Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਉਹ ਟੈਟੂ ਬਣਾਉਣਾ ਸਿੱਖ ਰਹੀ ਸੀ ਤੇ ਟੈਟੂ ਬਣਾਉਣਾ ਸਿਖਾਉਣ ਵਾਲੇ ਨਾਲ ਹੀ ਫਰਾਰ ਹੋਗੀ…ਪਤੀ ਕੋਲ ਦੋ ਬੱਚੇ ਛੱਡ ਗਈ

Nirmal Pandori by Nirmal Pandori
01/23/2025
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਜਨਵਰੀ, Gee98 News service

-ਔਰਤ ਨੂੰ ਨੌਕਰੀ ਜਾਂ ਕਿਸੇ ਕੰਮ ਦੇ ਮਾਮਲੇ ਵਿੱਚ ਜੇਕਰ ਘਰ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ ਤਾਂ ਇਸ ਨੂੰ ਜ਼ਿੰਦਗੀ ਜਿਉਣ ਦੇ ਹੱਕਾਂ ‘ਤੇ ਡਾਕਾ ਜਾਂ ਆਜ਼ਾਦੀ ‘ਤੇ ਪਾਬੰਦੀ ਕਿਹਾ ਜਾਂਦਾ ਹੈ ਪ੍ਰੰਤੂ ਪਤੀ ਜਾਂ ਪਰਿਵਾਰ ਦੀ ਸਹਿਮਤੀ ਨਾਲ ਨੌਕਰੀ ਜਾਂ ਕੰਮ ਦੇ ਮਾਮਲੇ ‘ਚ ਬਾਹਰ ਜਾਣ ਵਾਲੀ ਔਰਤ ਜੇਕਰ ਪਤੀ ਜਾਂ ਪਰਿਵਾਰ ਦੇ ਭਰੋਸੇ ਨੂੰ ਲੱਤ ਮਾਰ ਦੇਵੇ ਤਾਂ ਅਜਿਹੀ ਸਥਿਤੀ ਵਿੱਚ ਕਿਸ ਨੂੰ ਕਸੂਰਵਾਰ ਮੰਨਿਆ ਜਾਵੇ। ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ, ਜਿੱਥੇ ਸ਼ਾਦੀਸ਼ੁਦਾ ਔਰਤਾਂ ਆਪਣੇ ਪਤੀ ਅਤੇ ਬੱਚਿਆਂ ਨੂੰ ਛੱਡ ਕੇ ਕਿਸੇ ਹੋਰ ਮਰਦ ਨਾਲ ਫਰਾਰ ਹੋ ਜਾਂਦੀਆਂ ਹਨ‌ ਅਤੇ ਫਿਰ ਲਿਵ ਇਨ ਰਿਲੇਸ਼ਨਸ਼ਿਪ ਦੀ ਕਹਾਣੀ ਸ਼ੁਰੂ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਕਾਨੂੰਨ ਦੀ ਲਚਕ ਦਾ ਵੀ ਖ਼ੂਬ ਫਾਇਦਾ ਉਠਾਇਆ ਜਾਂਦਾ ਹੈ। ਅਜਿਹੀ ਇਹ ਇੱਕ ਤਾਜ਼ਾ ਘਟਨਾ ਗੁਰਦਾਸਪੁਰ‌ ਜ਼ਿਲ੍ਹੇ ਵਿੱਚ ਵਾਪਰੀ ਜਿੱਥੇ ਗੁਰਦਾਸਪੁਰ ਦੇ ਇੱਕ ਨੇੜਲੇ ਪਿੰਡ ਦੀ ਦੋ ਬੱਚਿਆਂ ਦੀ ਮਾਂ ਇੱਕ ਔਰਤ ਸ਼ਹਿਰ ਵਿੱਚ ਟੈਟੂ ਬਣਾਉਣ ਦਾ ਕੰਮ ਸਿੱਖ ਰਹੀ ਸੀ। ਇਹ ਔਰਤ ਰੋਜ਼ਾਨਾ ਘਰ ਤੋਂ ਸ਼ਹਿਰ ਟੈਟੂ ਬਣਾਉਣ ਦਾ ਕੰਮ ਸਿਖਾਉਣ ਵਾਲੇ ਦੀ ਦੁਕਾਨ ‘ਤੇ ਜਾਂਦੀ ਸੀ ਪ੍ਰੰਤੂ ਕੁਝ ਸਮੇਂ ਬਾਅਦ ਹੀ ਇਹ ਔਰਤ ਟੈਟੂ ਬਣਾਉਣ ਦਾ ਕੰਮ ਸਿਖਾਉਣ ਵਾਲੇ ਵਿਅਕਤੀ ਨਾਲ ਹੀ ਫਰਾਰ ਹੋ ਗਈ। ਜਿਸ ਤੋਂ ਬਾਅਦ ਉਸਦੇ ਪਤੀ ਨੇ ਥਾਣਾ ਸਿਟੀ ਵਿਖੇ ਉਕਤ ਟੈਟੂ ਬਣਾਉਣ ਵਾਲੇ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਕਿ‌ ਟੈਟੂਆਂ ਵਾਲਾ ਉਸ ਦੀ ਪਤਨੀ ਨੂੰ ਲੈ ਕੇ ਫਰਾਰ ਹੋ ਗਿਆ ਹੈ। ਥਾਣਾ ਸਿਟੀ ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਲਿਖਤੀ ਦਰਖਾਸਤ ਦਿੱਤੀ ਹੈ ਕਿ ਕੋਈ ਨੌਜਵਾਨ ਉਸ ਦੀ ਪਤਨੀ, ਜੋ ਦੋ ਬੱਚਿਆਂ ਦੀ ਮਾਂ ਹੈ, ਨੂੰ ਲੈ ਗਿਆ ਹੈ। ਐਸ ਐਚ ਓ ਦਾ ਕਹਿਣਾ ਹੈ ਕਿ ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ, ਜਲਦੀ ਹੀ ਔਰਤ ਨੂੰ ਲੱਭ ਕੇ ਸਾਹਮਣੇ ਲਿਆਂਦਾ ਜਾਵੇਗਾ ਤੇ ਉਸ ਦੇ ਬਿਆਨਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਦੋਵੇਂ ਬੱਚੇ ਨਾਬਾਲਿਗ ਹਨ ਜਿਨਾਂ ਦੀਆਂ ਅੱਖਾਂ ਆਪਣੀ ਮਾਂ ਨੂੰ ਉਡੀਕ ਰਹੀਆਂ ਹਨ ਪਰ ਮਾਂ….!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

‘ਨੰਬਰਦਾਰ’ ਇੱਕ ਸਿਵਲ ਪੋਸਟ ਹੈ…ਹਾਈ ਕੋਰਟ ਦੀ ਵੱਡੀ ਟਿੱਪਣੀ

Next Post

ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਧਮਕੀ…ਕਿਹਾ, ਬੇਅੰਤ ਸਿੰਘ ਵਰਗਾ ਹਾਲ ਹੋਵੇਗਾ

Nirmal Pandori

Nirmal Pandori

Related Posts

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਧਮਕੀ…ਕਿਹਾ, ਬੇਅੰਤ ਸਿੰਘ ਵਰਗਾ ਹਾਲ ਹੋਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend