Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਡੀਸੀ ਦਫ਼ਤਰਾਂ ‘ਚ ਤਿੰਨ ਦਿਨ ਨਹੀਂ ਹੋਵੇਗਾ ਕੋਈ ਕੰਮ…ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

Nirmal Pandori by Nirmal Pandori
01/13/2025
in ਪੰਜਾਬ
Reading Time: 1 min read
A A
0
ਪੰਜਾਬ ਦੇ ਡੀਸੀ ਦਫ਼ਤਰਾਂ ‘ਚ ਤਿੰਨ ਦਿਨ ਨਹੀਂ ਹੋਵੇਗਾ ਕੋਈ ਕੰਮ…ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜਨਵਰੀ, Gee98 news service

-ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ 15 ਜਨਵਰੀ ਤੋਂ ਲੈ ਕੇ 17 ਜਨਵਰੀ ਤੱਕ ਕੋਈ ਕੰਮਕਾਜ ਨਹੀਂ ਹੋਵੇਗਾ ਕਿਉਂਕਿ ਸਰਕਾਰੀ ਕਰਮਚਾਰੀਆਂ ਦੀ ਜਥੇਬੰਦੀ ਨੇ 15 ਤੋਂ 17 ਜਨਵਰੀ ਤੱਕ ਹੜ੍ਹਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਵਿੱਤ ਸਕੱਤਰ ਗੁਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ 15 ਤੋਂ 17 ਜਨਵਰੀ ਤਕ ਸੂਬੇ ਭਰ ਦੇ ਸਮੂਹ ਡੀਸੀ ਦਫ਼ਤਰਾਂ, ਸਮੂਹ ਐਸਡੀਐਮ ਦਫ਼ਤਰਾਂ, ਸਮੂਹ ਤਹਿਸੀਲਾਂ ਤੇ ਸਬ-ਤਹਿਸੀਲਾਂ ‘ਚ ਕੋਈ ਵੀ ਦਫ਼ਤਰੀ ਕੰਮਕਾਜ ਨਾ ਕਰਨ ਦਾ ਐਲਾਨ ਕੀਤਾ ਹੈ। ਜੇ ਸਰਕਾਰ ਨੇ 3 ਦਿਨਾਂ ਤਕ ਵੀ ਮੰਗਾਂ ਨਾ ਮੰਨੀਆਂ ਤਾਂ ਐਸੋਸੀਏਸ਼ਨ 18 ਜਨਵਰੀ ਨੂੰ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਕਾਲੀ ਦਲ ਛੱਡ ਕੇ ਆਪ ‘ਚ ਸ਼ਾਮਿਲ ਹੋਏ ਵਿਧਾਇਕ ਸੁੱਖੀ ਦੀ ਰੱਦ ਹੋ ਸਕਦੀ ਹੈ ਮੈਂਬਰਸ਼ਿਪ…ਹਾਈ ਕੋਰਟ ਨੇ ਸਪੀਕਰ ਨੂੰ ਦਿੱਤੇ ਹੁਕਮ ‌

Next Post

ਤਕੜੇ ਦਾ ਸੱਤੀਂ ਵੀਹੀਂ ਸੌ…ਧੋਖੇ ਨਾਲ ਬੁਢਾਪਾ ਪੈਨਸ਼ਨ ਲੈ ਰਹੀ ਸੀ ਸਰਦੇ ਪੁੱਜਦੇ ਪਰਿਵਾਰ ਦੀ ਔਰਤ…ਅਧਿਕਾਰੀਆਂ ਨੇ ਰਿਕਵਰੀ ਲੈ ਕੇ ਕਰਤਾ ਮਾਮਲਾ ਠੱਪ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ

ਤਕੜੇ ਦਾ ਸੱਤੀਂ ਵੀਹੀਂ ਸੌ…ਧੋਖੇ ਨਾਲ ਬੁਢਾਪਾ ਪੈਨਸ਼ਨ ਲੈ ਰਹੀ ਸੀ ਸਰਦੇ ਪੁੱਜਦੇ ਪਰਿਵਾਰ ਦੀ ਔਰਤ…ਅਧਿਕਾਰੀਆਂ ਨੇ ਰਿਕਵਰੀ ਲੈ ਕੇ ਕਰਤਾ ਮਾਮਲਾ ਠੱਪ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend