Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਦੇ ਸੀਸ਼ ਮਹਿਲ ‘ਤੇ ਹੋਏ ਖਰਚੇ ਨੂੰ ਨਾਜਾਇਜ਼ ਦੱਸਣ ਵਾਲੀ CAG ਦੀ ਰਿਪੋਰਟ ਨੂੰ ਵਿਧਾਨ ਸਭਾ ‘ਚ ਪੇਸ਼ ਨਾ ਕਰਨ ‘ਤੇ ਹਾਈਕੋਰਟ ਨੇ aap ‘ਤੇ ਕੀਤੀਆਂ ਵੱਡੀਆਂ ਟਿੱਪਣੀਆਂ

Nirmal Pandori by Nirmal Pandori
01/14/2025
in ਪੰਜਾਬ
Reading Time: 1 min read
A A
0
ਦਵਿੰਦਰਪਾਲ ਭੁੱਲਰ ਦੀ ਰਿਹਾਈ ਬਦਲੇ ਕਰੋੜਾਂ ਡਾਲਰ ਫੰਡਿੰਗ ਦੇ ਦੋਸ਼ਾਂ ਤਹਿਤ ਕੇਜਰੀਵਾਲ ਖ਼ਿਲਾਫ਼ NIA ਜਾਂਚ ਦੀ ਸਿਫ਼ਾਰਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਜਨਵਰੀ, Gee98 news service

-ਹਾਈਕੋਰਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡੀ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਵਿਧਾਨ ਸਭਾ ਵਿਚ ਕੰਪਟਰੋਲਰ ਅਤੇ ਆਡੀਟਰ ਜਨਰਲ (CAG) ਦੀਆਂ ਕਈ ਰਿਪੋਰਟਾਂ ਪੇਸ਼ ਨਾ ਕਰਨ ‘ਤੇ ਸਰਕਾਰ ਦੀ ਇਮਾਨਦਾਰੀ ‘ਤੇ ਸ਼ੱਕ ਪ੍ਰਗਟ ਕੀਤਾ ਹੈ। ਅਦਾਲਤ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ ਜਦੋਂ CAG ਦੀਆਂ ਦੋ ਰਿਪੋਰਟਾਂ ਮੀਡੀਆ ਵਿਚ ਲੀਕ ਹੋ ਚੁਕੀਆਂ ਹਨ। ਇਨ੍ਹਾਂ ਰਿਪੋਰਟਾਂ ਵਿਚ ਮੁੱਖ ਮੰਤਰੀ ਦੇ ਬੰਗਲੇ ‘ਤੇ ਕਰੋੜਾਂ ਰੁਪਏ ਦੇ ਗ਼ਲਤ ਖ਼ਰਚੇ ਅਤੇ ਸ਼ਰਾਬ ਨੀਤੀ ਕਾਰਨ ਸਰਕਾਰੀ ਖ਼ਜ਼ਾਨੇ ਨੂੰ 2,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦੇ ਦਾਅਵੇ ਸ਼ਾਮਲ ਹਨ। ਦਿੱਲੀ ਹਾਈ ਕੋਰਟ ਨੇ CAG ਰਿਪੋਰਟ ‘ਤੇ ਵਿਚਾਰ ਕਰਨ ਵਿਚ ਦੇਰੀ ਲਈ ਦਿੱਲੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ, ‘ਜਿਸ ਤਰੀਕੇ ਨਾਲ ਤੁਸੀਂ ਅਪਣੇ ਪੈਰ ਖਿੱਚੇ ਹਨ, ਉਹ ਤੁਹਾਡੀ ਇਮਾਨਦਾਰੀ ‘ਤੇ ਸ਼ੱਕ ਪੈਦਾ ਕਰਦਾ ਹੈ।’ ਅਦਾਲਤ ਨੇ ਅੱਗੇ ਜ਼ੋਰ ਦਿੱਤਾ, ‘ਤੁਹਾਨੂੰ ਰਿਪੋਰਟ ਨੂੰ ਤੁਰੰਤ ਸਪੀਕਰ ਨੂੰ ਭੇਜਣਾ ਚਾਹੀਦਾ ਸੀ ਤੇ ਸਦਨ ਵਿਚ ਚਰਚਾ ਸ਼ੁਰੂ ਕਰਨੀ ਚਾਹੀਦੀ ਸੀ। ਹਾਈ ਕੋਰਟ ਦੀਆਂ ਇਹ ਟਿੱਪਣੀਆਂ ਅਜਿਹੇ ਸਮੇਂ ਸਾਹਮਣੇ ਆਈਆਂ ਹਨ ਜਦੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਦੱਸ ਦੇਈਏ ਕਿ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਅਤੇ ਹੋਰ ਭਾਜਪਾ ਵਿਧਾਇਕਾਂ ਨੇ ਪਿਛਲੇ ਸਾਲ ਪਟੀਸ਼ਨ ਦਾਇਰ ਕਰ ਕੇ ਸਪੀਕਰ ਨੂੰ ਕੈਗ ਦੀ ਰੀਪੋਰਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਹੁਕਮ ਦੇਣ ਦੀ ਮੰਗ ਕੀਤੀ ਸੀ। ਸੁਣਵਾਈ ਦੌਰਾਨ ਜਸਟਿਸ ਸਚਿਨ ਦੱਤਾ ਨੇ ਕਿਹਾ ਕਿ ”ਜਿਸ ਤਰੀਕੇ ਨਾਲ ਤੁਸੀਂ ਪਿੱਛੇ ਹਟ ਗਏ, ਉਸ ਨੇ ਤੁਹਾਡੀ ਨੇਕ-ਨੀਤੀ ‘ਤੇ ਸ਼ੱਕ ਪੈਦਾ ਕੀਤਾ। ਤੁਹਾਨੂੰ ਸਦਨ ‘ਚ ਵਿਚਾਰ-ਵਟਾਂਦਰੇ ਲਈ ਤੁਰਤ ਸਪੀਕਰ ਨੂੰ ਰੀਪੋਰਟ ਭੇਜਣੀ ਚਾਹੀਦੀ ਸੀ।” ਜਸਟਿਸ ਦੱਤਾ ਨੇ ਕਿਹਾ, ”ਤੁਸੀਂ ਚਰਚਾ ਤੋਂ ਬਚਣ ਲਈ ਪਿੱਛੇ ਹਟੇ। ਤੁਸੀਂ ਰੀਪੋਰਟ ‘ਤੇ ਕਿੰਨਾ ਸਮਾਂ ਲਿਆ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਉਪ ਰਾਜਪਾਲ ਅਤੇ ਫਿਰ ਸਪੀਕਰ ਨੂੰ ਭੇਜਣ ‘ਚ ਕਿੰਨਾ ਸਮਾਂ ਲੱਗਿਆ? ਬਿਤਾਏ ਗਏ ਸਮੇਂ ਦੀ ਮਾਤਰਾ ਬਹੁਤ ਜ਼ਿਆਦਾ ਹੈ। ਦੇਖੋ, ਜਿਸ ਤਰ੍ਹਾਂ ਤੁਸੀਂ ਅਪਣੇ ਕਦਮ ਪਿੱਛੇ ਖਿੱਚ ਰਹੇ ਹੋ, ਇਹ ਮੰਦਭਾਗਾ ਹੈ।” ਹਾਈਕੋਰਟ ਦੀਆਂ ਇਹ ਟਿੱਪਣੀਆਂ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਲਈ ਸਿਰਦਰਦੀ ਬਣ ਸਕਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇੱਕ ਨੌਜਵਾਨ ਲੜਕੀ ਦੀ ਲਾਸ਼ ਹਿਮਾਚਲ ਦੇ ਹੋਟਲ ‘ਚ ਛੱਡ ਕੇ ਫਰਾਰ ਹੋ ਗਏ ਬਠਿੰਡਾ ਦੇ ਦੋ ਨੌਜਵਾਨ…ਹਿਮਾਚਲ ਪੁਲਿਸ ਵੱਲੋਂ ਦੋਵਾਂ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ…ਭਾਲ ਜਾਰੀ

Next Post

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਐਫਆਈਆਰ ਦਰਜ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋ ਗਿਆ ਫੈਸਲਾ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਐਫਆਈਆਰ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend