Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਕਾਲੀ ਦਲ ਛੱਡ ਕੇ ਆਪ ‘ਚ ਸ਼ਾਮਿਲ ਹੋਏ ਵਿਧਾਇਕ ਸੁੱਖੀ ਦੀ ਰੱਦ ਹੋ ਸਕਦੀ ਹੈ ਮੈਂਬਰਸ਼ਿਪ…ਹਾਈ ਕੋਰਟ ਨੇ ਸਪੀਕਰ ਨੂੰ ਦਿੱਤੇ ਹੁਕਮ ‌

Nirmal Pandori by Nirmal Pandori
01/13/2025
in ਪੰਜਾਬ
Reading Time: 1 min read
A A
0
ਅਕਾਲੀ ਦਲ ਛੱਡ ਕੇ ਆਪ ‘ਚ ਸ਼ਾਮਿਲ ਹੋਏ ਵਿਧਾਇਕ ਸੁੱਖੀ ਦੀ ਰੱਦ ਹੋ ਸਕਦੀ ਹੈ ਮੈਂਬਰਸ਼ਿਪ…ਹਾਈ ਕੋਰਟ ਨੇ ਸਪੀਕਰ ਨੂੰ ਦਿੱਤੇ ਹੁਕਮ ‌
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜਨਵਰੀ, Gee98 news service

-ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਧਾਇਕ ਸੁਖਵਿੰਦਰ ਸੁੱਖੀ ਕਾਨੂੰਨੀ ਮੁਸ਼ਕਿਲ ਵਿੱਚ ਫਸਦੇ ਜਾ ਰਹੇ ਹਨ। ਵਿਧਾਇਕ ਸੁੱਖੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਨੂੰ ਲੈ ਕੇ ਇੱਕ ਜਨਹਿਤ ਪਟੀਸ਼ਨ ਐਡਵੋਕੇਟ ਐਚ ਅਸੀਂ ਅਰੋੜਾ ਨੇ ਹਾਈਕੋਰਟ ਵਿੱਚ ਦਾਇਰ ਕੀਤੀ। ਹਾਈਕੋਰਟ ਨੇ ਵਿਧਾਨ ਸਭਾ ਸਪੀਕਰ ਨੂੰ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸਤੋਂ ਪਹਿਲਾਂ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਐਡਵੋਕੇਟ ਐਚ.ਸੀ.ਅਰੋੜਾ ਨੇ ਅਦਾਲਤ ਨੂੰ ਦੱਸਿਆ ਕਿ ਲੋਕਾਂ ਨੇ ਸੁੱਖੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਵੋਟ ਨਹੀਂ ਪਾਈ, ਇਹ ਨਾ ਸਿਰਫ਼ ਹੁਕਮਨਾਮੇ ਦੀ ਉਲੰਘਣਾ ਹੈ, ਸਗੋਂ ਕਾਨੂੰਨ ਦੀ ਵੀ ਉਲੰਘਣਾ ਹੈ। ਇਸ ਲਈ ਉਨ੍ਹਾਂ ਨੇ ਪਹਿਲਾਂ ਸੁੱਖੀ ਨੂੰ ਕਾਨੂੰਨੀ ਨੋਟਿਸ ਭੇਜ ਕੇ 2 ਹਫਤਿਆਂ ਦੇ ਅੰਦਰ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਜੇਕਰ ਉਨ੍ਹਾਂ ਅਜਿਹਾ ਨਾ ਕੀਤਾ ਤਾਂ ਉਹ ਵਿਧਾਨ ਸਭਾ ਦੇ ਸਪੀਕਰ ਦੇ ਸਾਹਮਣੇ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਦੀ ਤਨਖਾਹ ਅਤੇ ਹੋਰ ਭੱਤੇ ਰੋਕਣ ਦੀ ਮੰਗ ਕਰਨਗੇ ਅਤੇ ਨਾਲ ਹੀ ਉਸਨੂੰ ਅਯੋਗ ਠਹਿਰਾਉਣ ਦੀ ਮੰਗ ਕਰਨਗੇ। ਇਸ ਤੋਂ ਬਾਅਦ ਅਰੋੜਾ ਨੇ ਸਪੀਕਰ ਅੱਗੇ ਇਹ ਪਟੀਸ਼ਨ ਦਾਇਰ ਕੀਤੀ, ਜਿਸ ‘ਤੇ ਸਪੀਕਰ 11 ਫਰਵਰੀ ਨੂੰ ਸੁਣਵਾਈ ਕਰਨ ਜਾ ਰਹੇ ਹਨ। ਹੁਣ ਹਾਈ ਕੋਰਟ ਨੇ ਸਪੀਕਰ ਨੂੰ ਇਸ ‘ਤੇ ਜਲਦੀ ਕਾਰਵਾਈ ਕਰਨ ਦੇ ਹੁਕਮ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹੱਡੀਆਂ ਦੀ ਮੁੱਠ ਬਣ ਚੁੱਕਿਐ ਡੱਲੇਵਾਲ…ਹੁਣ ਹੱਡੀਆਂ ਵੀ ਮੁੜਨੀਆਂ ਸ਼ੁਰੂ ਹੋ ਗਈਆਂ…ਮੋਰਚੇ ‘ਚ ਭਾਵੁਕਤਾ ਦਾ ਮਾਹੌਲ

Next Post

ਪੰਜਾਬ ਦੇ ਡੀਸੀ ਦਫ਼ਤਰਾਂ ‘ਚ ਤਿੰਨ ਦਿਨ ਨਹੀਂ ਹੋਵੇਗਾ ਕੋਈ ਕੰਮ…ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
Load More
Next Post
ਪੰਜਾਬ ਦੇ ਡੀਸੀ ਦਫ਼ਤਰਾਂ ‘ਚ ਤਿੰਨ ਦਿਨ ਨਹੀਂ ਹੋਵੇਗਾ ਕੋਈ ਕੰਮ…ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਪੰਜਾਬ ਦੇ ਡੀਸੀ ਦਫ਼ਤਰਾਂ 'ਚ ਤਿੰਨ ਦਿਨ ਨਹੀਂ ਹੋਵੇਗਾ ਕੋਈ ਕੰਮ…ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend