਕ ਨਕਲੀ ਸਬ ਇੰਸਪੈਕਟਰ ਸੂਚਨਾ ਦੇ ਆਧਾਰ ‘ਤੇ ਅਸਲੀ ਪੁਲਿਸ ਨੇ ਕਾਬੂ ਕਰਕੇ ਸਲਾਖਾਂ ਪਿੱਛੇ ਬੰਦ ਕੀਤਾ। ‌ ਪ੍ਰਾਪਤ ਜਾਣਕਾਰੀ ਅਨੁਸਾਰ ਮਹਾਲੀ ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ (ਜਿਸ ਨੇ ਸਬ-ਇੰਸਪੈਕਟਰ ਦੀ ਵਰਦੀ ਪਹਿਨੀ ਹੋਈ ਹੈ) ਫੇਜ਼-3ਬੀ2 ਦੀ ਮਾਰਕੀਟ ਵਿਚ ਆਮ ਲੋਕਾਂ ਦੀ ਚੈਕਿੰਗ ਕਰ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ASP ਸਿਟੀ-1 ਜੈਅੰਤ ਪੁਰੀ ਨੇ ਦੱਸਿਆ ਕਿ ਪੁਲਿਸ ਦੀ ਇਕ ਟੀਮ ਤੁਰੰਤ ਮਾਰਕੀਟ ਵਿਖੇ ਗਈ, ਜਿਥੇ ਉਨ੍ਹਾਂ ਦੇਖਿਆ ਕਿ ਉਕਤ ਵਿਅਕਤੀ (ਜਿਸ ਨੇ ਸਬ-ਇੰਸਪੈਕਟਰ ਦੀ ਵਰਦੀ ਪਹਿਨੀ ਹੋਈ ਹੈ) ਲੋਕਾਂ ਨਾਲ ਗਾਲੀ-ਗਲੋਚ ਕਰ ਰਿਹਾ ਸੀ ਅਤੇ ਆਪਣੀ ਵਰਦੀ ਦਾ ਰੋਹਬ ਝਾੜ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਟੀਮ ਨੇ ਉਕਤ ਵਰਦੀਧਾਰੀ ਸਬ-ਇੰਸਪੈਕਟਰ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆ ਕਿ ਉਹ ਪੰਜਾਬ ਪੁਲਿਸ ਦਾ ਕਰਮਚਾਰੀ ਨਹੀਂ ਹੈ ਅਤੇ ਸਬ-ਇੰਸਪੈਕਟਰ ਦੀ ਵਰਦੀ ਪਾ ਕੇ ਸਿਰਫ਼ ਲੋਕਾਂ ‘ਤੇ ਰੋਹਬ ਝਾੜ ਰਿਹਾ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਜਾਅਲੀ ਸਬ-ਇੰਸਪੈਕਟਰ ਨੂੰ ਕਾਬੂ ਕਰਕੇ ਉਸ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ,ਜਿਸ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੇ ਘਰਾਣੇ ਦੀ ਛਵੀ ਹੇਠ ਦੱਬਿਆ ਜਾ ਰਿਹੈ ਵਿਧਾਇਕ ਗੋਗੀ ਦੀ ਮੌਤ ਨਾਲ ਜੁੜਿਆ ਸੱਚ…!

Next Post

CM ਭਗਵੰਤ ਮਾਨ ਦੇ ਇੱਕ ਹੋਰ ਵਿਸ਼ਵਾਸਪਾਤਰ ਚੇਅਰਮੈਨ ਨੇ ਦਿੱਤਾ ਅਸਤੀਫ਼ਾ….AAP ਦੀ ਹਾਈ ਕਮਾਂਡ ‘ਤੇ ਲਗਾਏ ਗੰਭੀਰ ਦੋਸ਼

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
CM ਭਗਵੰਤ ਮਾਨ ਦੇ ਇੱਕ ਹੋਰ ਵਿਸ਼ਵਾਸਪਾਤਰ ਚੇਅਰਮੈਨ ਨੇ ਦਿੱਤਾ ਅਸਤੀਫ਼ਾ….AAP ਦੀ ਹਾਈ ਕਮਾਂਡ ‘ਤੇ ਲਗਾਏ ਗੰਭੀਰ ਦੋਸ਼

CM ਭਗਵੰਤ ਮਾਨ ਦੇ ਇੱਕ ਹੋਰ ਵਿਸ਼ਵਾਸਪਾਤਰ ਚੇਅਰਮੈਨ ਨੇ ਦਿੱਤਾ ਅਸਤੀਫ਼ਾ….AAP ਦੀ ਹਾਈ ਕਮਾਂਡ 'ਤੇ ਲਗਾਏ ਗੰਭੀਰ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend